ਗਾਂ ਦਾ ਦੁੱਧ ਜਾਂ ਮੱਝ ਦਾ ਦੁੱਧ ਦੋਹਾਂ ਵਿਚੋਂ ਤੁਹਾਡੀ ਸਿਹਤ ਲਈ ਕਿਹੜਾ ਹੈ ਫ਼ਾਇਦੇਮੰਦ?

By : GAGANDEEP

Published : Nov 23, 2022, 12:02 pm IST
Updated : Nov 23, 2022, 2:01 pm IST
SHARE ARTICLE
Milk
Milk

ਦੁੱਧ ਪੌਸ਼ਟਿਕ ਹੁੰਦਾ ਹੈ ਤੇ ਇਹ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ।

 

 ਮੁਹਾਲੀ : ਇਸ ਵਿਚ ਕੋਈ ਸ਼ੱਕ ਨਹੀਂ ਕਿ ਦੁੱਧ ਪੌਸ਼ਟਿਕ ਹੁੰਦਾ ਹੈ ਤੇ ਇਹ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ। ਜੋ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਕਰਦਾ ਹੈ। ਤੰਦਰੁਸਤ ਰਹਿਣ ਲਈ ਡਾਕਟਰ ਰੋਜ਼ ਦੁੱਧ ਪੀਣ ਦੀ ਸਲਾਹ ਦਿੰਦੇ ਹਨ, ਪਰ ਜਦੋਂ ਗਾਂ ਤੇ ਮੱਝ ਵਿਚਕਾਰ ਕਿਸੇ ਇਕ ਨੂੰ ਚੁਣਨਾ ਹੋਵੇਗਾ ਤਾਂ ਦੋਵਾਂ ਵਿਚ ਹੀ ਵਧੀਆ ਤੇ ਬੁਰੀਆਂ ਚੀਜ਼ਾਂ ਹਨ।

ਪਾਣੀ: ਪਾਣੀ ਹਰ ਵਿਅਕਤੀ ਲਈ ਬਹੁਤ ਜ਼ਰੂਰੀ ਹੈ ਤੇ ਇਸ ਲਈ ਤੁਸੀ ਅਪਣੇ ਸਰੀਰ ਵਿਚ ਪਾਣੀ ਦੀ ਮਾਤਰਾ ਵਧਾਉਣੀ ਹੈ ਤਾਂ ਗਾਂ ਦਾ ਦੁੱਧ ਪੀਣਾ ਸ਼ੁਰੂ ਕਰ ਦਿਉ। ਗਾਂ ਦੇ ਦੁੱਧ ਵਿਚ 90 ਫ਼ੀ ਸਦੀ ਪਾਣੀ ਹੁੰਦਾ ਹੈ ਤੇ ਅਪਣੇ ਸਰੀਰ ਨੂੰ ਹਾਈਡ੍ਰੇਟ ਕਰਨ ਲਈ ਬਿਲਕੁਲ ਸਹੀ ਹੈ।

ਪ੍ਰੋਟੀਨ: ਗਾਂ ਦੇ ਦੁੱਧ ਦੀ ਤੁਲਨਾ ਵਿਚ ਮੱਝ ਦੇ ਦੁੱਧ ਵਿਚ 10-11 ਫ਼ੀ ਸਦੀ ਪ੍ਰੋਟੀਨ ਮੌਜੂਦ ਹੁੰਦਾ ਹੈ। ਪ੍ਰੋਟੀਨ ਦੀ ਜ਼ਿਆਦਾ ਮਾਤਰਾ ਕਾਰਨ ਵੀ ਮੱਝ ਦਾ ਦੁੱਧ ਛੋਟੇ ਬੱਚਿਆਂ ਤੇ ਵੱਡੇ ਲੋਕਾਂ ਨੂੰ ਪੀਣ ਦੀ ਸਲਾਹ ਨਹੀਂ ਦਿਤੀ ਜਾਂਦੀ।

ਕੈਲੇਸਟਰੋਲ: ਇਨ੍ਹਾਂ ਦੋਵਾਂ ਵਿਚ ਕੈਲੇਸਟੋਰਲ ਦੀ ਮਾਤਰਾ ਵੱਧ ਹੁੰਦੀ ਹੈ। ਮੱਝ ਦੇ ਦੁੱਧ ਵਿਚ ਕੈਲੇਸਟਰੋਲ ਦੀ ਮਾਤਰਾ ਘੱਟ ਹੁੰਦੀ ਹੈ, ਇਸ ਲਈ ਇਹ ਉਨ੍ਹਾਂ ਲੋਕਾਂ ਲਈ ਵਧੀਆ ਸਾਬਤ ਹੁੰਦਾ ਹੈ ਜੋ ਕਿਡਨੀ ਦੀ ਸਮੱਸਿਆ ਤੇ ਮੋਟਾਪੇ ਨਾਲ ਜੂਝ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement