Health News: ਹਰਾ ਬਾਦਾਮ ਕਰਦਾ ਹੈ ਭਾਰ ਘਟਾਉਣ ਵਿਚ ਮਦਦ

By : GAGANDEEP

Published : Apr 8, 2024, 1:13 pm IST
Updated : Apr 8, 2024, 1:13 pm IST
SHARE ARTICLE
Green almonds help in weight loss Health News
Green almonds help in weight loss Health News

Health News: ਇਹ ਬੀਮਾਰੀ ਰੋਕਣ ਵਾਲੀ ਸਮਰੱਥਾ ਨੂੰ ਵਧਾਉਂਦੇ ਹਨ

Green almonds help in weight loss Health News: ਹਰੇ ਬਦਾਮ ਨਟਸ ਹੁੰਦੇ ਹਨ ਜੋ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਸੁੱਕੇ ਬਦਾਮ ਦੀ ਤੁਲਨਾ ਵਿਚ ਇਨ੍ਹਾਂ ਇਚ ਕਈ ਪੋਸ਼ਕ ਤੱਤ ਜ਼ਿਆਦਾ ਹੁੰਦੇ ਹਨ। ਹਰੇ ਬਦਾਮ ਸਿਹਤ ਲਈ ਚੰਗੇ ਹੁੰਦੇ ਹਨ ਕਿਉਂਕਿ ਇਹ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੇ ਹਨ ਅਤੇ ਸਰੀਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢ ਸਕਦੇ ਹਨ।

ਇਹ ਵੀ ਪੜ੍ਹੋ: Ravneet Bittu Interview : ਭਾਜਪਾ ਤੋਂ ਲੋਕ ਸਭਾ ਉਮੀਦਵਾਰ ਐਲਾਨੇ ਜਾਣ ਮਗਰੋਂ ਰੋਜ਼ਾਨਾ ਸਪੋਕਸਮੈਨ ’ਤੇ ਰਵਨੀਤ ਬਿੱਟੂ ਦਾ ਪਹਿਲਾਂ ਇੰਟਰਵਿਊ 

ਇਹ ਬੀਮਾਰੀ ਰੋਕਣ ਵਾਲੀ ਸਮਰੱਥਾ ਨੂੰ ਵਧਾਉਂਦੇ ਹਨ। ਇਹ ਬਦਾਮ ਭਾਰ ਘਟਾਉਣ ਲਈ ਚੰਗੇ ਹਨ ਕਿਉਂਕਿ ਇਨ੍ਹਾਂ ਵਿਚ ਤੰਦਰੁਸਤ ਚਰਬੀ ਸ਼ਾਮਲ ਹੈ। ਇਸ ਤੋਂ ਇਲਾਵਾ ਚਰਬੀ ਨੂੰ ਬਾਹਰ ਕੱਢਣ ਵਿਚ ਮਦਦ ਕਰਦੇ ਹਨ।

ਇਹ ਵੀ ਪੜ੍ਹੋ: Sidhu moosewala New Song: ਮੁੜ ਧੱਕ ਪਾਵੇਗਾ ਸਿੱਧੂ ਮੂਸੇਵਾਲਾ, ਜਲਦ ਰਿਲੀਜ਼ ਹੋਵੇਗਾ ਨਵਾਂ ਗਾਣਾ

ਹਰੇ ਬਦਾਮ ਪੇਟ ਲਈ ਚੰਗੇ ਹੁੰਦੇ ਹਨ ਕਿਉਂਕਿ ਇਨ੍ਹਾਂ ਵਿਚ ਬਹੁਤ ਜ਼ਿਆਦਾ ਫ਼ਾਈਬਰ ਹੁੰਦਾ ਹੈ, ਜੋ ਪਾਚਨ ਪ੍ਰਕਿਰਿਆ ਨੂੰ ਠੀਕ ਰਖਦਾ ਹੈ ਅਤੇ ਕਬਜ਼ ਤੋਂ ਮੁਕਤੀ ਦਿਵਾਉਂਦਾ ਹੈ। ਇਹ ਵਾਲਾਂ ਲਈ ਵੀ ਫ਼ਾਇਦੇਮੰਦ ਹੈ ਕਿਉਂਕਿ ਇਨ੍ਹਾਂ ਵਿਚ ਵਿਟਾਮਿਨ, ਖਣਿਜ ਅਤੇ ਕਈ ਹੋਰ ਪੋਸ਼ਕ ਤੱਤ ਹੁੰਦੇ ਹਨ।  ਹਰਾ ਬਦਾਮ ਫ਼ੋਲਿਕ ਐਸਿਡ ਦਾ ਚੰਗਾ ਸ੍ਰੋਤ ਹੈ, ਜੋ ਭਰੂਣ ਦੇ ਦਿਮਾਗ ਅਤੇ ਨਿਊਰੋਲਾਜੀਕਲ ਵਿਕਾਸ ਵਿਚ ਮਦਦ ਕਰਦਾ ਹੈ।  ਇਸ ਵਿਚ ਮੌਜੂਦ ਵਿਟਾਮਿਨ ਈ ਬੱਚੇ ਨੂੰ ਅਸਥਮਾ ਦੇ ਜੋਖਮ ਤੋਂ ਬਚਾਉਂਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Green almonds help in weight loss Health News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM
Advertisement