Health News: ਜ਼ਿਆਦਾ ਮਾਤਰਾ ਵਿਚ ਸਲੇਟੀ ਜਾਂ ਚਾਕ ਖਾਣ ਨਾਲ ਹੋ ਸਕਦੀ ਹੈ ਕਿਡਨੀ 'ਚ ਪੱਥਰੀ
Published : Feb 4, 2024, 7:27 am IST
Updated : Feb 4, 2024, 7:27 am IST
SHARE ARTICLE
An equal amount of gray or charcoal food is designed as kidney stone Health News in punjabi
An equal amount of gray or charcoal food is designed as kidney stone Health News in punjabi

Health News: ਪੈਨਸਿਲ ਜਾਂ ਚਾਕ ਖਾਣ ਦੀ ਇੱਛਾ ਸਰੀਰ ਵਿਚ ਖ਼ੂਨ ਦੀ ਕਮੀ ਦਾ ਸੰਕੇਤ ਵੀ ਹੋ ਸਕਦੀ ਹੈ

An equal amount of gray or charcoal food is designed as kidney stone Health News in punjabi : ਬੱਚੇ ਬਚਪਨ ਵਿਚ ਮਿੱਟੀ, ਪੈਨਸਿਲ, ਚਾਕ, ਸਲੇਟੀ ਆਦਿ ਖਾ ਲੈਂਦੇ ਹਨ ਪਰ ਕਈ ਵਾਰ ਵੱਡੇ ਹੋਣ ਤੇ ਵੀ ਇਹ ਆਦਤ ਨਹੀਂ ਜਾਂਦੀ ਹਾਲਾਂਕਿ ਪੈਨਸਿਲ ਜਾਂ ਚਾਕ ਖਾਣ ਦੀ ਇੱਛਾ ਸਰੀਰ ਵਿਚ ਖ਼ੂਨ ਦੀ ਕਮੀ ਦਾ ਸੰਕੇਤ ਵੀ ਹੋ ਸਕਦੀ ਹੈ। ਡਾਕਟਰੀ ਭਾਸ਼ਾ ਵਿਚ ਇਸ ਨੂੰ ਪੀਆਈਸੀਏ ਕਿਹਾ ਜਾਂਦਾ ਹੈ ਜਿਸ ਕਾਰਨ ਕੱਚੇ ਚੌਲ, ਬਰਫ਼ ਦੇ ਕਿਊਬ, ਪੈਨਸਿਲ, ਚਾਕ, ਸਲੇਟੀ ਖਾਣ ਦਾ ਮਨ ਕਰਦਾ ਰਹਿੰਦਾ ਹੈ।

ਸਲੇਟੀ, ਪੈਨਸਿਲ ਜਾਂ ਚਾਕ ਨੂੰ ਬਣਾਉਣ ਲਈ ਕੈਲਸ਼ੀਅਮ ਕਾਰਬੋਨੇਟ ਦੀ ਵਰਤੋਂ ਕੀਤੀ ਜਾਂਦੀ ਹੈ। ਇਹੀ ਕਾਰਨ ਹੈ ਕਿ ਸਰੀਰ ਵਿਚ ਕੈਲਸ਼ੀਅਮ, ਆਇਰਨ ਜਾਂ ਖ਼ੂਨ ਦੀ ਕਮੀ ਹੋਣ ’ਤੇ ਇਨ੍ਹਾਂ ਚੀਜ਼ਾਂ ਦੀ ਤਲਬ ਉਠਦੀ ਹੈ। ਪਰ ਰੋਜ਼ਾਨਾ ਜਾਂ ਜ਼ਿਆਦਾ ਮਾਤਰਾ ਵਿਚ ਸਲੇਟੀ ਜਾਂ ਚਾਕ ਖਾਣ ਨਾਲ ਕਿਡਨੀ ’ਚ ਪੱਥਰੀ ਹੋ ਸਕਦੀ ਹੈ। ਸਲੇਟੀ ਜਾਂ ਚਾਕ ਖਾਣ ਦੇ ਨੁਕਸਾਨ:

ਇਹ ਵੀ ਪੜ੍ਹੋ: Health News: ਸਰੀਰ ਦੀਆਂ ਕਈ ਬੀਮਾਰੀਆਂ ਦੂਰ ਕਰਦੈ 'ਤੁਲਸੀ ਵਾਲਾ ਦੁੱਧ'  

ਪੇਟ ਖ਼ਰਾਬ ਹੋਣ ਦਾ ਡਰ 
ਕਿਡਨੀ ਵਿਚ ਪੱਥਰੀ ਬਣਨਾ
 ਮੂੰਹ ਵਿਚ ਜ਼ਖ਼ਮ ਹੋਣੇ
ਪੀਰੀਅਡ ਵਿਚ ਜ਼ਿਆਦਾ ਬਲੀਡਿੰਗ
ਭੁੱਖ ਹੌਲੀ-ਹੌਲੀ ਘੱਟ ਹੋਣੀ
ਸਰੀਰ ਵਿਚ ਕਮਜ਼ੋਰੀ ਆਉਣਾ
ਮਾਨਸਕ ਵਿਕਾਸ ਵਿਚ ਰੁਕਾਵਟ

ਕੁੱਝ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਵੀ ਇਸ ਦੀ ਤਲਬ ਉਠਦੀ ਹੈ ਪਰ ਇਸ ਨਾਲ ਗਰਭ ਵਿਚ ਪਲ ਰਹੇ ਬੱਚੇ ਨੂੰ ਨੁਕਸਾਨ ਹੋ ਸਕਦਾ ਹੈ। ਵਾਰ-ਵਾਰ ਸਲੇਟੀ ਖਾਣ ਨਾਲ ਭਰੂਣ ਦੇ ਵਿਕਾਸ ਵਿਚ ਵੀ ਰੁਕਾਵਟ ਪੈਂਦੀ ਹੈ।

ਇਹ ਵੀ ਪੜ੍ਹੋ: Nijji Diary De Panne: ਹਿੰਦੁਸਤਾਨ ਦਾ ਸੱਭ ਤੋਂ ਵੱਡਾ VIP ਕੈਦੀ ਸੌਦਾ ਸਾਧ! ਇਹ ਰੁਤਬਾ ਉਸ ਨੂੰ ਮਿਲਿਆ ਕਿਵੇਂ ਤੇ ਕੀ ਨੇ ਇਸ ਦੇ ਅਰਥ?

ਕੀ ਖਾਈਏ ਅਤੇ ਕਿਸ ਤੋਂ ਕਰੀਏ ਪ੍ਰਹੇਜ਼:
ਇਸ ਦੀ ਕਮੀ ਨੂੰ ਪੂਰਾ ਕਰਨ ਲਈ ਟਮਾਟਰ, ਤੁਲਸੀ, ਪੱਤੇਦਾਰ ਸਬਜ਼ੀਆਂ, ਬ੍ਰੋਕਲੀ, ਪਾਲਕ, ਕੇਲੇ, ਚੁਕੰਦਰ, ਅਨਾਰ, ਖਜੂਰ, ਬਦਾਮ, ਅੰਜੀਰ, ਅਖ਼ਰੋਟ,ਤਿਲ, ਦਾਲ, ਮੱਛੀ, ਮੀਟ ਅਤੇ ਅੰਡੇ ਖਾਉ। ਆਇਰਨ ਦੀ ਕਮੀ ਨੂੰ ਦੂਰ ਕਰਨ ਲਈ ਤੁਸੀਂ ਖ਼ੁਰਾਕ ਤੋਂ ਇਲਾਵਾ ਸਿਰਪ ਜਾਂ ਕੈਪਸੂਲ ਲੈ ਸਕਦੇ ਹੋ ਜੋ ਕਿ ਮੈਡੀਕਲ ਸਟੋਰਾਂ ਵਿਚ ਅਸਾਨੀ ਨਾਲ ਉਪਲਭਧ ਹੈ ਪਰ ਇਸ ਤੋਂ ਪਹਿਲਾਂ ਅਪਣੇ ਡਾਕਟਰ ਦੀ ਸਲਾਹ ਜ਼ਰੂਰ ਲਉ।

 ਤਾਜ਼ਾ ਅਪਡੇਟਸ ਲ ਸਾਡੇ Whatsapp Broadcast Channel ਨਾਲ ਜੁੜੋ।

ਆਇਰਨ ਦੀਆਂ ਗੋਲੀਆਂ 4-6 ਮਹੀਨਿਆਂ ਲਈ ਦਿਨ ਵਿਚ 2 ਵਾਰ ਲਈਆਂ ਜਾਂਦੀਆਂ ਹਨ, ਪਰ 30 ਫ਼ੀ ਸਦੀ ਲੋਕ ਪੇਟ ਦੀਆਂ ਸਮੱਸਿਆਵਾਂ ਕਾਰਨ ਇਨ੍ਹਾਂ ਨੂੰ ਖਾਣ ਤੋਂ ਅਸਮਰੱਥ ਹਨ। ਅਜਿਹੇ ਵਿਚ ਆਇਰਨ ਇੰਜੈਕਸ਼ਨ ਵੀ ਲਵਾ ਸਕਦੇ ਹੋ ਪਰ ਇਸ ਨਾਲ ਸਿਰਦਰਦ ਅਤੇ ਚਮੜੀ ਦਾ ਰੰਗ ਪੀਲਾ ਪੈਣ ਜਿਹੇ ਬੁਰੇ ਪ੍ਰਭਾਵ ਦੇਖਣ ਨੂੰ ਮਿਲਦੇ ਹਨ। ਹਾਲਾਂਕਿ ਹਾਲ ਹੀ ਵਿਚ ਇਕ ਸੁਰੱਖਿਅਤ ਨਾੜੀ ਲੋਹੇ ਦੀ ਖ਼ੁਰਾਕ ਕੀਤੀ ਗਈ ਹੈ ਜਿਸ ਦੀ ਇਕ ਖੁਰਾਕ ਲੈਣ ਨਾਲ ਹੀ ਆਇਰਨ ਦੀ ਕਮੀ ਕਾਫ਼ੀ ਹੱਦ ਤਕ ਪੂਰੀ ਕੀਤੀ ਜਾਂਦੀ ਹੈ। 

(For more news apart from, An equal amount of gray or charcoal food is designed as kidney stone Health News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement