ਹਰਾ ਬਾਦਾਮ ਕਰਦਾ ਹੈ ਭਾਰ ਘਟਾਉਣ ਵਿਚ ਮਦਦ
Published : Oct 28, 2020, 5:51 pm IST
Updated : Oct 28, 2020, 5:51 pm IST
SHARE ARTICLE
Green almonds
Green almonds

ਵਾਲਾਂ ਲਈ ਵੀ ਫ਼ਾਇਦੇਮੰਦ

ਮੁਹਾਲੀ: ਹਰੇ ਬਦਾਮ ਨਟਸ ਹੁੰਦੇ ਹਨ ਜੋ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਸੁੱਕੇ ਬਦਾਮ ਦੀ ਤੁਲਨਾ ਵਿਚ ਇਨ੍ਹਾਂ ਇਚ ਕਈ ਪੋਸ਼ਕ ਤੱਤ ਜ਼ਿਆਦਾ ਹੁੰਦੇ ਹਨ। ਹਰੇ ਬਦਾਮ ਸਿਹਤ ਲਈ ਚੰਗੇ ਹੁੰਦੇ ਹਨ ਕਿਉਂਕਿ ਇਹ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੇ ਹਨ ਅਤੇ ਸਰੀਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢ ਸਕਦੇ ਹਨ।

Green almonds helps in weight lossGreen almonds helps in weight loss

ਇਹ ਬੀਮਾਰੀ ਰੋਕਣ ਵਾਲੀ ਸਮਰੱਥਾ ਨੂੰ ਵਧਾਉਂਦੇ ਹਨ। ਇਹ ਬਦਾਮ ਭਾਰ ਘਟਾਉਣ ਲਈ ਚੰਗੇ ਹਨ ਕਿਉਂਕਿ ਇਨ੍ਹਾਂ ਵਿਚ ਤੰਦਰੁਸਤ ਚਰਬੀ ਸ਼ਾਮਲ ਹੈ। ਇਸ ਤੋਂ ਇਲਾਵਾ ਚਰਬੀ ਨੂੰ ਬਾਹਰ ਕੱਢਣ ਵਿਚ ਮਦਦ ਕਰਦੇ ਹਨ।

Green almonds helps in weight lossGreen almonds 

ਹਰੇ ਬਦਾਮ ਪੇਟ ਲਈ ਚੰਗੇ ਹੁੰਦੇ ਹਨ ਕਿਉਂਕਿ ਇਨ੍ਹਾਂ ਵਿਚ ਬਹੁਤ ਜ਼ਿਆਦਾ ਫ਼ਾਈਬਰ ਹੁੰਦਾ ਹੈ, ਜੋ ਪਾਚਨ ਪ੍ਰਕਿਰਿਆ ਨੂੰ ਠੀਕ ਰਖਦਾ ਹੈ ਅਤੇ ਕਬਜ਼ ਤੋਂ ਮੁਕਤੀ ਦਿਵਾਉਂਦਾ ਹੈ।

Green almonds helps in weight lossGreen almonds 

ਇਹ ਵਾਲਾਂ ਲਈ ਵੀ ਫ਼ਾਇਦੇਮੰਦ ਹੈ ਕਿਉਂਕਿ ਇਨ੍ਹਾਂ ਵਿਚ ਵਿਟਾਮਿਨ, ਖਣਿਜ ਅਤੇ ਕਈ ਹੋਰ ਪੋਸ਼ਕ ਤੱਤ ਹੁੰਦੇ ਹਨ।  ਹਰਾ ਬਦਾਮ ਫ਼ੋਲਿਕ ਐਸਿਡ ਦਾ ਚੰਗਾ ਸ੍ਰੋਤ ਹੈ, ਜੋ ਭਰੂਣ ਦੇ ਦਿਮਾਗ ਅਤੇ ਨਿਊਰੋਲਾਜੀਕਲ ਵਿਕਾਸ ਵਿਚ ਮਦਦ ਕਰਦਾ ਹੈ। ਇਸ ਵਿਚ ਮੌਜੂਦ ਵਿਟਾਮਿਨ ਈ ਬੱਚੇ ਨੂੰ ਅਸਥਮਾ ਦੇ ਜੋਖਮ ਤੋਂ ਬਚਾਉਂਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement