ਖ਼ਬਰਾਂ |

ਤਾਜ਼ਾ |

ਤੰਦਰੁਸਤ ਰਹਿਣ ਲਈ ਅਪਣਾਓ ਇਹ 7 ਨੁਕਤੇ
Published : Mar 14, 2026, 10:28 am IST
Updated : Mar 14, 2026, 10:28 am IST
SHARE ARTICLE
Follow these 7 tips to stay healthy.
Follow these 7 tips to stay healthy.

ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ।

Healthy: ਅਜੋਕੇ ਦੌਰ ਵਿੱਚ ਰੁਝਾਵਿਆਂ ਭਰੀ ਲਾਈਫ ਹੋਣ ਕਰਕੇ ਕਈ ਵਾਰੀ ਭੋਜਨ ਸਮੇਂ ਉੱਤੇ ਨਹੀਂ ਖਾਧਾ ਜਾਂਦਾ ਜਿਸ ਕਰਕੇ ਸਰੀਰ ਨੂੰ ਕਈ ਤੱਤਾਂ ਦੀ ਘਾਟ ਹੁੰਦੀ ਹੈ। ਸਿਹਤ ਨੂੰ ਤੰਦਰੁਸਤ ਬਣਾਉਣ ਲਈ ਸਾਨੂੰ ਹੇਠ ਲਿਖੇ ਨੁਕਤੇ ਅਪਣਾਉਣੇ ਚਾਹੀਦੇ ਹਨ।

1. ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ।

2.ਰਾਤ ਨੂੰ ਜਲਦੀ ਸੌਣਾ ਅਤੇ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣੀ ਚਾਹੀਦੀ ਹੈ।

3. ਦੇਰ ਰਾਤ ਤੱਕ ਮੋਬਾਈਲ ਦੀ ਵਰਤੋਂ ਤੋਂ ਪਰਹੇਜ਼ ਕਰੋ।

4. ਬੇਲੋੜਾ ਦਵਾਈਆਂ ਤੋਂ ਬਚੋ।

5. ਹੈਲਥੀ ਭੋਜਨ ਖਾਣਾ ਚਾਹੀਦਾ ਹੈ।

6. ਡਰਾਈ ਫਰੂਟ ਨੂੰ ਭੋਜਨ ਵਿੱਚ ਸ਼ਾਮਿਲ ਕਰੋ।

7. ਫਾਸਟ ਫੂ਼ਡ ਤੋਂ ਬਚਣਾ ਚਾਹੀਦਾ ਹੈ।

8. ਨਸ਼ਿਆ ਤੋਂ ਦੂਰ ਰਹੋ।

9. ਜੀਵਨ ਸ਼ੈਲੀ ਵਿੱਚ ਸੁਧਾਰ ਕਰੋ।

10. ਜੀਵਨ ਸਾਥੀ ਨਾਲ ਸਮਾਂ ਬਤੀਤ ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement