ਸਿਗਰਟਨੋਸ਼ੀ ਨਾਲ ਵੀ ਹੁੰਦੀ ਹੈ ਭੂਲਣ ਦੀ ਬਿਮਾਰੀ, ਇਸ ਤਰ੍ਹਾਂ ਪਾਉ ਛੁਟਕਾਰਾ
Published : May 10, 2018, 6:20 pm IST
Updated : Jul 10, 2018, 3:48 pm IST
SHARE ARTICLE
Smoking
Smoking

ਅਜੋਕੇ ਸਮੇਂ ਵਿਚ ਭੂਲਣ ਦੀ ਬਿਮਾਰੀ ਦੀ ਸਮੱਸਿਆ ਵੱਡੇ ਅਤੇ ਘੱਟ ਉਮਰ ਦੇ ਬੱਚਿਆਂ 'ਚ ਵੀ ਹੋ ਜਾਂਦੀ ਹੈ। ਕਈ ਵਾਰ ਤਾਂ ਲੋਕ ਛੋਟੀਆਂ - ਛੋਟੀਆਂ ਚੀਜ਼ਾਂ ਨੂੰ ਭੂਲਣ 'ਤੇ....

ਅਜੋਕੇ ਸਮੇਂ ਵਿਚ ਭੂਲਣ ਦੀ ਬਿਮਾਰੀ ਦੀ ਸਮੱਸਿਆ ਵੱਡੇ ਅਤੇ ਘੱਟ ਉਮਰ ਦੇ ਬੱਚਿਆਂ 'ਚ ਵੀ ਹੋ ਜਾਂਦੀ ਹੈ। ਕਈ ਵਾਰ ਤਾਂ ਲੋਕ ਛੋਟੀਆਂ - ਛੋਟੀਆਂ ਚੀਜ਼ਾਂ ਨੂੰ ਭੂਲਣ 'ਤੇ ਉਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ ਅਤੇ ਜੇਕਰ ਠੀਕ ਸਮੇਂ ਤੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਭੂਲਣ ਦੀ ਆਦਤ ਅਲਜ਼ਾਈਮਰ ਜਾਂ ਡਿਮੈਂਸ਼ਿਆ ਬਿਮਾਰੀ ਦਾ ਰੁਪ ਲੈ ਲੈਂਦੀ ਹੈ।

SmokingSmoking

ਜੇਕਰ ਤੁਹਾਨੂੰ ਜ਼ਿਆਦਾ ਤਨਾਅ ਜਾਂ ਡਿਪ੍ਰੈਸ਼ਨ ਦੀ ਸਮੱਸਿਆ ਹੈ ਤਾਂ ਤੁਹਾਨੂੰ ਭੂਲਣ ਦੀ ਬਿਮਾਰੀ ਹੋ ਸਕਦੀ ਹੈ। ਤਨਾਅ ਜਾਂ ਡਿਪ੍ਰੈਸ਼ਨ ਹੋਣ 'ਤੇ ਦਿਮਾਗ ਨਾਲ ਜੁਡ਼ੇ ਹਾਰਮੋਨ ਦਿਮਾਗ ਦੀਆ ਕੋਸ਼ਿਕਾਵਾਂ ਦੇ ਕੰਮ ਕਰਨ ਦੀ ਪ੍ਰਕਿਰਿਆ ਨੂੰ ਹੌਲੀ ਕਰ ਦਿੰਦੇ ਹਨ। ਤੰਦਰੁਸਤ ਸਰੀਰ ਲਈ 7 ਤੋਂ 8 ਘੰਟਿਆਂ ਦੀ ਨੀਂਦ ਲੈਣਾ ਜ਼ਰੂਰੀ ਹੁੰਦਾ ਹੈ।

SmokingSmoking

ਅੱਜ ਦੀ ਵਿਅਸਤ ਜੀਵਨਸ਼ੈਲੀ ਕਾਰਨ ਲੋਕ ਠੀਕ ਤਰੀਕੇ ਨਾਲ ਨੀਂਦ ਨਹੀਂ ਲੈ ਪਾਉਂਦੇ ਹਨ। ਜਿਸ ਨਾਲ ਦਿਮਾਗ 'ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਸ਼ਰਾਬ, ਸਿਗਰਟ ਸਿਹਤ ਲਈ ਬਹੁਤ ਨੁਕਸਾਨਦਾਇਕ ਹੁੰਦੀਆਂ ਹਨ। ਇਹਨਾਂ ਚੀਜ਼ਾਂ ਦੀ ਵਰਤੋਂ ਕਰਨ ਨਾਲ ਭੂਲਣ ਦੀ ਬਿਮਾਰੀ ਵੀ ਹੋ ਸਕਦੀ ਹੈ। ਸਿਗਰਟਨੋਸ਼ੀ ਕਾਰਨ ਨਾਲ ਦਿਮਾਗ ਦੀ ਖ਼ੂਨ ਦੀਆਂ ਧਮਣਿਆਂ ਸੁੰਗੜ ਜਾਂਦੀਆਂ ਹਨ, ਜਿਸ ਨਾਲ ਦਿਮਾਗ ਤਕ ਆਕਸੀਜ਼ਨ ਸਮਰਥ ਮਾਤਰਾ 'ਚ ਨਹੀਂ ਪਹੁੰਚ ਪਾਉਂਦੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement