ਵਜਨ ਘਟਾਉਣਾ ਹੈ ਤਾਂ ਪੀਓ ਗਰਮ ਪਾਣੀ
Published : Dec 27, 2019, 3:45 pm IST
Updated : Apr 9, 2020, 9:59 pm IST
SHARE ARTICLE
File
File

ਕਈ ਬਿਮਾਰੀਆਂ ਤੋਂ ਬਚਾਉਂਦਾ ਹੈ ਗਰਮ ਪਾਣੀ

ਗਰਮ ਪਾਣੀ ਸਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੈ। ਇਸ ਦੇ ਸਿਹਤ ਨੂੰ ਇੰਨੇ ਲਾਭ ਹਨ ਕਿ ਤੁਸੀਂ ਗਰਮ ਪਾਣੀ ਪੀਣ ਲਈ ਮਜਬੂਰ ਹੋਵੋਗੇ। ਉਂਝ ਵੀ ਕਿਹਾ ਜਾਂਦਾ ਹੈ ਕਿ ਤਕਰੀਬਨ 8 ਤੋਂ 10 ਗਲਾਸ ਪਾਣੀ ਪੀਣਾ ਸਰੀਰ ਲਈ ਬਹੁਤ ਜ਼ਰੂਰੀ ਹੁੰਦਾ ਹੈ। 

ਜੇ ਤੁਸੀਂ ਦਿਨ ਵਿੱਚ ਤਿੰਨ ਵਾਰ ਆਸਾਨੀ ਨਾਲ ਗਰਮ ਪਾਣੀ ਪੀਣ ਦੀ ਆਦਤ ਪਾ ਸਕਦੇ ਹੋ, ਤਾਂ ਤੁਹਾਨੂੰ ਕਦੇ ਵੀ ਡਾਕਟਰਾਂ ਕੋਲ ਨਹੀਂ ਜਾਣਾ ਪਏਗਾ। ਗਰਮ ਪਾਣੀ ਤੁਹਾਡੇ ਲਗਾਤਾਰ ਵਧ ਰਹੇ ਭਾਰ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ। 

ਜੇ ਤੁਹਾਨੂੰ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਕੋਈ ਫਰਕ ਨਹੀਂ ਮਹਿਸੂਸ ਹੁੰਦਾ, ਤਾਂ ਸ਼ਹਿਦ ਤੇ ਨਿੰਬੂ ਨੂੰ ਕੋਸੇ ਪਾਣੀ ਵਿੱਚ ਮਿਲਾਓ ਤੇ ਇਸ ਨੂੰ ਤਿੰਨ ਮਹੀਨਿਆਂ ਤਕ ਲਗਾਤਾਰ ਪੀਓ। ਤੁਸੀਂ ਨਿਸ਼ਚਤ ਤੌਰ 'ਤੇ ਫਰਕ ਮਹਿਸੂਸ ਕਰੋਗੇ। 

ਇਸ ਦੇ ਨਾਲ ਹੀ, ਜੇ ਹੋ ਸਕੇ ਤਾਂ ਖਾਣਾ ਖਾਣ ਤੋਂ ਬਾਅਦ, ਤੁਸੀਂ ਇੱਕ ਕੱਪ ਗਰਮ ਪਾਣੀ ਪੀਣਾ ਸ਼ੁਰੂ ਕਰੋ। ਇਸ ਦੇ ਨਾਲ ਹੀ ਗਰਮ ਪਾਣੀ ਤੁਹਾਨੂੰ ਗਲੇ ਦੀ ਜਕੜਨ ਤੇ ਜ਼ੁਕਾਮ ਤੋਂ ਵੀ ਰਾਹਤ ਦਿੰਦਾ ਹੈ। ਕੋਸੇ ਪਾਣੀ ਪੀਣ ਨਾਲ ਤੁਹਾਡਾ ਗਲਾ ਵੀ ਠੀਕ ਹੋ ਜਾਂਦਾ ਹੈ। ਇਸ ਦੀ ਵਰਤੋਂ ਨਾਲ ਰਾਹਤ ਮਿਲਦੀ ਹੈ। 

ਕੁੜੀਆਂ ਦੀ ਮਾਹਵਾਰੀ ਦਾ ਦਰਦ ਸਾਰੇ ਕੰਮ ਵਿਗਾੜ ਦਿੰਦਾ ਹੈ ਪਰ ਇਸ ਦੌਰਾਨ, ਗਰਮ ਪਾਣੀ ਪੀਣਾ ਰਾਮਬਾਣ ਤੋਂ ਘੱਟ ਨਹੀਂ। ਇਸ ਸਮੇਂ ਦੌਰਾਨ ਗਰਮ ਪਾਣੀ ਪੀਣ ਨਾਲ ਪੇਟ ਦੀ ਸਫਾਈ ਵੀ ਹੁੰਦੀ ਹੈ, ਜਦਕਿ ਗਰਮ ਪਾਣੀ ਸਰੀਰ ਨੂੰ ਡੀਟੌਕਸ ਕਰਨ ਵਿਚ ਵੀ ਮਦਦ ਕਰਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement