ਹਰਾ ਬਾਦਾਮ ਕਰਦੈ ਭਾਰ ਘਟਾਉਣ ਵਿਚ ਮਦਦ
Published : Mar 12, 2022, 12:48 pm IST
Updated : Mar 12, 2022, 12:49 pm IST
SHARE ARTICLE
Green almonds help in weight loss
Green almonds help in weight loss

ਹਰੇ ਬਦਾਮ ਸਿਹਤ ਲਈ ਚੰਗੇ ਹੁੰਦੇ ਹਨ ਕਿਉਂਕਿ ਇਹ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੇ ਹਨ ਅਤੇ ਸਰੀਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢ ਸਕਦੇ ਹਨ।

 

ਚੰਡੀਗੜ੍ਹ: ਹਰੇ ਬਦਾਮ ਵਿਚ ਨਟਸ ਹੁੰਦੇ ਹਨ ਜੋ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਸੁੱਕੇ ਬਦਾਮ ਦੀ ਤੁਲਨਾ ਵਿਚ ਇਨ੍ਹਾਂ ਵਿਚ ਕਈ ਪੋਸ਼ਕ ਤੱਤ ਜ਼ਿਆਦਾ ਹੁੰਦੇ ਹਨ। ਹਰੇ ਬਦਾਮ ਸਿਹਤ ਲਈ ਚੰਗੇ ਹੁੰਦੇ ਹਨ ਕਿਉਂਕਿ ਇਹ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੇ ਹਨ ਅਤੇ ਸਰੀਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢ ਸਕਦੇ ਹਨ।

Green almonds helps in weight lossGreen almonds helps in weight loss

 

ਇਹ ਬੀਮਾਰੀ ਰੋਕਣ ਵਾਲੀ ਸਮਰੱਥਾ ਨੂੰ ਵਧਾਉਂਦੇ ਹਨ। ਇਹ ਬਦਾਮ ਭਾਰ ਘਟਾਉਣ ਲਈ ਚੰਗੇ ਹਨ ਕਿਉਂਕਿ ਇਨ੍ਹਾਂ ਵਿਚ ਤੰਦਰੁਸਤ ਚਰਬੀ ਸ਼ਾਮਲ ਹੈ। ਇਸ ਤੋਂ ਇਲਾਵਾ ਚਰਬੀ ਨੂੰ ਬਾਹਰ ਕੱਢਣ ਵਿਚ ਮਦਦ ਕਰਦੇ ਹਨ।

 

Green almondsGreen almonds

 

ਹਰੇ ਬਦਾਮ ਪੇਟ ਲਈ ਚੰਗੇ ਹੁੰਦੇ ਹਨ ਕਿਉਂਕਿ ਇਨ੍ਹਾਂ ਵਿਚ ਬਹੁਤ ਜ਼ਿਆਦਾ ਫ਼ਾਈਬਰ ਹੁੰਦਾ ਹੈ, ਜੋ ਪਾਚਨ ਪ੍ਰਕਿਰਿਆ ਨੂੰ ਠੀਕ ਰਖਦਾ ਹੈ ਅਤੇ ਕਬਜ਼ ਤੋਂ ਮੁਕਤੀ ਦਿਵਾਉਂਦਾ ਹੈ।

 

 

Green almondsGreen almonds

ਇਹ ਵਾਲਾਂ ਲਈ ਵੀ ਫ਼ਾਇਦੇਮੰਦ ਹੈ ਕਿਉਂਕਿ ਇਨ੍ਹਾਂ ਵਿਚ ਵਿਟਾਮਿਨ, ਖਣਿਜ ਅਤੇ ਕਈ ਹੋਰ ਪੋਸ਼ਕ ਤੱਤ ਹੁੰਦੇ ਹਨ।  ਹਰਾ ਬਦਾਮ ਫ਼ੋਲਿਕ ਐਸਿਡ ਦਾ ਚੰਗਾ ਸ੍ਰੋਤ ਹੈ, ਜੋ ਭਰੂਣ ਦੇ ਦਿਮਾਗ ਅਤੇ ਨਿਊਰੋਲਾਜੀਕਲ ਵਿਕਾਸ ਵਿਚ ਮਦਦ ਕਰਦਾ ਹੈ।  ਇਸ ਵਿਚ ਮੌਜੂਦ ਵਿਟਾਮਿਨ ਈ ਬੱਚੇ ਨੂੰ ਅਸਥਮਾ ਦੇ ਜੋਖਮ ਤੋਂ ਬਚਾਉਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement