ਗਰਮੀਆਂ ਵਿਚ ਘੱਟ ਪਾਣੀ ਪੀਣ ਨਾਲ ਆਉਂਦੇ ਹਨ 'ਚੱਕਰ', ਇਸ ਤੋਂ ਬਚਾਅ ਦੇ ਤਰੀਕੇ
Published : Oct 21, 2020, 3:48 pm IST
Updated : Oct 21, 2020, 3:49 pm IST
SHARE ARTICLE
headache
headache

ਚੱਕਰ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸ਼ਹਿਦ ਕਾਫ਼ੀ ਵਧੀਆ ਉਪਾਅ ਹੈ।

 ਮੁਹਾਲੀ: ਕਈ ਵਾਰ ਲਗਾਤਾਰ ਬੈਠੇ ਰਹਿਣ ਤੋਂ ਬਾਅਦ ਇਕਦਮ ਖੜੇ ਹੋਣ 'ਤੇ ਅੱਖਾਂ ਸਾਹਮਣੇ ਹਨੇਰਾ ਆ ਜਾਂਦਾ ਹੈ ਅਤੇ ਚੀਜ਼ਾਂ ਘੁੰਮਦੀਆਂ ਹੋਈਆਂ ਮਹਿਸੂਸ ਹੋਣ ਲਗਦੀਆਂ ਹਨ। ਇਸ ਸਮੱਸਿਆ ਨੂੰ ਚੱਕਰ ਆਉਣਾ ਕਹਿੰਦੇ ਹਨ। ਇਸ ਦੇ ਹੋਣ ਦਾ ਕਾਰਨ ਸਰੀਰਕ ਕਮਜ਼ੋਰੀ ਜਾਂ ਫਿਰ ਬਲੱਡ ਸਰਕੂਲੇਸ਼ਨ ਘੱਟ ਹੋਣਾ ਹੋ ਸਕਦਾ ਹੈ। ਗਰਮੀਆਂ ਵਿਚ ਘੱਟ ਪਾਣੀ ਪੀਣ ਨਾਲ ਵੀ ਚੱਕਰ ਆਉਣ ਲਗਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਚੀਜ਼ਾਂ ਬਾਰੇ ਦਸਾਂਗੇ ਜਿਨ੍ਹਾਂ ਨੂੰ ਖਾਣ ਨਾਲ ਚੱਕਰ ਆਉਣੇ ਬੰਦ ਹੋ ਜਾਣਗੇ।

Home remedies for headache headache

 ਘੱਟ ਸ਼ੂਗਰ ਵਾਂਗ, ਅਚਾਨਕ ਘੱਟ ਬਲੱਡ ਪ੍ਰੈਸ਼ਰ ਦੀ ਸ਼ੁਰੂਆਤ ਵੀ ਚੱਕਰ ਆਉਣ ਦਾ ਕਾਰਨ ਬਣਦੀ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਘੱਟ ਬਲੱਡ ਪ੍ਰੈਸ਼ਰ ਵਿਚ ਸਰੀਰ ਦਾ ਖ਼ੂਨ ਸੰਚਾਰ ਵੀ ਬੇਕਾਬੂ ਹੁੰਦਾ ਹੈ ਜਿਸ ਕਾਰਨ ਲੋਕ ਅਚਾਨਕ ਚੱਕਰ ਆਉਣੇ ਮਹਿਸੂਸ ਕਰਦੇ ਹਨ। ਜੇ ਤੁਹਾਨੂੰ ਵੀ ਇਸੇ ਤਰ੍ਹਾਂ ਮਹਿਸੂਸ ਹੋ ਰਿਹਾ ਹੈ ਤਾਂ ਤੁਰਤ ਅਪਣੇ ਡਾਕਟਰ ਨਾਲ ਸੰਪਰਕ ਕਰੋ।

Home remedies for headache headache

 ਮਾਈਗ੍ਰੇਨ ਅੱਜਕਲ੍ਹ ਇਕ ਆਮ ਸਮੱਸਿਆ ਬਣ ਗਈ ਹੈ। ਬਹੁਤ ਸਾਰੇ ਲੋਕ ਇਸ ਸਮੱਸਿਆ ਤੋਂ ਪ੍ਰੇਸ਼ਾਨ ਹਨ। ਇਸ ਦਾ ਸੱਭ ਤੋਂ ਵੱਡਾ ਕਾਰਨ ਭੱਜ ਦੌੜ ਵਾਲਾ ਜੀਵਨ ਹੈ। ਮਾਈਗ੍ਰੇਨ ਦੀ ਸਮੱਸਿਆ ਹੋਣ 'ਤੇ ਵੱਡੀ ਮਾਤਰਾ ਵਿਚ ਸਿਰਦਰਦ ਹੁੰਦਾ ਹੈ, ਜੋਂ 2 ਤੋਂ 3 ਦਿਨਾਂ ਤਕ ਲਗਾਤਾਰ ਰਹਿੰਦਾ ਹੈ। ਇਹ ਮਾਈਗ੍ਰੇਨ ਸਿਰਦਰਦ ਤੋਂ ਪਹਿਲਾਂ ਜਾਂ ਬਾਅਦ ਚੱਕਰ ਆਉਣ ਦਾ ਕਾਰਨ ਬਣਦਾ ਹੈ।

MigraneMigrane

ਇਕਈ ਵਾਰ ਲਗਾਤਾਰ ਬੈਠੇ ਰਹਿਣ ਤੋਂ ਬਾਅਦ ਇਕਦਮ ਖੜੇ ਹੋਣ 'ਤੇ ਅੱਖਾਂ ਸਾਹਮਣੇ ਹਨੇਰਾ ਆ ਜਾਂਦਾ ਹੈ ਅਤੇ ਚੀਜ਼ਾਂ ਘੁੰਮਦੀਆਂ ਹੋਈਆਂ ਮਹਿਸੂਸ ਹੋਣ ਲਗਦੀਆਂ ਹਨ। ਇਸ ਸਮੱਸਿਆ ਨੂੰ ਚੱਕਰ ਆਉਣਾ ਕਹਿੰਦੇ ਹਨ। ਇਸ ਦੇ ਹੋਣ ਦਾ ਕਾਰਨ ਸਰੀਰਕ ਕਮਜ਼ੋਰੀ ਜਾਂ ਫਿਰ ਬਲੱਡ ਸਰਕੂਲੇਸ਼ਨ ਘੱਟ ਹੋਣਾ ਹੋ ਸਕਦਾ ਹੈ। ਗਰਮੀਆਂ ਵਿਚ ਘੱਟ ਪਾਣੀ ਪੀਣ ਨਾਲ ਵੀ ਚੱਕਰ ਆਉਣ ਲਗਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਚੀਜ਼ਾਂ ਬਾਰੇ ਦਸਾਂਗੇ ਜਿਨ੍ਹਾਂ ਨੂੰ ਖਾਣ ਨਾਲ ਚੱਕਰ ਆਉਣੇ ਬੰਦ ਹੋ ਜਾਣਗੇ।

BPBlood Pressure

ਘੱਟ ਸ਼ੂਗਰ ਵਾਂਗ, ਅਚਾਨਕ ਘੱਟ ਬਲੱਡ ਪ੍ਰੈਸ਼ਰ ਦੀ ਸ਼ੁਰੂਆਤ ਵੀ ਚੱਕਰ ਆਉਣ ਦਾ ਕਾਰਨ ਬਣਦੀ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਘੱਟ ਬਲੱਡ ਪ੍ਰੈਸ਼ਰ ਵਿਚ ਸਰੀਰ ਦਾ ਖ਼ੂਨ ਸੰਚਾਰ ਵੀ ਬੇਕਾਬੂ ਹੁੰਦਾ ਹੈ ਜਿਸ ਕਾਰਨ ਲੋਕ ਅਚਾਨਕ ਚੱਕਰ ਆਉਣੇ ਮਹਿਸੂਸ ਕਰਦੇ ਹਨ। ਜੇ ਤੁਹਾਨੂੰ ਵੀ ਇਸੇ ਤਰ੍ਹਾਂ ਮਹਿਸੂਸ ਹੋ ਰਿਹਾ ਹੈ ਤਾਂ ਤੁਰਤ ਅਪਣੇ ਡਾਕਟਰ ਨਾਲ ਸੰਪਰਕ ਕਰੋ।

Blood PressureBlood Pressure

 ਮਾਈਗ੍ਰੇਨ ਅੱਜਕਲ੍ਹ ਇਕ ਆਮ ਸਮੱਸਿਆ ਬਣ ਗਈ ਹੈ। ਬਹੁਤ ਸਾਰੇ ਲੋਕ ਇਸ ਸਮੱਸਿਆ ਤੋਂ ਪ੍ਰੇਸ਼ਾਨ ਹਨ। ਇਸ ਦਾ ਸੱਭ ਤੋਂ ਵੱਡਾ ਕਾਰਨ ਭੱਜ ਦੌੜ ਵਾਲਾ ਜੀਵਨ ਹੈ। ਮਾਈਗ੍ਰੇਨ ਦੀ ਸਮੱਸਿਆ ਹੋਣ 'ਤੇ ਵੱਡੀ ਮਾਤਰਾ ਵਿਚ ਸਿਰਦਰਦ ਹੁੰਦਾ ਹੈ, ਜੋਂ 2 ਤੋਂ 3 ਦਿਨਾਂ ਤਕ ਲਗਾਤਾਰ ਰਹਿੰਦਾ ਹੈ। ਇਹ ਮਾਈਗ੍ਰੇਨ ਸਿਰਦਰਦ ਤੋਂ ਪਹਿਲਾਂ ਜਾਂ ਬਾਅਦ ਚੱਕਰ ਆਉਣ ਦਾ ਕਾਰਨ ਬਣਦਾ ਹੈ।

ਇਸ ਤਰ੍ਹਾਂ ਹੋ ਸਕਦਾ ਹੈ ਤੁਹਾਨੂੰ ਫ਼ਾਇਦਾ:
 ਆਮਲੇ ਵਿਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਮਿਲਦਾ ਹੈ ਜਿਸ ਨਾਲ ਸਰੀਰ ਵਿਚ ਰੋਗ ਰੋਕਣ ਦੀ ਸਮਰੱਥਾ ਵਧਦੀ ਹੈ ਅਤੇ ਚੱਕਰ ਆਉਣ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਨੂੰ ਇਸਤੇਮਾਲ ਵਿਚ ਲਿਆਉਣ ਲਈ ਦੋ ਆਮਲਿਆਂ ਨੂੰ ਪੀਸ ਕੇ ਪੇਸਟ ਬਣਾ ਲਉ, ਫਿਰ ਇਸ ਵਿਚ 2 ਚਮਚ ਧਨੀਏ ਦੇ ਬੀਜ ਅਤੇ 1 ਕੱਪ ਪਾਣੀ ਮਿਲਾ ਕੇ ਪੂਰੀ ਰਾਤ ਭਿਉਂ ਕੇ ਰੱਖ ਦਿਉ। ਫਿਰ ਅਗਲੀ ਸਵੇਰੇ ਉਠ ਕੇ ਛਾਣ ਕੇ ਇਸ ਦਾ ਪਾਣੀ ਪੀ ਲਉ।

ਚੱਕਰ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸ਼ਹਿਦ ਕਾਫ਼ੀ ਵਧੀਆ ਉਪਾਅ ਹੈ। ਇਸ ਨੂੰ ਇਸਤੇਮਾਲ ਕਰਨ ਲਈ 2 ਚਮਚ ਸ਼ਹਿਦ ਵਿਚ 2 ਚਮਚ ਸੇਬ ਦਾ ਸਿਰਕਾ ਮਿਲਾਉ ਅਤੇ ਫਿਰ ਇਸ ਮਿਸ਼ਰਣ ਨੂੰ 1 ਗਲਾਸ ਪਾਣੀ ਵਿਚ ਮਿਲਾ ਕੇ ਪੀਉ। ਇਸ ਤਰੀਕੇ ਨੂੰ ਦਿਨ ਵਿਚ ਦੋ ਵਾਰ ਕਰੋ।  ਨਿੰਬੂ ਵਿਚ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਮਿਲਦਾ ਹੈ। ਇਹ ਸਰੀਰ ਨੂੰ ਬਹੁਤ ਸਾਰੇ ਰੋਗਾਂ ਤੋਂ ਬਚਾਅ ਕੇ ਰਖਦਾ ਹੈ ਅਤੇ ਸਰੀਰ ਨੂੰ ਹਾਈਡਰੇਟ ਕਰਨ ਵਿਚ ਮਦਦ ਕਰਦਾ ਹੈ। ਚੱਕਰ ਆਉਣ ਦੀ ਸਮੱਸਿਆ ਹੋਣ 'ਤੇ ਅੱਧੇ ਨਿੰਬੂ ਨੂੰ 1 ਗਲਾਸ ਪਾਣੀ ਵਿਚ ਨਿਚੋੜ ਕੇ ਇਸ ਵਿਚ 2 ਚਮਚ ਚੀਨੀ ਮਿਲਾ ਕੇ ਪੀਉ। ਇਸ ਤੋਂ ਇਲਾਵਾ 1 ਚਮਚ ਨਿੰਬੂ ਦੇ ਰਸ ਵਿਚ ਕਾਲੀ ਮਿਰਚ ਅਤੇ ਨਮਕ ਮਿਲਾਉ ਅਤੇ ਫਿਰ ਇਸ ਨੂੰ 1 ਗਲਾਸ ਪਾਣੀ ਵਿਚ ਮਿਲਾ ਕੇ ਪੀਉ।

 ਚੱਕਰ ਆਉਣ ਦਾ ਆਮ ਕਾਰਨ ਡੀਹਾਈਡ੍ਰੇਸ਼ਨ ਵੀ ਹੈ। ਕਈ ਵਾਰ ਕਸਰਤ ਦੌਰਾਨ ਪਾਣੀ ਨਾ ਪੀਣ ਕਾਰਨ ਵੀ ਚੱਕਰ ਆਉਣ ਲਗਦੇ ਹਨ। ਇਸ ਲਈ ਦਿਨ ਵਿਚ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਉ। ਇਸ ਤੋਂ ਇਲਾਵਾ ਫਲਾਂ ਦਾ ਜੂਸ ਬਣਾ ਕੇ ਵੀ ਪੀ ਸਕਦੇ ਹੋ। ਇਸ ਤਰ੍ਹਾਂ ਹੋ ਸਕਦਾ ਹੈ ਤੁਹਾਨੂੰ ਫ਼ਾਇਦਾ:  ਆਮਲੇ ਵਿਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਮਿਲਦਾ ਹੈ ਜਿਸ ਨਾਲ ਸਰੀਰ ਵਿਚ ਰੋਗ ਰੋਕਣ ਦੀ ਸਮਰੱਥਾ ਵਧਦੀ ਹੈ ਅਤੇ ਚੱਕਰ ਆਉਣ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਨੂੰ ਇਸਤੇਮਾਲ ਵਿਚ ਲਿਆਉਣ ਲਈ ਦੋ ਆਮਲਿਆਂ ਨੂੰ ਪੀਸ ਕੇ ਪੇਸਟ ਬਣਾ ਲਉ, ਫਿਰ ਇਸ ਵਿਚ 2 ਚਮਚ ਧਨੀਏ ਦੇ ਬੀਜ ਅਤੇ 1 ਕੱਪ ਪਾਣੀ ਮਿਲਾ ਕੇ ਪੂਰੀ ਰਾਤ ਭਿਉਂ ਕੇ ਰੱਖ ਦਿਉ। ਫਿਰ ਅਗਲੀ ਸਵੇਰੇ ਉਠ ਕੇ ਛਾਣ ਕੇ ਇਸ ਦਾ ਪਾਣੀ ਪੀ ਲਉ।

ਚੱਕਰ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸ਼ਹਿਦ ਕਾਫ਼ੀ ਵਧੀਆ ਉਪਾਅ ਹੈ। ਇਸ ਨੂੰ ਇਸਤੇਮਾਲ ਕਰਨ ਲਈ 2 ਚਮਚ ਸ਼ਹਿਦ ਵਿਚ 2 ਚਮਚ ਸੇਬ ਦਾ ਸਿਰਕਾ ਮਿਲਾਉ ਅਤੇ ਫਿਰ ਇਸ ਮਿਸ਼ਰਣ ਨੂੰ 1 ਗਲਾਸ ਪਾਣੀ ਵਿਚ ਮਿਲਾ ਕੇ ਪੀਉ। ਇਸ ਤਰੀਕੇ ਨੂੰ ਦਿਨ ਵਿਚ ਦੋ ਵਾਰ ਕਰੋ।  ਨਿੰਬੂ ਵਿਚ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਮਿਲਦਾ ਹੈ।

ਇਹ ਸਰੀਰ ਨੂੰ ਬਹੁਤ ਸਾਰੇ ਰੋਗਾਂ ਤੋਂ ਬਚਾਅ ਕੇ ਰਖਦਾ ਹੈ ਅਤੇ ਸਰੀਰ ਨੂੰ ਹਾਈਡਰੇਟ ਕਰਨ ਵਿਚ ਮਦਦ ਕਰਦਾ ਹੈ। ਚੱਕਰ ਆਉਣ ਦੀ ਸਮੱਸਿਆ ਹੋਣ 'ਤੇ ਅੱਧੇ ਨਿੰਬੂ ਨੂੰ 1 ਗਲਾਸ ਪਾਣੀ ਵਿਚ ਨਿਚੋੜ ਕੇ ਇਸ ਵਿਚ 2 ਚਮਚ ਚੀਨੀ ਮਿਲਾ ਕੇ ਪੀਉ। ਇਸ ਤੋਂ ਇਲਾਵਾ 1 ਚਮਚ ਨਿੰਬੂ ਦੇ ਰਸ ਵਿਚ ਕਾਲੀ ਮਿਰਚ ਅਤੇ ਨਮਕ ਮਿਲਾਉ ਅਤੇ ਫਿਰ ਇਸ ਨੂੰ 1 ਗਲਾਸ ਪਾਣੀ ਵਿਚ ਮਿਲਾ ਕੇ ਪੀਉ।ਚੱਕਰ ਆਉਣ ਦਾ ਆਮ ਕਾਰਨ ਡੀਹਾਈਡ੍ਰੇਸ਼ਨ ਵੀ ਹੈ। ਕਈ ਵਾਰ ਕਸਰਤ ਦੌਰਾਨ ਪਾਣੀ ਨਾ ਪੀਣ ਕਾਰਨ ਵੀ ਚੱਕਰ ਆਉਣ ਲਗਦੇ ਹਨ। ਇਸ ਲਈ ਦਿਨ ਵਿਚ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਉ। ਇਸ ਤੋਂ ਇਲਾਵਾ ਫਲਾਂ ਦਾ ਜੂਸ ਬਣਾ ਕੇ ਵੀ ਪੀ ਸਕਦੇ ਹੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement