ਖ਼ਬਰਾਂ |

ਤਾਜ਼ਾ |

ਸ਼ੂਗਰ ਦੀ ਬੀਮਾਰੀ ਨੂੰ ਦੂਰ ਕਰਨ ਲਈ ਅਪਣਾਉ ਇਹ ਘਰੇਲੂ ਤਰੀਕੇ
Published : Oct 17, 2020, 6:18 pm IST
Updated : Oct 17, 2020, 6:18 pm IST
SHARE ARTICLE
Sugar
Sugar

ਸ਼ੂਗਰ ਲਈ ਜ਼ਰੂਰੀ ਹਨ ਘਰੇਲੂ

ਮੁਹਾਲੀ: ਅੱਜਕਲ ਸ਼ੂਗਰ ਦੀ ਬੀਮਾਰੀ ਬਹੁਤ ਹੀ ਜ਼ਿਆਦਾ ਹੋ ਰਹੀ ਹੈ। ਇਹ ਬੀਮਾਰੀ ਵੱਡਿਆਂ ਦੇ ਨਾਲ-ਨਾਲ ਬੱਚਿਆਂ ਨੂੰ ਵੀ ਹੋਣ ਲੱਗ ਗਈ ਹੈ। ਸ਼ੂਗਰ ਦੀ ਬੀਮਾਰੀ ਹੋਣ ਨਾਲ ਹੋਰ ਕਈ ਬੀਮਾਰੀਆਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।

Blood SugarBlood Sugar

ਇਸ ਬੀਮਾਰੀ ਵਿਚ ਦਵਾਈ ਲੈਣ ਦੇ ਨਾਲ-ਨਾਲ ਪ੍ਰਹੇਜ਼ ਵੀ ਕਾਫ਼ੀ ਕਰਨਾ ਪੈਂਦਾ ਹੈ। ਜੇਕਰ ਕਿਸੇ ਇਨਸਾਨ ਨੂੰ ਇਹ ਬੀਮਾਰੀ ਹੋ ਜਾਵੇ ਤਾਂ ਜ਼ਿੰਦਗੀ ਭਰ ਲਈ ਠੀਕ ਨਹੀਂ ਹੁੰਦੀ। ਇਸ ਨੂੰ ਕੰਟਰੋਲ ਹੇਠ ਰਖਣਾ ਜ਼ਰੂਰੀ ਹੁੰਦਾ ਹੈ। ਅਸੀਂ ਕੁੱਝ ਘਰੇਲੂ ਤਰੀਕਿਆਂ ਨਾਲ ਇਸ ਬੀਮਾਰੀ ਨੂੰ ਕੰਟਰੋਲ ਵਿਚ ਰੱਖ ਸਕਦੇ ਹਾਂ।

Blood SugarBlood Sugar

ਸ਼ੂਗਰ ਲਈ ਜ਼ਰੂਰੀ ਹਨ ਇਹ ਘਰੇਲੂ ਤਰੀਕੇ:
ਕਰੇਲੇ: ਇਸ ਨੁਸਖ਼ੇ ਲਈ ਸੱਭ ਤੋਂ ਪਹਿਲਾਂ ਇਕ ਕਿਲੋ ਤਕ ਦੀ ਮਾਤਰਾ ਵਿਚ ਕਰੇਲੇ ਲਉ। ਇਨ੍ਹਾਂ ਕਰੇਲਿਆਂ ਨੂੰ ਥੋੜ੍ਹਾ ਮੋਟਾ ਪੀਸ ਲਉ। ਪੀਸੇ ਹੋਏ ਕਰੇਲਿਆਂ ਨੂੰ ਇਕ ਟੱਬ ਵਿਚ ਪਾਉ ਅਤੇ ਇਨ੍ਹਾਂ ਵਿਚ ਅਪਣੇ ਪੈਰ ਡੁਬੋ ਕੇ ਰੱਖੋ।

Bitter GuardBitter Guard

ਅਪਣੇ ਪੈਰਾਂ ਨੂੰ ਥੋੜ੍ਹਾ ਹਿਲਾਉਂਦੇ ਰਹੋ। 15-20 ਮਿੰਟ ਬਾਅਦ ਜਦੋਂ ਤੁਹਾਡੀ ਜੀਭ ਤੇ ਕੁਸੈਲਾ ਜਿਹਾ ਸਵਾਦ ਆਉਣ ਲੱਗੇ ਤਾਂ ਅਪਣੇ ਪੈਰਾਂ ਨੂੰ ਧੋ ਲਉ। ਇਸ ਤਰੀਕੇ ਨੂੰ ਇਕ ਵਾਰ ਜ਼ਰੂਰ ਅਪਣਾ ਕੇ ਦੇਖੋ, ਤੁਹਾਡਾ ਸ਼ੂਗਰ ਲੈਵਲ ਜ਼ਰੂਰ ਕੰਟਰੋਲ ਵਿਚ ਆ ਜਾਵੇਗਾ।

Bitter Guard Juice Bitter Guard Juice

ਹਰੇ ਪਿਆਜ਼: 4-5 ਹਰੇ ਪਿਆਜ਼ ਲਉ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਧੋ ਲਉ। ਇਹ ਹਰੇ ਪਿਆਜ਼ ਰਾਤ ਨੂੰ ਪਾਣੀ ਵਿਚ ਭਿਉਂ ਕੇ ਰੱਖੋ। ਧਿਆਨ ਰਹੇ ਇਨ੍ਹਾਂਂ ਨੂੰ ਜੜ੍ਹਾਂ ਸਮੇਤ ਪਾਣੀ ਵਿਚ ਭਿਉਂ ਕੇ ਰੱਖੋ।

ਸਵੇਰ ਸਮੇਂ ਇਹ ਪਾਣੀ ਪੀ ਲਉ। ਕੁੱਝ ਹੀ ਦਿਨਾਂ ਵਿਚ ਸ਼ੂਗਰ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਇਸ ਤਰੀਕੇ ਨਾਲ ਹਮੇਸ਼ਾ ਸ਼ੂਗਰ ਕੰਟਰੋਲ ਵਿਚ ਰਹੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM

Trump ਦੀ ਟੈਰਿਫ WAR, ਕੀ ਬਚੇਗਾ ਭਾਰਤੀ ਵਪਾਰ? ਭਾਰਤ 'ਤੇ 100% ਟੈਕਸ ਦੀ ਤਿਆਰੀ! ਝੁਕੇਗਾ ਭਾਰਤ ਜਾਂ ਮੰਨੇਗਾ ਟਰੰਪ?

16 Jul 2026 3:00 PM
Advertisement