ਗਾਂ ਦਾ ਦੁੱਧ ਜਾਂ ਮੱਝ ਦਾ ਦੁੱਧ ਦੋਵਾਂ ਵਿਚੋਂ ਤੁਹਾਡੀ ਸਿਹਤ ਲਈ ਕਿਹੜਾ ਹੈ ਫ਼ਾਇਦੇਮੰਦ?
Published : Aug 24, 2020, 4:20 pm IST
Updated : Aug 24, 2020, 4:20 pm IST
SHARE ARTICLE
Milk
Milk

ਇਸ ਵਿਚ ਕੋਈ ਸ਼ੱਕ ਨਹੀਂ ਕਿ ਦੁੱਧ ਪੌਸ਼ਟਿਕ ਹੁੰਦਾ ਹੈ ਤੇ ਇਹ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ। ਜੋ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਕਰਦਾ ਹੈ।

ਇਸ ਵਿਚ ਕੋਈ ਸ਼ੱਕ ਨਹੀਂ ਕਿ ਦੁੱਧ ਪੌਸ਼ਟਿਕ ਹੁੰਦਾ ਹੈ ਤੇ ਇਹ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ। ਜੋ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਕਰਦਾ ਹੈ। ਤੰਦਰੁਸਤ ਰਹਿਣ ਲਈ ਡਾਕਟਰ ਰੋਜ਼ ਦੁੱਧ ਪੀਣ ਦੀ ਸਲਾਹ ਦਿੰਦੇ ਹਨ, ਪਰ ਜਦੋਂ ਗਾਂ ਤੇ ਮੱਝ ਵਿਚਕਾਰ ਕਿਸੇ ਇਕ ਨੂੰ ਚੁਣਨਾ ਹੋਵੇਗਾ ਤਾਂ ਦੋਵਾਂ ਵਿਚ ਹੀ ਵਧੀਆ ਤੇ ਬੁਰੀਆਂ ਚੀਜ਼ਾਂ ਹਨ।

File Photo File Photo

ਪਾਣੀ: ਪਾਣੀ ਹਰ ਵਿਅਕਤੀ ਲਈ ਬਹੁਤ ਜ਼ਰੂਰੀ ਹੈ ਤੇ ਇਸ ਲਈ ਤੁਸੀ ਅਪਣੇ ਸਰੀਰ ਵਿਚ ਪਾਣੀ ਦੀ ਮਾਤਰਾ ਵਧਾਉਣੀ ਹੈ ਤਾਂ ਗਾਂ ਦਾ ਦੁੱਧ ਪੀਣਾ ਸ਼ੁਰੂ ਕਰ ਦਿਉ। ਗਾਂ ਦੇ ਦੁੱਧ ਵਿਚ 90 ਫ਼ੀ ਸਦੀ ਪਾਣੀ ਹੁੰਦਾ ਹੈ ਤੇ ਅਪਣੇ ਸਰੀਰ ਨੂੰ ਹਾਈਡ੍ਰੇਟ ਕਰਨ ਲਈ ਬਿਲਕੁਲ ਸਹੀ ਹੈ।

MilkMilk

ਪ੍ਰੋਟੀਨ: ਗਾਂ ਦੇ ਦੁੱਧ ਦੀ ਤੁਲਨਾ ਵਿਚ ਮੱਝ ਦੇ ਦੁੱਧ ਵਿਚ 10-11 ਫ਼ੀ ਸਦੀ ਪ੍ਰੋਟੀਨ ਮੌਜੂਦ ਹੁੰਦਾ ਹੈ। ਪ੍ਰੋਟੀਨ ਦੀ ਜ਼ਿਆਦਾ ਮਾਤਰਾ ਕਾਰਨ ਵੀ ਮੱਝ ਦਾ ਦੁੱਧ ਛੋਟੇ ਬੱਚਿਆਂ ਤੇ ਵੱਡੇ ਲੋਕਾਂ ਨੂੰ ਪੀਣ ਦੀ ਸਲਾਹ ਨਹੀਂ ਦਿਤੀ ਜਾਂਦੀ।

High cholesterolcholesterol

ਕੈਲੇਸਟਰੋਲ: ਇਨ੍ਹਾਂ ਦੋਵਾਂ ਵਿਚ ਕੈਲੇਸਟੋਰਲ ਦੀ ਮਾਤਰਾ ਵੱਧ ਹੁੰਦੀ ਹੈ। ਮੱਝ ਦੇ ਦੁੱਧ ਵਿਚ ਕੈਲੇਸਟਰੋਲ ਦੀ ਮਾਤਰਾ ਘੱਟ ਹੁੰਦੀ ਹੈ, ਇਸ ਲਈ ਇਹ ਉਨ੍ਹਾਂ ਲੋਕਾਂ ਲਈ ਵਧੀਆ ਸਾਬਤ ਹੁੰਦਾ ਹੈ ਜੋ ਕਿਡਨੀ ਦੀ ਸਮੱਸਿਆ ਤੇ ਮੋਟਾਪੇ ਨਾਲ ਜੂਝ ਰਹੇ ਹਨ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement