
ਪੂਰੇ ਦਿਨ ਦੀ ਥਕਾਵਟ ਤੋਂ ਬਾਅਦ ਕੇਲੇ ਦੀ ਚਾਹ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ।
ਚਾਹ ਨੂੰ ਡਾਇਬਿਟੀਜ਼ ਤੇ ਮੋਟਾਪੇ ਲਈ ਠੀਕ ਨਹੀਂ ਮੰਨਿਆ ਜਾਂਦਾ, ਪਰ ਕੀ ਤੁਹਾਨੂੰ ਪਤਾ ਹੈ ਕਿ ਇੱਕ ਚਾਹ ਦਾ ਕੱਪ ਵਜ਼ਨ ਘਟਾਉਣ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਨਾਰਮਲ ਕਰਨ ਤੇ ਸ਼ੂਗਰ ਨੂੰ ਕੰਟਰੋਲ ਰੱਖਣ ‘ਚ ਮਦਦ ਕਰਦਾ ਹੈ।
File Photo
ਪੂਰੇ ਦਿਨ ਦੀ ਥਕਾਵਟ ਤੋਂ ਬਾਅਦ ਕੇਲੇ ਦੀ ਚਾਹ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ।
File Photo
ਦਿਲ ਨਾਲ ਸਬੰਧਤ ਬਿਮਾਰੀਆਂ ਦੇ ਖ਼ਤਰੇ ਨੂੰ ਘਟਾਉਂਦਾ ਹੈ। ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਐਂਟੀ ਆਕਸੀਡੈਂਟ ਗੁਣਾਂ ਨਾਲ ਭਰਪੂਰ ਚਾਹ ਪੀਣ ਨਾਲ ਢਿੱਡ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।
File Photo
ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਇਹ ਚਾਹ ਪੀਣ ਨਾਲ ਇਹ ਦੂਰ ਹੋ ਜਾਵੇਗੀ।