ਦਿਲ ਦਾ ਮਰੀਜ਼ ਬਣਾ ਦੇਵੇਗਾ ਜ਼ਿਆਦਾ ਪ੍ਰੋਟੀਨ ਖਾਣਾ

By : GAGANDEEP

Published : Sep 18, 2023, 11:09 am IST
Updated : Sep 18, 2023, 11:09 am IST
SHARE ARTICLE
photo
photo

ਜ਼ਿਆਦਾ ਮਾਤਰਾ ਵਿਚ ਪ੍ਰੋਟੀਨ ਦਾ ਸੇਵਨ ਨਾ ਸਿਰਫ਼ ਪਾਚਨ ਕਿਰਿਆ ਨੂੰ ਨੁਕਸਾਨ ਪਹੁੰਚਾਉਂਦਾ ਹੈ ਬਲਕਿ ਇਸ ਨਾਲ ਭਾਰ ਵੀ ਵਧਣ ਲਗਦਾ ਹੈ।

 

ਮੁਹਾਲੀ: ਸਰੀਰਕ ਵਿਕਾਸ ਹੀ ਨਹੀਂ ਮਸਲਜ਼ ਬਣਾਉਣ ਲਈ ਵੀ ਪ੍ਰੋਟੀਨ ਬਹੁਤ ਜ਼ਰੂਰੀ ਹੈ। ਪਰ ਇਸ ਦੇ ਚੱਕਰ ਵਿਚ ਕਈ ਵਾਰ ਲੋਕ ਪ੍ਰੋਟੀਨ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਦੇ ਹਨ ਜੋ ਸਿਹਤ ਦੇ ਨਜ਼ਰੀਏ ਤੋਂ ਸਹੀ ਨਹੀਂ ਹੁੰਦੀ। ਜ਼ਿਆਦਾ ਮਾਤਰਾ ਵਿਚ ਪ੍ਰੋਟੀਨ ਦਾ ਸੇਵਨ ਨਾ ਸਿਰਫ਼ ਪਾਚਨ ਕਿਰਿਆ ਨੂੰ ਨੁਕਸਾਨ ਪਹੁੰਚਾਉਂਦਾ ਹੈ ਬਲਕਿ ਇਸ ਨਾਲ ਭਾਰ ਵੀ ਵਧਣ ਲਗਦਾ ਹੈ।

ਇਹ ਵੀ ਪੜ੍ਹੋ: ਨੌਜਵਾਨ ਦੀ ਕਾਰ ਦਾ ਲਾਲ ਬੱਤੀ ਜੰਪ ਕਰਨ ਦਾ ਕੱਟਿਆ ਚਲਾਨ, ਜਦਕਿ ਪਿਛਲੇ ਮਾਰਚ ਤੋਂ ਚੰਡੀਗੜ੍ਹ ਵਿਚ ਨਹੀਂ ਹੈ ਨੌਜਵਾਨ ਦੀ ਕਾਰ  

ਆਉ ਜਾਣਦੇ ਹਾਂ ਜ਼ਿਆਦਾ ਪ੍ਰੋਟੀਨ ਦੇ ਸੇਵਨ ਨਾਲ ਸਿਹਤ ਨੂੰ ਕੀ ਨੁਕਸਾਨ ਹੋ ਸਕਦੇ ਹਨ:  ਪ੍ਰੋਟੀਨ ਦਾ ਸੇਵਨ ਭਾਰ, ਕੱਦ, ਸਰੀਰਕ ਗਤੀਵਿਧੀ, ਮਸਲਜ਼ ਮਾਸ ਅਤੇ ਸਿਹਤ ਅਨੁਸਾਰ ਕਰਨਾ ਚਾਹੀਦਾ ਹੈ। ਹਰ ਕਿਸੇ ਨੂੰ ਰੋਜ਼ਾਨਾ 45 ਤੋਂ 60 ਗ੍ਰਾਮ ਪ੍ਰੋਟੀਨ ਦੀ ਜ਼ਰੂਰਤ ਹੁੰਦੀ ਹੈ। ਉਥੇ ਹੀ ਜਿਮ ਜਾਣ ਵਾਲੇ ਲੋਕਾਂ ਨੂੰ ਰੋਜ਼ਾਨਾ 1.5 ਤੋਂ 2 ਗ੍ਰਾਮ ਪ੍ਰੋਟੀਨ ਦੀ ਜ਼ਰੂਰਤ ਹੁੰਦੀ ਹੈ।

 ਇਹ ਵੀ ਪੜ੍ਹੋ: ਸਾਡੀ ਨੇਕ ਨੀਤੀ ’ਤੇ ਨਿਰਭਰ ਕਰਦਾ ਹੈ ਕਾਨੂੰਨੀ ਪੇਸ਼ੇ ਦਾ ਭਵਿੱਖ : ਚੀਫ਼ ਜਸਟਿਸ ਚੰਦਰਚੂੜ

ਜ਼ਿਆਦਾ ਪ੍ਰੋਟੀਨ ਲੈਣ ਨਾਲ ਉਹ ਸਰੀਰ ’ਚ ਫ਼ੈਟ ਦੇ ਰੂਪ ’ਚ ਇਕੱਠੀ ਹੋ ਸਕਦੀ ਹੈ ਜਿਸ ਨਾਲ ਭਾਰ ਵਧ ਸਕਦਾ ਹੈ। ਖ਼ਾਸਕਰ ਜਦੋਂ ਤੁਸੀਂ ਪ੍ਰੋਟੀਨ ਦੀ ਮਾਤਰਾ ਨੂੰ ਵਧਾਉਣ ਲਈ ਬਹੁਤ ਜ਼ਿਆਦਾ ਕੈਲੋਰੀ ਲੈਂਦੇ ਹੋ। ਜ਼ਿਆਦਾ ਪ੍ਰੋਟੀਨ ਲੈਣ ਦੇ ਚੱਕਰ ’ਚ ਘੱਟ ਕਾਰਬ ਅਤੇ ਫ਼ਾਈਬਰ ਲੈ ਰਹੇ ਹੋ ਤਾਂ। ਇਸ ਨਾਲ ਤੁਹਾਨੂੰ ਪਾਚਨ ਸਮੱਸਿਆਵਾਂ ਅਤੇ ਕਬਜ਼ ਹੋ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement