Health News: ਛਿਲਕੇ ਸਮੇਤ ਸੇਬ ਖਾਣ ਨਾਲ ਦੂਰ ਹੁੰਦੀਆਂ ਹਨ ਕਈ ਬੀਮਾਰੀਆਂ
Published : Jun 29, 2024, 7:04 am IST
Updated : Jun 29, 2024, 7:04 am IST
SHARE ARTICLE
Many diseases are removed by eating apples with the peel Health News
Many diseases are removed by eating apples with the peel Health News

Health News: ਸੇਬ ਦਾ ਛਿਲਕੇ ਬਹੁਤ ਗੁਣਕਾਰੀ ਹੁੰਦਾ ਹੈ। ਇਸ ਵਿਚ ਮੌਜੂਦ ਤੱਤ ਦਿਮਾਗ਼ ਦੇ ਸੈੱਲਾਂ ਨੂੰ ਖ਼ਤਮ ਹੋਣ ਤੋਂ ਬਚਾਉਂਦੇ ਹਨ

Many diseases are removed by eating apples with the peel Health News: ਛਿਲਕੇ ਸਮੇਤ ਸੇਬ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹੋ। ਆਉ ਜਾਣਦੇ ਹਾਂ ਛਿਲਕੇ ਸਮੇਤ ਸੇਬ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ: ਸ਼ੂਗਰ ਦੇ ਰੋਗੀਆਂ ਲਈ ਸੇਬ ਨੂੰ ਛਿਲਕੇ ਸਣੇ ਖਾਣਾ ਲਾਭਕਾਰੀ ਹੁੰਦਾ ਹੈ। ਇਹ ਬਲੱਡ ਸ਼ੂਗਰ ਦੇ ਵਧਦੇ ਹੋਏ ਲੈਵਲ ਨੂੰ ਕੰਟਰੋਲ ਵਿਚ ਕਰਦਾ ਹੈ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (29 ਜੂਨ 2024)

ਸੇਬ ਦਾ ਛਿਲਕੇ ਬਹੁਤ ਗੁਣਕਾਰੀ ਹੁੰਦਾ ਹੈ। ਇਸ ਵਿਚ ਮੌਜੂਦ ਤੱਤ ਦਿਮਾਗ਼ ਦੇ ਸੈੱਲਾਂ ਨੂੰ ਖ਼ਤਮ ਹੋਣ ਤੋਂ ਬਚਾਉਂਦੇ ਹਨ। ਇਹ ਫੇਫੜਿਆਂ ਨੂੰ ਸਹੀ ਢੰਗ ਨਾਲ ਕੰਮ ਕਰਨ ਵਿਚ ਮਦਦ ਕਰਦੇ ਹਨ। ਇਸ ਨਾਲ ਫੇਫੜਿਆਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦਾ ਰੋਗ ਦੂਰ ਹੋ ਜਾਂਦਾ ਹੈ। ਇਹ ਅੱਖਾਂ ਦੀਆਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਵਿਚ ਕੈਲਸ਼ੀਅਮ ਕਾਫ਼ੀ ਮਾਤਰਾ ਵਿਚ ਮੌਜੂਦ ਹੁੰਦਾ ਹੈ, ਜੋ ਹੱਡੀਆਂ ਲਈ ਬੇਹੱਦ ਜ਼ਰੂਰੀ ਹੁੰਦਾ ਹੈ।

ਇਹ ਵੀ ਪੜ੍ਹੋ: Himachal Rain News: ਹਿਮਾਚਲ ਘੁੰਮਣ ਵਾਲੇ ਪੜ੍ਹ ਲੈਣ ਇਹ ਖਬਰ, ਭਾਰੀ ਮੀਂਹ ਨੇ ਮਚਾਈ ਤਬਾਹੀ, ਦੱਬ ਗਏ ਕਈ ਵਾਹਨ, 35 ਤੋਂ ਜ਼ਿਆਦਾ ਸੜਕਾਂ ਬੰਦ 

ਸੇਬ ਦੇ ਛਿਲਕੇ ਵਿਚ ਘੁਲਣਸ਼ੀਲ ਰੇਸ਼ੇ ਹੁੰਦੇ ਹਨ, ਜੋ ਸਰੀਰ ਵਿਚ ਕੈਲੇਸਟਰੋਲ ਲੈਵਲ ਨੂੰ ਕੰਟਰੋਲ ਕਰਦੇ ਹਨ ਅਤੇ ਦਿਲ ਦੇ ਰੋਗਾਂ ਤੋਂ ਬਚਾਅ ਕਰਦੇ ਹਨ। ਸੇਬ ਦੇ ਛਿਲਕੇ ਵਿਚ ਫ਼ਾਈਬਰ ਮੌਜੂਦ ਹੁੰਦਾ ਹੈ, ਜੋ ਸਾਨੂੰ ਕਬਜ਼ ਤੋਂ ਬਚਾਉਂਦਾ ਹੈ। ਇਸ ਨਾਲ ਢਿੱਡ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਗੈਸ, ਐਸੀਡਿਟੀ ਆਦਿ ਨਹੀਂ ਹੁੰਦੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Many diseases are removed by eating apples with the peel Health News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement