Health News: ਪਪੀਤੇ ਦੇ ਬੀਜ ਦਿਲ ਦੇ ਮਰੀਜ਼ਾਂ ਲਈ ਹਨ ਬਹੁਤ ਫ਼ਾਇਦੇਮੰਦ

By : GAGANDEEP

Published : Jun 16, 2024, 8:45 am IST
Updated : Jun 16, 2024, 8:45 am IST
SHARE ARTICLE
Papaya seeds are very beneficial for heart patients Health News
Papaya seeds are very beneficial for heart patients Health News

Health News: ਪਪੀਤੇ ਦੇ ਬੀਜਾਂ ਵਿਚ ਫ਼ਾਈਬਰ ਮੌਜੂਦ ਹੁੰਦਾ ਹੈ, ਜੋ ਕਿ ਪਾਚਨ ਸ਼ਕਤੀ ਨੂੰ ਸਹੀ ਰੱਖਣ ਤੋਂ ਇਲਾਵਾ ਮੋਟਾਪਾ ਰੋਕਣ ਵਿਚ ਵੀ ਮਦਦ ਕਰਦੇ ਹਨ।

Papaya seeds are very beneficial for heart patients Health News: ਪਪੀਤਾ ਸਿਰਫ਼ ਪੇਟ ਨੂੰ ਸਹੀ ਨਹੀਂ ਰਖਦਾ ਬਲਕਿ ਚਿਹਰੇ ’ਤੇ ਵੀ ਚਮਕ ਲਿਆਉਂਦਾ ਹੈ। ਬਾਕੀ ਫਲਾਂ ਦੀ ਤਰ੍ਹਾਂ ਪਪੀਤੇ ਵਿਚ ਵੀ ਬੀਜ ਹੁੰਦੇ ਹਨ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਪੀਤੇ ਦੇ ਬੀਜ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਦਰਅਸਲ ਪਪੀਤੇ ਦੇ ਬੀਜਾਂ ਦਾ ਸਵਾਦ ਖ਼ਰਾਬ ਹੋਣ ਕਾਰਨ ਕਈ ਲੋਕ ਇਸ ਨੂੰ ਖਾਣਾ ਪਸੰਦ ਨਹੀਂ ਕਰਦੇ ਪਰ ਪਪੀਤੇ ਦੇ ਬੀਜ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ।

ਇਹ ਵੀ ਪੜ੍ਹੋ: Mai Bhago Armed Forces: ਪੰਜਾਬ ਦੀਆਂ ਧੀਆਂ ਨੇ ਛੂਹੀਆਂ ਬੁਲੰਦੀਆਂ, ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਬਣੀਆਂ ਅਫ਼ਸਰ

ਦਸਿਆ ਜਾਂਦਾ ਹੈ ਕਿ ਪਪੀਤੇ ਦੇ ਬੀਜਾਂ ਵਿਚ ਫ਼ਾਈਬਰ ਮੌਜੂਦ ਹੁੰਦਾ ਹੈ, ਜੋ ਕਿ ਪਾਚਨ ਸ਼ਕਤੀ ਨੂੰ ਸਹੀ ਰੱਖਣ ਤੋਂ ਇਲਾਵਾ ਮੋਟਾਪਾ ਰੋਕਣ ਵਿਚ ਵੀ ਮਦਦ ਕਰਦੇ ਹਨ। ਇਸ ਨਾਲ ਹੀ ਇਹ ਬਲੱਡ ਪ੍ਰੈਸ਼ਰ ਆਦਿ ਨੂੰ ਵੀ ਸਹੀ ਕਰਦੇ ਹਨ। ਪਪੀਤੇ ਦੇ ਬੀਜ ਦਿਲ ਦੇ ਮਰੀਜ਼ਾਂ ਲਈ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ।

ਇਹ ਵੀ ਪੜ੍ਹੋ: Bagli Kalan News: 3 ਮਹੀਨੇ ਪਹਿਲਾਂ ਵਿਆਹੇ ਮੁੰਡੇ ਨੇ ਕੀਤੀ ਖ਼ੁਦ/ਕੁਸ਼ੀ, ਘਰਵਾਲੀ ਸੀ ਪਹਿਲਾਂ ਤੋਂ ਗਰਭਵਤੀ

ਇਹ ਵੀ ਕਿਹਾ ਜਾਂਦਾ ਹੈ ਕਿ ਪਪੀਤੇ ਦੇ ਬੀਜਾਂ ਦਾ ਸੇਵਨ ਕਰਨ ਨਾਲ ਪੇਟ ਵਿਚ ਬੈਕਟੀਰੀਆ ਖ਼ਤਮ ਹੋ ਜਾਂਦੇ ਹਨ ਅਤੇ ਇਸ ਨਾਲ ਪੇਟ ਸਾਫ਼ ਰਹਿੰਦਾ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਪਪੀਤੇ ਦੇ ਬੀਜਾਂ ਦੇ ਸੇਵਨ ਨਾਲ ਮਾਸਪੇਸ਼ੀਆਂ ਦਾ ਦਰਦ ਵੀ ਘੱਟ ਕਰਨ ਵਿਚ ਮਦਦ ਮਿਲਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਿਆਦਾਤਰ ਪਪੀਤੇ ਦੇ ਬੀਜ ਕੌੜੇ ਹੁੰਦੇ ਹਨ ਅਤੇ ਇਸ ਲਈ ਲੋਕ ਇਨ੍ਹਾਂ ਦਾ ਸੇਵਨ ਨਹੀਂ ਕਰਦੇ। ਪਰ ਪਪੀਤੇ ਦੇ ਬੀਜਾਂ ਦਾ ਪਾਊਡਰ ਬਣਾ ਕੇ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਨੂੰ ਮਠਿਆਈ, ਜੂਸ ਆਦਿ ਵਿਚ ਮਿਲਾ ਕੇ ਇਸ ਦਾ ਸੇਵਨ ਕੀਤਾ ਜਾ ਸਕਦਾ ਹੈ।

(For more Punjabi news apart from Papaya seeds are very beneficial for heart patients Health News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement