ਸਵੇਰੇ ਚਾਹ ਦੀ ਜਗ੍ਹਾ 'ਤੇ ਪੀਓ ਗਰਮ ਪਾਣੀ ਅਤੇ ਬਚਾਓ ਆਪਣੇ ਆਪ ਨੂੰ ਬਿਮਾਰੀਆਂ ਤੋਂ
Published : Feb 19, 2020, 4:24 pm IST
Updated : Feb 19, 2020, 4:24 pm IST
SHARE ARTICLE
File Photo
File Photo

ਜਿਨ੍ਹਾਂ ਲੋਕਾਂ ਦਾ ਭਾਰ ਘੱਟ ਨਹੀਂ ਹੁੰਦਾ ਉਨ੍ਹਾਂ ਨੂੰ ਹਮੇਸ਼ਾਂ ਗਰਮ ਪਾਣੀ ਪੀਣਾ ਚਾਹੀਦਾ ਹੈ।

ਸਵੇਰੇ ਪਾਣੀ ਪੀਣਾ ਸਿਹਤ ਲਈ  ਬਹੁਤ ਫਾਇਦੇਮੰਦ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਗਰਮ ਪਾਣੀ ਪੀਣਾ ਸਿਹਤ ਲਈ ਫਾਇਦੇਮੰਦ ਕਿਉਂ ਹੈ।
 ਜੇ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਸਵੇਰੇ ਉੱਠ ਕੇ ਗਰਮ ਪਾਣੀ ਪੀਓ, ਜਿਵੇਂ ਅਸੀਂ ਚਾਹ ਪੀਂਦੇ ਹਾਂ, ਤੁਹਾਨੂੰ ਉਸੇ ਤਰੀਕੇ ਨਾਲ ਗਰਮ ਪਾਣੀ ਪੀਣਾ ਚਾਹੀਦਾ ਹੈ। ਨਾਲ ਹੀ, ਤੁਹਾਨੂੰ ਨਾਸ਼ਤੇ, ਦੁਪਹਿਰ ਦੇ ਖਾਣੇ ਅਤੇ ਰਾਤ ਦੇ ਖਾਣੇ ਤੋਂ ਅੱਧੇ ਘੰਟਾ ਪਹਿਲਾਂ ਗਰਮ ਪਾਣੀ ਪੀਣਾ ਚਾਹੀਦਾ ਹੈ। ਰੋਜ਼ਾਨਾ ਇਸ ਤਰ੍ਹਾਂ ਕਰਨ ਨਾਲ ਤੁਹਾਡਾ ਭਾਰ 1 ਮਹੀਨੇ ਵਿੱਚ ਘੱਟੋ ਘੱਟ 2 ਤੋਂ 3 ਕਿਲੋਗ੍ਰਾਮ ਘੱਟ ਜਾਵੇਗਾ।

File PhotoFile Photo

ਨਸਾਂ ਦੀ ਬਲਾਕੇਜ- ਸਵੇਰ ਅਤੇ ਸ਼ਾਮ ਨੂੰ ਕੋਸੇ ਪਾਣੀ ਨੂੰ ਪੀਣ ਨਾਲ ਤੁਹਾਡੀ ਬਲਾਕੇਜ ਦੀ ਸੱਮਸਿਆ ਵੀ ਦੂਰ ਹੋ ਜਾਵੇਗੀ। ਕਦੇ ਖੜ੍ਹੇ ਹੋ ਕੇ ਪਾਣੀ ਨਾ ਪੀਓ, ਖੜੇ ਹੋ ਕੇ ਪਾਣੀ ਪੀਣ ਨਾਲ ਜੋੜਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸਮੱਸਿਆਵਾਂ ਤੋਂ ਬਚਣ ਲਈ ਹਮੇਸ਼ਾਂ ਬੈਠ ਕੇ ਪਾਣੀ ਪੀਓ। ਜਿਨ੍ਹਾਂ ਲੋਕਾਂ ਦਾ ਭਾਰ ਘੱਟ ਨਹੀਂ ਹੁੰਦਾ ਉਨ੍ਹਾਂ ਨੂੰ ਹਮੇਸ਼ਾਂ ਗਰਮ ਪਾਣੀ ਪੀਣਾ ਚਾਹੀਦਾ ਹੈ। ਹਰ ਇਕ ਵਿਅਕਤੀ ਨੂੰ ਇੱਕ ਦਿਨ ਵਿੱਚ 7 ਤੋਂ 8 ਗਲਾਸ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਚਮੜੀ ਦੀ ਸਮੱਸਿਆ, ਚਮੜੀ ਦੇ ਧੱਫੜ ਜਾਂ ਮੁਰਝਾਉਣ ਵਾਲੀ ਚਮੜੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

File PhotoFile Photo

ਪੇਟ ਦੀ ਸਫ਼ਾਈ- ਚਿਹਰੇ ਦੀ ਚਮਕ ਅਤੇ ਸਿਹਤ ਬਣਾਈ ਰੱਖਣ ਲਈ ਗਰਮ ਪਾਣੀ ਬਹੁਤ ਫਾਇਦੇਮੰਦ ਹੈ। ਜਿਆਦਾ ਪਾਣੀ ਪੀਣ ਨਾਲ ਸਰੀਰ ‘ਚ ਮੌਜੂਦ ਐਂਟੀ-ਆਕਸੀਡੈਂਟ ਤੱਤ ਪਿਸ਼ਾਬ ਰਾਹੀਂ ਸਰੀਰ ‘ਚੋਂ ਬਾਹਰ ਨਿਕਲ ਜਾਂਦੇ ਹਨ। ਜਿਸ ਨਾਲ ਤੁਹਾਡਾ ਚਿਹਰਾ ਕੁਦਰਤੀ ਤੌਰ ‘ਤੇ ਚਮਕਦਾਰ ਦਿਖਾਈ ਦਿੰਦਾ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM
Advertisement