ਕੈਂਸਰ ਦੇ ਇਲਾਜ ਲਈ ਖਾਓ ਇਹ ਸਬਜ਼ੀ
Published : Oct 22, 2019, 3:45 pm IST
Updated : Apr 10, 2020, 12:07 am IST
SHARE ARTICLE
Green Beans
Green Beans

ਇਸ ਨਾਲ ਤੁਸੀਂ ਦਿਲ ਨਾਲ ਜੁੜੀਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਬਚ ਜਾਂਦੇ ਹੋ

ਹਰੀਆਂ ਸਬਜ਼ੀਆਂ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਸਾਡੀ ਸਿਹਤ ਨੂੰ ਠੀਕ ਰੱਖਦੀਆਂ ਹਨ ਕਿਉਂਕਿ ਹਰੀਆਂ ਸਬਜ਼ੀਆਂ ‘ਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਇਸ ਲਈ ਅਸੀਂ ਤੁਹਾਨੂੰ ਹਰੇ ਬੀਨਜ਼ ਬਾਰੇ ਦੱਸਣ ਜਾ ਰਹੇ ਹਾਂ। ਜਿਸ ‘ਚ ਪ੍ਰੋਟੀਨ, ਫਾਈਬਰ, ਜ਼ਿੰਕ, ਆਇਰਨ, ਵਿਟਾਮਿਨ ਏ, ਸੀ, ਕੇ ਅਤੇ ਬੀ 6, ਆਦਿ ਦੀ ਵਿਸ਼ੇਸ਼ਤਾ ਵਧੇਰੇ ਹੁੰਦੀ ਹੈ। ਹਰੀ ਬੀਨਜ਼ ਸਾਡੀ ਸਿਹਤ ਲਈ ਫਾਇਦੇਮੰਦ ਹਨ।

ਕੈਂਸਰ: ਅੱਜ ਕੱਲ ਬਹੁਤ ਸਾਰੇ ਲੋਕਾਂ ‘ਚ ਕੈਂਸਰ ਦੀ ਸਮੱਸਿਆ ਵੇਖੀ ਜਾ ਰਹੀ ਹੈ। ਜਿਸ ਦੇ ਲਈ ਹਰੇ ਬੀਨਜ਼ ਬਹੁਤ ਫਾਇਦੇਮੰਦ ਹਨ। ਇਸ ਵਿਚ ਫਲੈਵਨੋਇਡਜ਼ ਅਤੇ ਕੈਂਪਫ੍ਰੋਲ ਦੀ ਮਾਤਰਾ ਹੁੰਦੀ ਹੈ ਜੋ ਸਰੀਰ ਵਿਚ ਕੈਂਸਰ ਸੈੱਲਾਂ ਦੇ ਗਠਨ ਨੂੰ ਰੋਕਦੀ ਹੈ।ਕੋਲੇਸਟ੍ਰੋਲ: ਹਰੀਆਂ ਬੀਨਜ਼ ਭਾਵ ਫਲੀਆਂ ‘ਚ ਕਾਫ਼ੀ ਮਾਤਰਾ ਵਿਚ ਫਾਈਬਰ ਹੁੰਦੇ ਹਨ। ਜੋ ਸਰੀਰ ਵਿਚ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ‘ਚ ਰੱਖਦੇ ਹਨ

ਇਸ ਨਾਲ ਤੁਸੀਂ ਦਿਲ ਨਾਲ ਜੁੜੀਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਬਚ ਜਾਂਦੇ ਹੋ।ਕਬਜ਼: ਗ਼ਲਤ ਖਾਣ ਕਾਰਨ ਕਬਜ਼ ਦੀ ਸਮੱਸਿਆ ਅਕਸਰ ਹੁੰਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਹਰੀ ਬੀਨਜ਼ ਦਾ ਸੇਵਨ ਕਰੋ। ਇਸ ਵਿਚ ਫਾਈਬਰ ਸਮੱਗਰੀ ਹੁੰਦੀ ਹੈ ਜੋ ਤੁਹਾਨੂੰ ਪਾਚਨ ਸਮੱਸਿਆ ਤੋਂ ਛੁਟਕਾਰਾ ਪਾਉਣ ਵਿਚ ਮਦਦ ਕਰਦੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement