ਸਰੀਰ ਨੂੰ ਤੰਦਰੁਸਤ ਰਖਦਾ ਹੈ ਸੁੱਕਾ ਨਾਰੀਅਲ
Published : Feb 1, 2021, 6:08 pm IST
Updated : Feb 1, 2021, 6:08 pm IST
SHARE ARTICLE
Dry coconut
Dry coconut

ਦਿਮਾਗ਼ ਨੂੰ ਤੇਜ਼ ਬਣਾਉਣ ਵਿਚ ਲਾਹੇਵੰਦ

ਮੁਹਾਲੀ: ਸਾਨੂੰ ਸਾਰਿਆਂ ਨੂੰ ਨਾਰੀਅਲ ਖਾਣ ਦੇ ਫ਼ਾਇਦਿਆਂ ਬਾਰੇ ਪਤਾ ਹੈ ਪਰ ਕੀ ਤੁਸੀਂ ਸੁੱਕੇ ਨਾਰੀਅਲ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਣਦੇ ਹੋ। ਆਉ ਜਾਣਦੇ ਹਾਂ ਇਸ ਦੇ ਹੋਰ ਫ਼ਾਇਦਿਆਂ ਬਾਰੇ:

coconut oil benefitscoconut oil benefits

 ਸੁੱਕੇ ਨਾਰੀਅਲ ਵਿਚ ਡਾਇਟਰੀ ਫ਼ਾਈਬਰ ਹੁੰਦਾ ਹੈ, ਜੋ ਦਿਲ ਨੂੰ ਸਿਹਤਮੰਦ ਬਣਾ ਕੇ ਰਖਦਾ ਹੈ। ਮਰਦਾਂ ਦੇ ਸਰੀਰ ਨੂੰ 38 ਗ੍ਰਾਮ ਡਾਇਟਰੀ ਫ਼ਾਈਬਰ ਅਤੇ ਔਰਤਾਂ ਦੇ ਸਰੀਰ ਨੂੰ 25 ਗ੍ਰਾਮ ਡਾਇਟਰੀ ਫ਼ਾਈਬਰ ਦੀ ਲੋੜ ਹੁੰਦੀ ਹੈ। ਸੁੱਕਾ ਨਾਰੀਅਲ ਖਾਣ ਨਾਲ ਇਹ ਲੋੜ ਪੂਰੀ ਹੋ ਜਾਂਦੀ ਹੈ।

Coconut oil Coconut oil

ਜੇਕਰ ਤੁਸੀਂ ਅਪਣੇ ਦਿਮਾਗ਼ ਨੂੰ ਤੇਜ਼ ਬਣਾਉਣਾ ਚਾਹੁੰਦੇ ਹੋ ਤਾਂ ਸੁੱਕੇ ਨਾਰੀਅਲ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰੋ।  ਔਰਤਾਂ ਵਿਚ ਹਮੇਸ਼ਾ ਖ਼ੂਨ ਦੀ ਕਮੀ ਹੋ ਜਾਂਦੀ ਹੈ। ਅਜਿਹਾ ਆਇਰਨ ਦੀ ਕਮੀ ਕਾਰਨ ਹੁੰਦਾ ਹੈ ਜਿਸ ਨਾਲ ਕਈ ਰੋਗ ਹੋ ਜਾਂਦੇ ਹਨ। ਸੁੱਕਾ ਨਾਰੀਅਲ ਇਸ ਸਥਿਤੀ ਤੋਂ ਰਾਹਤ ਦਿਵਾਉਂਦਾ ਹੈ।

Coconut oilCoconut oil

ਸੁੱਕਾ ਨਾਰੀਅਲ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼, ਖ਼ੂਨੀ ਦਸਤ ਅਤੇ ਬਵਾਸੀਰ ਜਿਹੀ ਸਮੱਸਿਆ ਠੀਕ ਹੋ ਜਾਂਦੀ ਹੈ। ਇਸ ਨੂੰ ਖਾਣ ਦਾ ਸਰੀਰ ’ਤੇ ਕੋਈ ਮਾੜਾ ਪ੍ਰਭਾਵ ਨਹੀਂ ਹੁੰਦਾ। ਸੁੱਕਾ ਨਾਰੀਅਲ ਖਾਣ ਨਾਲ ਗਠੀਆ ਰੋਗ ਠੀਕ ਹੋ ਜਾਂਦਾ ਹੈ ਅਤੇ ਦਰਦ ਤੋਂ ਰਾਹਤ ਮਿਲਦੀ ਹੈ। ਇਸ ਵਿਚ ਕਈ ਖਣਿਜ ਹੁੰਦੇ ਹਨ, ਜੋ ਟਿਸ਼ੂਆਂ ਨੂੰ ਸਿਹਤਮੰਦ ਰਖਦੇ ਹਨ ਅਤੇ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਈ ਰਖਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement