ਨਾਰੀਅਲ ਪਾਣੀ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਕਰਦਾ ਹੈ ਜੜ੍ਹ ਤੋਂ ਖਤਮ
Published : Sep 14, 2019, 12:37 pm IST
Updated : Sep 14, 2019, 12:37 pm IST
SHARE ARTICLE
Health Benefits of Coconut Water
Health Benefits of Coconut Water

ਨਾਰੀਅਲ 'ਚ ਵਿਟਾਮਿਨ, ਪੋਟਾਸ਼ੀਅਮ, ਫਾਇਬਰ, ਕੈਲਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ ਅਤੇ ਖਣਿਜ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ।

ਨਵੀਂ ਦਿੱਲੀ : ਨਾਰੀਅਲ 'ਚ ਵਿਟਾਮਿਨ, ਪੋਟਾਸ਼ੀਅਮ, ਫਾਇਬਰ, ਕੈਲਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ ਅਤੇ ਖਣਿਜ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ। ਇਹੀ ਵਜ੍ਹਾ ਹੈ ਕਿ ਨਾਰੀਅਲ ਸਾਡੀ ਸਿਹਤ ਲਈ ਕਾਫ਼ੀ ਚੰਗਾ ਸਾਬਿਤ ਹੋ ਸਕਦਾ ਹੈ। ਇਸਦੇ ਨਾਲ ਹੀ ਨਾਰੀਅਲ ਦੇ ਪਾਣੀ ਦੇ ਬਹੁਤ ਸਾਰੇ ਫਾਇਦਿਆਂ ਬਾਰੇ ਤੁਸੀਂ ਜਾਣਦੇ ਹੀ ਹੋਵੋਗੇ। ਨਾਰੀਅਲ ਪਾਣੀ (Coconut Water Benefits )  ਤੁਹਾਡੇ ਸਰੀਰ ਨੂੰ ਡਿਹਾਈਡਰੇਟ ਤਾਂ ਰੱਖਦਾ ਹੀ ਹੈ, ਇਸਦੇ ਕਈ ਹੋਰ ਵੀ ਫਾਇਦੇ ਹੁੰਦੇ ਹਨ। ਇਸਦੀ ਸਭ ਤੋਂ ਚੰਗੀ ਗੱਲ ਹੁੰਦੀ ਹੈ ਕਿ ਇਸ ‘ਚ ਫੈਟ ਅਤੇ ਕੋਲੈਸਟਰੋਲ ਬਿਲਕੁਲ ਨਹੀਂ ਹੁੰਦਾ ਹੈ।  

Coconut waterCoconut water

ਸਰੀਰ ਵਿੱਚ ਇੰਸੁਲਿਨ ਦੀ ਕਮੀ ਹੋਣ ਨਾਲ ਖੂਨ ਵਿੱਚ ਸ਼ੂਗਰ ਲੈਵਲ ਵੱਧ ਜਾਂਦਾ ਹੈ ਅਤੇ ਡਾਈਬਿਟੀਜ਼ ਦੀ ਪਰੇਸ਼ਾਨੀ ਹੁੰਦੀ ਹੈ। ਨਾਰੀਅਲ ਪਾਣੀ ਸਰੀਰ ‘ਚ ਇੰਸੁਲਿਨ ਵਧਾਉਣ ਵਿੱਚ ਮਦਦ ਕਰਦਾ ਹੈ ਅਤੇ ਡਾਇਬਿਟੀਜ਼ ਤੋਂ ਰਾਹਤ ਦਵਾਉਂਦਾ ਹੈ।

Coconut waterCoconut water

ਕੋਲੈਸਟਰੋਲ ਅਤੇ ਫੈਟ ਫਰੀ ਹੋਣ ਦੀ ਵਜ੍ਹਾ ਨਾਲ ਇਹ ਦਿਲ ਲਈ ਕਾਫ਼ੀ ਵਧੀਆ ਹੁੰਦਾ ਹੈ। ਇਸ ਨਾਲ ਦਿਲ ਸਬੰਧਤ ਬਿਮਾਰੀਆਂ ਨਹੀਂ ਹੁੰਦੀਆਂ ਹਨ ਅਤੇ ਨਾਲ ਹੀ ਇਸ 'ਚ ਮੌਜੂਦ ਐਂਟੀਆਕਸੀਟੈੱਡ ਬਲੱਡ ਸਰਕੂਲੇਸ਼ਨ ਬਿਹਤਰ ਬਣਾਕੇ ਦਿਲ ਨੂੰ ਮਜਬੂਤ ਬਣਾਉਂਦਾ ਹੈ।

Coconut waterCoconut water

ਇਸ 'ਚ ਮੌਜੂਦ ਵਿਟਾਮਿਨ ਸੀ ਸਮੇਤ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਹਾਈ ਬਲੱਡ ਪ੍ਰੈਸ਼ਰ ਕੰਟਰੋਲ ਕਰਨ ਵਿੱਚ ਅਸਰਦਾਰ ਹੁੰਦੇ ਹਨ। ਜੇਕਰ ਤੁਹਾਨੂੰ ਵੀ ਕਿਡਨੀ ਵਿੱਚ ਪੱਥਰੀ ਦੀ ਸਮੱਸਿਆ ਹੈ ਤਾਂ ਇਸਦਾ ਨੇਮੀ ਰੂਪ ਨਾਲ ਸੇਵਨ ਕਰੋ। ਇਸਦੇ ਨਾਲ ਯੂਰਿਨ ਰਾਹੀਂ ਪੱਥਰੀ ਬਾਹਰ ਨਿਕਲ ਜਾਂਦੀ ਹੈ ਅਤੇ ਇਹ ਅੱਗੇ ਪੱਥਰੀ ਬਣਨ ਤੋਂ ਰੋਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement