
ਕਣਕ: ਉੱਤਰ ਪ੍ਰਦੇਸ਼, ਪੰਜਾਬ, ਮੱਧ ਪ੍ਰਦੇਸ਼
1. ਕਣਕ: ਉੱਤਰ ਪ੍ਰਦੇਸ਼, ਪੰਜਾਬ, ਮੱਧ ਪ੍ਰਦੇਸ਼
2. ਚਾਵਲ: ਪਛਮੀ ਬੰਗਾਲ, ਉੱਤਰ ਪ੍ਰਦੇਸ਼
3. ਬਾਜਰਾ: ਮਹਾਰਾਸ਼ਟਰ, ਗੁਜਰਾਤ, ਰਾਜਸਥਾਨ
4. ਗੰਨਾ: ਉੱਤਰ ਪ੍ਰਦੇਸ਼, ਮਹਾਰਾਸ਼ਟਰ
5. ਨਾਰੀਅਲ: ਕੇਰਲਾ, ਤਾਮਿਲਨਾਡੂ
6. ਸੂਰਜਮੁਖੀ: ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕਾ
7. ਸਰ੍ਹੋਂ: ਰਾਜਸਥਾਨ, ਮੱਧ ਪ੍ਰਦੇਸ਼, ਹਰਿਆਣਾ
8. ਜੌਂ: ਮਹਾਰਾਸ਼ਟਰ, ਉੱਤਰ ਪ੍ਰਦੇਸ਼, ਰਾਜਸਥਾਨ
9. ਛੋਲੇ: ਮੱਧ ਪ੍ਰਦੇਸ਼, ਤਾਮਿਲਨਾਡੂ
10. ਖਸਖਸ: ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼
11. ਅਲਸੀ: ਰਾਜਸਥਾਨ, ਮੱਧ ਪ੍ਰਦੇਸ਼, ਹਰਿਆਣਾ
12. ਮੂੰਗਫਲੀ: ਗੁਜਰਾਤ, ਆਂਧਰ ਪ੍ਰਦੇਸ਼, ਤਾਮਿਲਨਾਡੂ
13. ਤਿਲ: ਉੱਤਰ ਪ੍ਰਦੇਸ਼, ਰਾਜਸਥਾਨ
-ਸੰਜੀਵ ਸਿੰਘ ਸੈਣੀ, ਮੁਹਾਲੀ