ਇਹ ਬੇਮਿਸਾਲ ਫ਼ਲ ਕਈ ਖਤਰਨਾਕ ਬੀਮਾਰੀਆਂ ਨੂੰ ਕਰੇਗਾ ਕੰਟਰੋਲ
Published : Sep 5, 2017, 4:55 pm IST
Updated : Sep 5, 2017, 11:25 am IST
SHARE ARTICLE

ਬਹੁਤ ਸਾਰੇ ਫਲਾਂ ਵਿੱਚੋਂ ਅਮਰੂਦ ਨੂੰ ਕਾਫੀ ਗੁਣਕਾਰੀ ਮੰਨਿਆ ਜਾਂਦਾ ਹੈ। ਅਮਰੂਦ ਬੇਹੱਦ ਆਸਾਨੀ ਨਾਲ ਮਿਲ ਜਾਣ ਵਾਲਾ ਫਲ ਹੈ। ਲੋਕ ਘਰ 'ਚ ਵੀ ਇਸ ਦਾ ਰੁੱਖ ਲਗਾ ਸਕਦੇ ਹਨ ਪਰ ਬੇਹੱਦ ਆਮ ਫਲ ਹੋਣ ਕਾਰਨ ਜ਼ਿਆਦਾਤਰ ਲੋਕਾਂ ਨੂੰ ਇਹ ਪਤਾ ਨਹੀਂ ਕਿ ਇਹ ਸਿਹਤ ਲਈ ਕਿੰਨਾ ਫਾਇਦੇਮੰਦ ਹੁੰਦਾ ਹੈ। ਅਸੀਂ ਤੁਹਾਨੂੰ ਅਮਰੂਦ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਦੱਸਾਂਗੇ, ਜਾਣਦੇ ਹਾਂ ਅਮਰੂਦ ਦੇ ਇਨ੍ਹਾਂ ਫਾਇਦਿਆਂ ਬਾਰੇ...


- ਅਮਰੂਦ ਨੂੰ ਕਾਲੇ ਨਮਕ ਦੇ ਨਾਲ ਖਾਣ ਨਾਲ ਪਾਚਣ ਸੰਬੰਧੀ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਪਾਚਣ ਕਿਰਿਆ ਦੇ ਲਈ ਇਹ ਇੱਕ ਵਧੀਆ ਫਲ ਹੈ। 

- ਜੇ ਬੱਚਿਆਂ ਦੇ ਪੇਟ 'ਚ ਕੀੜੇ ਹੋ ਗਏ ਹਨ ਤਾਂ ਅਮਰੂਦ ਦੀ ਵਰਤੋਂ ਕਰਨਾ ਉਨ੍ਹਾਂ ਲਈ ਫਾਇਦੇਮੰਦ ਹੈ। 


- ਅਮਰੂਦ ਦੀਆਂ ਪੱਤੀਆਂ ਨੂੰ ਪੀਸ ਕੇ ਉਸ ਦਾ ਪੇਸਟ ਬਣਾਕੇ ਅੱਖਾਂ ਦੇ ਥੱਲੇ ਲਗਾਉਣ ਨਾਲ ਕਾਲੇ ਘੇਰੇ ਅਤੇ ਸੋਜ਼ ਘੱਟ ਹੋ ਜਾਂਦੀ ਹੈ। 

- ਜੇ ਕਬਜ਼ ਦੀ ਸਮੱਸਿਆ ਹੈ ਤਾਂ ਸਵੇਰੇ ਖਾਲੀ ਪੇਟ ਪੱਕਿਆ ਹੋਇਆ ਅਮਰੂਦ ਖਾਣਾ ਫਾਇਦੇਮੰਦ ਰਹਿੰਦਾ ਹੈ। 


- ਮੂੰਹ ਵਿੱਚੋਂ ਬਦਬੂ ਆਉਂਦੀ ਹੈ ਤਾਂ ਅਮਰੂਦ ਦੀ ਕੋਮਲ ਪੱਤੀਆਂ ਨੂੰ ਚਬਾਉਣਾ ਤੁਹਾਡੇ ਲਈ ਕਾਫੀ ਫਾਇਦੇਮੰਦ ਰਹੇਗਾ। ਇਸ ਤੋਂ ਇਲਾਵਾ ਇਸ ਨੂੰ ਚਬਾਉਣ ਨਾਲ ਦੰਦਾਂ ਦਾ ਦਰਦ ਵੀ ਘੱਟ ਹੋ ਜਾਂਦਾ ਹੈ। 

- ਪਿੱਤ ਦੀ ਸਮੱਸਿਆ ਹੋਣ 'ਤੇ ਅਮਰੂਦ ਦੀ ਵਰਤੋਂ ਕਾਫੀ ਲਾਭਕਾਰੀ ਸਾਬਤ ਹੁੰਦੀ ਹੈ।

SHARE ARTICLE
Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement