Health News: ਸ਼ੂਗਰ ਦੇ ਮਰੀਜ਼ਾਂ ਲਈ ਕਰੇਲੇ ਦੀ ਸਬਜ਼ੀ ਹੈ ਬਹੁਤ ਫ਼ਾਇਦੇਮੰਦ
Published : Mar 17, 2024, 6:49 am IST
Updated : Mar 17, 2024, 7:29 am IST
SHARE ARTICLE
Bitter gourd vegetable is very beneficial for diabetic patients Health News in punjabi
Bitter gourd vegetable is very beneficial for diabetic patients Health News in punjabi

Health News: ਕਕੋਰਾ ਵਿਚ ਮੌਜੂਦ ਮੋਮੋਰੇਡੀਸਿਨ ਤੱਤ ਅਤੇ ਉੱਚ ਮਾਤਰਾ ਵਿਚ ਫ਼ਾਈਬਰ ਸਰੀਰ ਲਈ ਰਾਮਬਾਣ ਹਨ।

Bitter gourd vegetable is very beneficial for diabetic patients Health News in punjabi: ਮਿੱਠਾ ਕਰੇਲਾ ਜਿਸ ਨੂੰ ਕਈ ਨਾਵਾਂ ਨਾਲ ਜਾਣਿਆ ਜਾਂਦਾ ਹੈ ਜਿਵੇਂ ਕਿ ਕੰਟੋਲਾ। ਇਹ ਸਬਜ਼ੀ ਪੌਸ਼ਟਿਕ ਤੱਤਾਂ ਦੀ ਖਾਣ ਹੈ। ਆਮ ਲੋਕ ਇਸ ਨੂੰ ਕਕੋਰਾ ਦੇ ਨਾਮ ਨਾਲ ਜਾਣਦੇ ਹਨ। ਇਹ ਕਰੇਲੇ ਦੀ ਇਕ ਪ੍ਰਜਾਤੀ ਹੈ, ਪਰ ਇਸ ਦਾ ਸਵਾਦ ਕਰੇਲੇ ਵਰਗਾ ਕੌੜਾ ਨਹੀਂ ਹੁੰਦਾ, ਇਸ ਲਈ ਇਸ ਨੂੰ ਮਿੱਠਾ ਕਰੇਲਾ ਕਿਹਾ ਜਾਂਦਾ ਹੈ।

ਇਹ ਵੀ ਪੜ੍ਹੋ: Health News: ਅੱਖਾਂ ਦੀ ਰੌਸ਼ਨੀ ਵਧਾਉਣ ਦੇ ਨਾਲ-ਨਾਲ ਚਮੜੀ ਵਿਚ ਚਮਕ ਲਿਆਉਂਦਾ ਹੈ ਅਨਾਨਾਸ 

ਇਸ ਨੂੰ ਆਯੁਰਵੇਦ ਵਿਚ ਸੱਭ ਤੋਂ ਤਾਕਤਵਰ ਸਬਜ਼ੀ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਕੱਦੂ ਵਿਚ ਮੀਟ ਨਾਲੋਂ 50 ਗੁਣਾਂ ਜ਼ਿਆਦਾ ਤਾਕਤ ਅਤੇ ਪ੍ਰੋਟੀਨ ਹੁੰਦਾ ਹੈ। ਸ਼ੂਗਰ ਦੇ ਰੋਗੀਆਂ ਲਈ ਕਕੋੜਿਆਂ ਦੀ ਸਬਜ਼ੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਰੋਜ਼ਾਨਾ ਖਾਣ ਨਾਲ ਸ਼ੂਗਰ ਦੇ ਮਰੀਜ਼ਾਂ ਵਿਚ ਸ਼ੂਗਰ ਦਾ ਪੱਧਰ ਘੱਟ ਹੋ ਜਾਂਦਾ ਹੈ।

ਇਹ ਵੀ ਪੜ੍ਹੋ: Nijji Diary De Panne: ਘੱਟ-ਗਿਣਤੀ ਕੌਮਾਂ ਦੇ ਹੱਕਾਂ ਲਈ ਲੜਨ ਵਾਲੀਆਂ ਰਾਜਸੀ ਪਾਰਟੀਆਂ ਖਾਤਮੇ ਵਲ?

ਕਕੋਰਾ ਵਿਚ ਮੌਜੂਦ ਮੋਮੋਰੇਡੀਸਿਨ ਤੱਤ ਅਤੇ ਉੱਚ ਮਾਤਰਾ ਵਿਚ ਫ਼ਾਈਬਰ ਸਰੀਰ ਲਈ ਰਾਮਬਾਣ ਹਨ। ਮੋਮੋਰੇਡੀਸਿਨ ਤੱਤ ਇਕ ਐਂਟੀਸਟਰੈਸ ਦਾ ਕੰਮ ਕਰਦਾ ਹੈ ਜੋ ਕਿ ਭਾਰ ਅਤੇ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਹਾਈ ਬੀਪੀ ਨੂੰ ਕੰਟਰੋਲ ਵਿਚ ਰੱਖਣ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਕੋੜਾ ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਅਤੇ ਇਸ ਵਿਚ ਫ਼ਾਈਬਰ ਵੀ ਹੁੰਦਾ ਹੈ। ਇਸ ਦਾ ਨਿਯਮਤ ਸੇਵਨ ਕਰਨ ਨਾਲ ਖ਼ਾਸ ਤੌਰ ’ਤੇ ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਚਮੜੀ ਦੇ ਰੋਗਾਂ ਨੂੰ ਦੂਰ ਕਰਨ ਵਿਚ ਬਹੁਤ ਫ਼ਾਇਦੇ ਹੁੰਦੇ ਹਨ। ਇਹ ਕੈਲਸ਼ੀਅਮ ਦਾ ਵੀ ਬਹੁਤ ਵਧੀਆ ਸਰੋਤ ਹੈ। ਇਸ ਲਈ ਇਸ ਦਾ ਨਿਯਮਤ ਸੇਵਨ ਕਰਨਾ ਚਾਹੀਦਾ ਹੈ। ਇਸ ਵਿਚ ਕਈ ਖਣਿਜ, ਕੈਲਸ਼ੀਅਮ ਅਤੇ ਪੋਟਾਸ਼ੀਅਮ ਵੀ ਮਿਲ ਜਾਂਦੇ ਹਨ।

(For more news apart from 'Bitter gourd vegetable is very beneficial for diabetic patients Health News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM
Advertisement