Child Health News : ਕਿਵੇਂ ਕੀਤੀ ਜਾਵੇ ਬੱਚੇ ਦੀ ਮਾਲਿਸ਼, ਆਉ ਜਾਣਦੇ ਹਾਂ

By : GAGANDEEP

Published : Jan 13, 2024, 11:29 am IST
Updated : Jan 13, 2024, 11:43 am IST
SHARE ARTICLE
Child 's massage News in punjabi
Child 's massage News in punjabi

Child Health News : ਸਰ੍ਹੋਂ ਦੇ ਤੇਲ ਵਿਚ ਐਂਟੀ-ਫ਼ੰਗਲ ਗੁਣ ਵੀ ਹੁੰਦੇ ਹਨ ਜੋ ਬੱਚੇ ਨੂੰ ਕਈ ਤਰ੍ਹਾਂ ਦੇ ਬੈਕਟੀਰੀਆ ਅਤੇ ਫ਼ੰਗਲ ਇਨਫ਼ੈਕਸ਼ਨ ਤੋਂ ਬਚਾਉਂਦੇ ਹਨ।

Child 's massage News in punjabi : ਨਵਜੰਮੇ ਜਾਂ ਛੋਟੇ ਬੱਚਿਆਂ ਲਈ ਮਾਲਸ਼ ਬਹੁਤ ਜ਼ਰੂਰੀ ਹੈ। ਸਿਹਤਮੰਦ ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਵਿਕਸਤ ਕਰਨ ਦਾ ਸੱਭ ਤੋਂ ਵਧੀਆ ਤਰੀਕਾ ਹੈ ਬੱਚਿਆਂ ਦੀ ਰੋਜ਼ਾਨਾ 3-4 ਵਾਰ ਮਾਲਸ਼ ਕਰਨੀ ਚਾਹੀਦੀ ਹੈ। ਸੱਭ ਤੋਂ ਦਿਲਚਸਪ ਗੱਲ ਇਹ ਹੈ ਕਿ ਤੁਸੀਂ ਮਸਾਜ ਲਈ ਕਿਸ ਕਿਸਮ ਦਾ ਤੇਲ ਵਰਤਦੇ ਹੋ, ਸੱਭ ਤੋਂ ਮਹੱਤਵਪੂਰਨ ਹੈ। ਇਹ ਹੱਡੀਆਂ ਦੇ ਵਿਕਾਸ ਨੂੰ ਸਿੱਧੇ ਤੌਰ ’ਤੇ ਪ੍ਰਭਾਵਤ ਨਹੀਂ ਕਰਦਾ ਹੈ। ਪਰ ਇਕ ਬੱਚੇ ਨੂੰ ਇਹ ਇਕ ਚੰਗਾ ਅਤੇ ਸੁਖਦਾਇਕ ਅਨੁਭਵ ਲੱਗ ਸਕਦਾ ਹੈ ਜਿਸ ਨਾਲ ਸਮੁੱਚਾ ਸਰੀਰਕ ਵਿਕਾਸ ਪ੍ਰਭਾਵਤ ਹੁੰਦਾ ਹੈ।

 ਇਹ ਵੀ ਪੜ੍ਹੋ: Supreme Court: ਸੁਪਰੀਮ ਕੋਰਟ ਨੇ ਸੀ.ਈ.ਸੀ., ਚੋਣ ਕਮਿਸ਼ਨਰਾਂ ਦੀ ਨਿਯੁਕਤੀ ਬਾਰੇ ਨਵੇਂ ਕਾਨੂੰਨ ’ਤੇ ਰੋਕ ਲਗਾਉਣ ਤੋਂ ਇਨਕਾਰ ਕੀਤਾ

ਨਾਰੀਅਲ ਦਾ ਤੇਲ, ਜੋ ਨਮੀ ਅਤੇ ਹਲਕੀ ਖ਼ੁਸ਼ਬੂ ਨਾਲ ਭਰਪੂਰ ਹੁੰਦਾ ਹੈ, ਬੱਚੇ ਦੀ ਮਾਲਿਸ਼ ਲਈ ਚੰਗਾ ਹੁੰਦਾ ਹੈ, ਜਦੋਂ ਕਿ ਸਰ੍ਹੋਂ ਦਾ ਤੇਲ ਗਰਮ ਕਰਨ ਵਾਲੇ ਗੁਣਾਂ ਲਈ ਜਾਣਿਆ ਜਾਂਦਾ ਹੈ। ਮਾਲਿਸ਼ ਮਾਤਾ-ਪਿਤਾ ਅਤੇ ਬੱਚੇ ਵਿਚਕਾਰ ਬੰਧਨ ਨੂੰ ਮਜ਼ਬੂਤ ਕਰਨ ਲਈ ਇਕ ਸ਼ਕਤੀਸ਼ਾਲੀ ਸਾਧਨ ਹੈ। ਇਹ ਉਨ੍ਹਾਂ ਦੇ ਸਰੀਰ ਨੂੰ ਉਤੇਜਿਤ ਕਰਦਾ ਹੈ, ਬਿਹਤਰ ਪਾਚਨ, ਪ੍ਰਤੀਰੋਧਕ ਸ਼ਕਤੀ ਅਤੇ ਨੀਂਦ ਨੂੰ ਉਤਸ਼ਾਹਤ ਕਰਦਾ ਹੈ।

 ਇਹ ਵੀ ਪੜ੍ਹੋ: Cold Wave Red Alert: ਕੜਾਕੇ ਦੀ ਠੰਢ ਨੂੰ ਲੈ ਕੇ ਪੰਜਾਬ ਅਤੇ ਦਿੱਲੀ ’ਚ ਰੈੱਡ ਅਲਰਟ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਮਾਲਿਸ਼ ਕਰਨ ਤੋਂ ਬਾਅਦ ਮਾਂ ਅਤੇ ਬੱਚੇ ਦੋਹਾਂ ਦੇ ਸੌਣ ਦੇ ਸਮੇਂ ਵਿਚ ਕਾਫ਼ੀ ਸੁਧਾਰ ਹੁੰਦਾ ਹੈ। ਬੱਚਾ ਲੰਬੇ ਸਮੇਂ ਲਈ ਸ਼ਾਂਤੀ ਨਾਲ ਸੌਂਦਾ ਹੈ। ਸਰ੍ਹੋਂ ਦਾ ਤੇਲ ਬੇਬੀ ਮਸਾਜ ਲਈ ਵਧੀਆ ਵਿਕਲਪ ਹੈ। ਇਹ ਇਸ ਦੇ ਗਰਮ ਹੋਣ ਦੇ ਪ੍ਰਭਾਵ ਲਈ ਜਾਣਿਆ ਜਾਂਦਾ ਹੈ। ਜੋ ਬੱਚਿਆਂ ਨੂੰ ਗਰਮ ਰੱਖਣ ਵਿਚ ਮਦਦ ਕਰ ਸਕਦਾ ਹੈ। ਖ਼ਾਸ ਕਰ ਕੇ ਠੰਢੇ ਮੌਸਮ ਵਿਚ ਇਹ ਕੈਲਸ਼ੀਅਮ ਅਤੇ ਹੋਰ ਖਣਿਜਾਂ ਦਾ ਵੀ ਇਕ ਚੰਗਾ ਸਰੋਤ ਹੈ ਜੋ ਹੱਡੀਆਂ ਦੀ ਸਿਹਤ ਲਈ ਮਹੱਤਵਪੂਰਨ ਹਨ। ਇਸ ਤੋਂ ਇਲਾਵਾ ਸਰ੍ਹੋਂ ਦੇ ਤੇਲ ਵਿਚ ਐਂਟੀ-ਫ਼ੰਗਲ ਗੁਣ ਵੀ ਹੁੰਦੇ ਹਨ ਜੋ ਬੱਚੇ ਨੂੰ ਕਈ ਤਰ੍ਹਾਂ ਦੇ ਬੈਕਟੀਰੀਆ ਅਤੇ ਫ਼ੰਗਲ ਇਨਫ਼ੈਕਸ਼ਨ ਤੋਂ ਬਚਾਉਂਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Child 's massage News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement