ਤੁਹਾਡੇ ਗੁੱਸੇ ‘ਤੇ ਕਾਬੂ ਪਾਉਣਗੇ ਇਹ ਤਰੀਕੇ।
Published : Feb 20, 2023, 9:46 am IST
Updated : Feb 20, 2023, 9:46 am IST
SHARE ARTICLE
photo
photo

ਗੁੱਸਾ ਸਿਹਤ ਲਈ ਖਤਰਨਾਕ।

 

ਕਹਿੰਦੇ ਹਨ ਕਿ ਗੁੱਸਾ ਇਨਸਾਨ ਦਾ ਸਭ ਤੋਂ ਵੱਡਾ ਦੁਸ਼ਮਣ ਹੁੰਦਾ ਹੈ। ਜਦਕਿ ਸਾਰੇ ਜਾਣਦੇ ਹਨ ਕਿ ਗੁੱਸਾ ਸਿਹਤ ਲਈ ਖਤਰਨਾਕ ਹੁੰਦਾ ਹੈ ਤੇ ਭਿਆਨਕ ਹੁੰਦਾ ਹੈ, ਜਿਸ ਵਜ੍ਹਾਂ ਨਾਲ ਬਹੁਤ ਨੁਕਸਾਨ ਹੁੰਦਾ ਹੈ। ਕਈ ਲੋਕ ਛੋਟੀਆਂ ਛੋਟੀਆਂ ਗੱਲਾਂ 'ਤੇ ਹੀ ਗੁੱਸੇ ਹੋ ਜਾਂਦੇ ਹਨ।

ਖਾਸ ਕਰਕੇ ਇਹ ਗੁੱਸਾ ਜਦੋਂ ਘਰ ਤੋਂ ਬਾਹਰ ਤੁਹਾਡੇ ਦਫ਼ਤਰ ਪਹੁੰਚ ਜਾਂਦਾ ਹੈ ਤਾਂ ਸਥਿਤੀ ਹੋਰ ਖਰਾਬ ਹੋ ਜਾਂਦੀ ਹੈ। ਇਸ ਲਈ ਕੋਸ਼ਿਸ਼ ਕਰੋ ਕਿ ਆਪਣੇ ਗੁੱਸੇ ‘ਤੇ ਕਾਬੂ ਰੱਖਿਆ ਜਾਵੇ। ਅੱਜ ਅਸੀਂ ਤੁਹਾਨੂੰ ਦੱਸਾਗੇ ਕੁਝ ਅਜਿਹੇ ਤਰੀਕੇ ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਆਪਣੇ ਗੁੱਸੇ ‘ਤੇ ਕਾਬੂ ਪਾ ਸਕਦੇ ਹੋ।

ਗੁੱਸੇ ‘ਚ ਆਉਣ ਦਾ ਸਭ ਤੋਂ ਵੱਡਾ ਕਾਰਣ ਮਨ ਦਾ ਅਸ਼ਾਤ ਹੋਣਾ ਹੁੰਦਾ ਹੈ। ਇਸ ਲਈ ਹਮੇਸ਼ਾ ਆਪਣੇ ਮਨ ਨੂੰ ਸ਼ਾਤ ਰੱਖਣਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਤੁਹਾਡਾ ਖੁਦ ਦਾ ਆਪਣੇ ਗੁੱਸੇ ‘ਤੇ ਕਾਬੂ ਹੋ ਜਾਵੇਗਾ।

ਜੇਕਰ ਤੁਹਾਨੂੰ ਗੁੱਸਾ ਆ ਰਿਹਾ ਹੈ ਤਾਂ ਖੁਦ ‘ਤੇ ਕਾਬੂ ਰੱਖ ਕੇ 1 ਤੋਂ 20 ਤੱਕ ਗਿਣਤੀ ਗਿਣੋ। ਇਸ ਤਰ੍ਹਾਂ ਤੁਸੀਂ ਮਹਿਸੂਸ ਕਰੋਗੇ ਕਿ ਤੁਹਾਡਾ ਗੁੱਸਾ ਘੱਟ ਹੋ ਰਿਹਾ ਹੈ।

ਜੇਕਰ ਤੁਹਾਨੂੰ ਦਫ਼ਤਰ ‘ਚ ਕਿਸੇ ‘ਤੇ ਗੁੱਸਾ ਆ ਰਿਹਾ ਹੋਵੇ, ਤਾਂ ਥੋੜੇ ਸਮੇਂ ਲਈ ਬਿਲਕੁਲ ਚੁੱਪ ਹੋ ਜਾਵੋ। ਕਿਉਂਕਿ ਕਈ ਵਾਰ ਗੁੱਸੇ ‘ਚ ਬੋਲਣਾ ਖਤਰਨਾਕ ਹੋ ਸਕਦਾ ਹੈ।

ਗੁੱਸੇ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਗੁੱਸੇ ਨੂੰ ਨਿਮਰਤਾ ਨਾਲ ਦੇਖੋ। ਇਸ ਤਰ੍ਹਾਂ ਗੁੱਸਾ ਆਪਣੇ ਆਪ ਘੱਟ ਹੋ ਜਾਂਦਾ ਹੈ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement