Health News: ਦਿਲ ਸਬੰਧੀ ਬੀਮਾਰੀਆਂ ਨੂੰ ਬਚਾਉਣ ਵਿਚ ਮਦਦ ਕਰਦਾ ਹੈ ਹਰਾ ਪਿਆਜ਼

By : GAGANDEEP

Published : Dec 31, 2023, 7:06 am IST
Updated : Dec 31, 2023, 8:21 am IST
SHARE ARTICLE
Green onion helps to prevent heart related diseases Health News in punjabi
Green onion helps to prevent heart related diseases Health News in punjabi

Health News: ਹਰਾ ਪਿਆਜ਼ ਖਾਣ ਨਾਲ ਕੈਲੇਸਟਰੋਲ ਦੀ ਮਾਤਰਾ ਘੱਟ ਹੁੰਦੀ

Green onion helps to prevent heart related diseases Health News in punjabi : ਸਰਦੀ ਦੇ ਮੌਸਮ ਵਿਚ ਹਰਾ ਪਿਆਜ਼ ਬੜੀ ਆਸਾਨੀ ਨਾਲ ਮਿਲ ਜਾਂਦਾ ਹੈ। ਹਰੇ ਪਿਆਜ਼ ਵਿਚ ਕੈਲੋਰੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਭਾਰ ਘਟਾਉਣ ਦੇ ਚਾਹਵਾਨ ਲੋਕਾਂ ਨੂੰ ਹਰਾ ਪਿਆਜ਼ ਖਾਣਾ ਚਾਹੀਦਾ ਹੈ ਜਿਸ ਨਾਲ ਉਨ੍ਹਾਂ ਨੂੰ ਫ਼ਾਇਦਾ ਹੋਵੇਗਾ। ਹਰਾ ਪਿਆਜ਼ ਖਾਣ ਨਾਲ ਸਰੀਰ ਵਿਚੋਂ ਕੈਲੇਸਟਰੋਲ ਦੀ ਮਾਤਰਾ ਘੱਟ ਹੋਣੀ ਸ਼ੁਰੂ ਹੋ ਜਾਂਦੀ ਹੈ। ਇਹ ਦਿਲ ਸਬੰਧੀ ਬੀਮਾਰੀਆਂ ਤੋਂ ਬਚਾਉਣ ਵਿਚ ਮਦਦ ਕਰਦਾ ਹੈ। ਇਸ ਵਿਚ ਮੌਜੂਦ ਵਿਟਾਮਿਨ-ਸੀ ਕੈਲੇਸਟਰੋਲ ਤੇ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਦਾ ਹੈ ਜਿਸ ਨਾਲ ਦਿਲ ਨੂੰ ਹੋਣ ਵਾਲੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ। ਹਰਾ ਪਿਆਜ਼ ਖਾਣ ਨਾਲ ਹੋਣ ਵਾਲੇ ਫ਼ਾਇਦੇ:

ਇਹ ਵੀ ਪੜ੍ਹੋ: Nijji Diary De Panne: ਸਾਰੇ ਬਾਗ਼ੀ ਅਕਾਲੀ ਵੀ ਵਾਪਸ ਆ ਜਾਣ ਤਾਂ ਕੀ ਪੰਥ ਨੂੰ ਕੋਈ ਫ਼ਾਇਦਾ ਹੋਵੇਗਾ?

 ਹਰੇ ਪਿਆਜ਼ ਵਿਚ ਵਿਟਾਮਿਨ-ਸੀ ਅਤੇ ਕੇ ਮਿਲਦਾ ਹੈ, ਜੋ ਹੱਡੀਆਂ ਦਾ ਸੁਚਾਰੂ ਰੂਪ ਵਿਚ ਕੰਮ ਕਰਨ ’ਚ ਮਦਦਗਾਰ ਹੁੰਦਾ ਹੈ। ਵਿਟਾਮਿਨ-ਸੀ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਹਰੇ ਪਿਆਜ਼ ਵਿਚ ਐਂਟੀ-ਬੈਕਟੀਰੀਅਲ ਅਤੇ ਐਂਟੀ-ਵਾਇਰਲ ਪਾਇਆ ਜਾਂਦਾ ਹੈ, ਜੋ ਫਲੂ, ਇਨਫ਼ੈਕਸ਼ਨ ਅਤੇ ਵਾਇਰਲ ਦੇ ਵਾਇਰਸ ਤੋਂ ਸਰੀਰ ਨੂੰ ਬਚਾਅ ਕੇ ਰਖਦਾ ਹੈ। ਹਰਾ ਪਿਆਜ਼ਾ ਸਰੀਰ ਦੇ ਸਾਹ ਤੰਤਰ ਨੂੰ ਵੀ ਸਿਹਤਮੰਦ ਰਖਣ ਵਿਚ ਮਦਦ ਕਰਦਾ ਹੈ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (31 ਦਸੰਬਰ 2023)  

ਹਰਾ ਪਿਆਜ਼ ਖਾਣ ਨਾਲ ਕੈਲੇਸਟਰੋਲ ਦੀ ਮਾਤਰਾ ਘੱਟ ਹੁੰਦੀ ਹੈ। ਇਸ ਨਾਲ ਦਿਲ ਸਬੰਧੀ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ।  ਹਰੇ ਪਿਆਜ਼ ਵਿਚ ਮਿਲਣ ਵਾਲਾ ਸਲਫ਼ਰ ਕੰਪਾਊਂਡ ਸਰੀਰ ਦੇ ਬਲੱਡ ਸ਼ੂਗਰ ਪੱਧਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦੇ ਹਨ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Green onion helps to prevent heart related diseases Health News in punjabi ,stay tuned to Rozana Spokesman)

 

ਹਰੇ ਪਿਆਜ਼ ਵਿਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ, ਜੋ ਭਾਰ ਘੱਟ ਕਰਨ ਵਿਚ ਫ਼ਾਇਦੇਮੰਦ ਹੁੰਦੀ ਹੈ। ਹਰੇ ਪਿਆਜ਼ ਵਿਚ ਵਿਟਾਮਿਨ-ਸੀ ਹੁੰਦਾ ਹੈ। ਇਸ ਦੀ ਵਰਤੋਂ ਕਰਨ ਨਾਲ ਸਰੀਰਕ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਸਰੀਰ ਨੂੰ ਐਨਰਜੀ ਮਿਲਦੀ ਹੈ। ਹਰੇ ਪਿਆਜ਼ ਵਿਚ ਫ਼ਾਈਬਰ ਜ਼ਿਆਦਾ ਹੁੰਦਾ ਹੈ, ਜੋ ਪਾਚਨ ਕ੍ਰਿਆ ਨੂੰ ਠੀਕ ਕਰਨ ਵਿਚ ਮਦਦ ਕਰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement