ਸਵੇਰੇ ਉਠਣ ਤੋਂ ਬਾਅਦ ਠੰਢੇ ਪਾਣੀ ਨਾਲ ਧੋਵੋ ਚਿਹਰਾ
Published : Dec 1, 2023, 3:21 pm IST
Updated : Dec 1, 2023, 4:07 pm IST
SHARE ARTICLE
Wash Your Face with Cold Water
Wash Your Face with Cold Water

ਸਵੇਰੇ-ਸਵੇਰੇ ਚਿਹਰੇ ’ਤੇ ਠੰਢੇ ਪਾਣੀ ਦੇ ਛਿੱਟੇ ਤੁਹਾਨੂੰ ਚਮੜੀ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾ ਸਕਦੇ ਹਨ।

Wash Your Face with Cold Water: ਸੌ ਕੇ ਉਠਣ ਤੋਂ ਬਾਅਦ ਚਿਹਰੇ ’ਤੇ ਹਲਕੀ ਸੋਜ ਆ ਜਾਂਦੀ ਹੈ। ਕਦੇ-ਕਦੇ ਚਿਹਰੇ ’ਤੇ ਛੋਟੇ-ਛੋਟੇ ਮੁਹਾਂਸੇ ਵੀ ਹੋਣ ਲਗਦੇ ਹਨ। ਤਣਾਅ, ਠੀਕ ਤਰ੍ਹਾਂ ਨਾ ਸੌਣਾ ਅਤੇ ਕਦੇ-ਕਦੇ ਖਾਣ ਦੀ ਕੁੱਝ ਐਲਰਜੀ ਦੀ ਵਜ੍ਹਾ ਨਾਲ ਵੀ ਇਹ ਮੁਹਾਂਸੇ ਹੋ ਸਕਦੇ ਹਨ। ਸਵੇਰੇ-ਸਵੇਰੇ ਚਿਹਰੇ ’ਤੇ ਠੰਢੇ ਪਾਣੀ ਦੇ ਛਿੱਟੇ ਤੁਹਾਨੂੰ ਚਮੜੀ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾ ਸਕਦੇ ਹਨ।

ਆਉ ਜਾਣਦੇ ਹਾਂ ਠੰਢੇ ਪਾਣੀ ਨਾਲ ਚਿਹਰਾ ਧੋਣ ਦੇ ਫ਼ਾਇਦਿਆਂ ਬਾਰੇ :

  •  ਜਿਵੇਂ ਚਿਹਰੇ ’ਤੇ ਆਈਸ ਕਿਊਬ ਰਗੜਣਾ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ ਠੀਕ ਉਸੇ ਤਰ੍ਹਾਂ ਠੰਢੇ ਪਾਣੀ ਨਾਲ ਚਿਹਰਾ ਧੋਣਾ ਵੀ ਇਕ ਚੰਗਾ ਨੁਸਖ਼ਾ ਮੰਨਿਆ ਜਾਂਦਾ ਹੈ। ਇਹ ਦੋਵੇਂ ਚੀਜ਼ਾਂ ਚਮੜੀ ਨੂੰ ਜਵਾਨ ਬਣਾਉਂਦੀਆਂ ਹਨ।
  •  ਚਿਹਰੇ ਨੂੰ ਠੰਢੇ ਪਾਣੀ ਨਾਲ ਧੋਣ ਨਾਲ ਚਮੜੀ ਬਿਲਕੁਲ ਤਾਜ਼ਾ ਹੋ ਜਾਂਦੀ ਹੈ। ਥੋੜ੍ਹਾ ਜਿਹਾ ਠੰਢਾ ਪਾਣੀ ਤੁਹਾਡੀ ਚਮੜੀ ਨੂੰ ਫਿਰ ਤੋਂ ਜਵਾਨ ਬਣਾ ਸਕਦਾ ਹੈ ਅਤੇ ਤੁਹਾਨੂੰ ਜ਼ਿਆਦਾ ਊਰਜਾਵਾਨ ਮਹਿਸੂਸ ਕਰਵਾ ਸਕਦਾ ਹੈ। ਠੰਢੇ ਪਾਣੀ ਨਾਲ ਖ਼ੂਨ ਦਾ ਸਰਕੂਲੇਸ਼ਨ ਤੇਜ਼ ਹੁੰਦਾ ਹੈ ਜਿਸ ਨਾਲ ਚਿਹਰੇ ’ਤੇ ਚਮਕ ਆਉਂਦੀ ਹੈ।
  •  ਚਿਹਰੇ ਨੂੰ ਠੰਢੇ ਪਾਣੀ ਨਾਲ ਧੋਣ ਨਾਲ ਖੁੱਲ੍ਹੇ ਛੇਕ ਬੰਦ ਹੋ ਜਾਂਦੇ ਹਨ। ਗਰਮ ਪਾਣੀ ਨਾਲ ਅਪਣਾ ਚਿਹਰਾ ਧੋਣ ਤੋਂ ਬਾਅਦ, ਉਨ੍ਹਾਂ ਛੇਕਾਂ ਨੂੰ ਬੰਦ ਕਰਨ ਲਈ ਉਸ ’ਤੇ ਥੋੜ੍ਹਾ ਠੰਢਾ ਪਾਣੀ ਛਿੜਕੋ, ਅੱਖਾਂ ਵਿਚ ਠੰਢੇ ਪਾਣੀ ਦੇ ਛਿੱਟੇ ਮਾਰਨ ਨਾਲ ਵੀ ਚਮੜੀ ਨੂੰ ਠੰਢਕ ਮਹਿਸੂਸ ਹੁੰਦੀ ਹੈ।

(For more news apart from Wash Your Face with Cold Water, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM
Advertisement