ਕਿਸ਼ਮਿਸ਼ ਦੇ ਫਾਇਦੇ
Published : Apr 19, 2020, 2:12 pm IST
Updated : Apr 19, 2020, 2:12 pm IST
SHARE ARTICLE
File Photo
File Photo

ਕਿਸ਼ਮਿਸ਼ ਖਾਣ ਨਾਲ ਤੁਹਾਡੀ ਉਮਰ ਵੱਧ ਜਾਂਦੀ ਹੈ

ਕਿਸ਼ਮਿਸ਼ ਖਾਣ ਨਾਲ ਤੁਹਾਡੀ ਉਮਰ ਵੱਧ ਜਾਂਦੀ ਹੈ। ਇਹ ਤੁਹਾਡੀ ਚਮੜੀ ਵਿਚ ਵੀ ਕਸਾਅ ਪੈਦਾ ਕਰਦੀ ਹੈ। ਇਸ ਲਈ ਇਸ ਦੇ ਪਾਣੀ ਨੂੰ ਰੋਜ਼ ਸਵੇਰੇ ਪੀਉ ਅਤੇ ਹਮੇਸ਼ਾ ਜਵਾਨ ਦਿਸੋ। ਰੋਜ਼ਾਨਾ ਕਿਸ਼ਮਿਸ਼ ਖਾਣ ਨਾਲ ਤੁਹਾਡੀ ਪਾਚਣ ਸ਼ਕਤੀ ਤੰਦਰੁਸਤ ਰਹੇਗੀ। ਤੁਸੀਂ ਹਮੇਸ਼ਾ ਤੰਦਰੁਸਤ ਰਹੋਗੇ। ਜੇਕਰ ਤੁਹਾਨੂੰ ਕਬਜ਼, ਐਸੀਡਿਟੀ ਅਤੇ ਥਕਾਨ ਦੀ ਸਮੱਸਿਆ ਹੈ ਤਾਂ ਇਹ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ।

ਰੋਜ਼ਾਨਾ ਕਿਸ਼ਮਿਸ਼ ਦਾ ਪਾਣੀ ਪੀਣ ਨਾਲ ਲਿਵਰ ਵੀ ਠੀਕ ਰਹਿੰਦਾ ਹੈ ਅਤੇ ਇਹ ਪਾਚਨ ਦੇ ਪੱਧਰ ਨੂੰ ਵੀ ਕਾਬੂ ਕਰਨ ਵਿਚ ਸਹਾਈ ਹੁੰਦਾ ਹੈ।
ਜੇਕਰ ਤੁਹਾਨੂੰ ਬੁਖ਼ਾਰ ਹੋ ਰਿਹਾ ਹੈ ਤਾਂ ਇਸ ਦਾ ਸੇਵਨ ਕਰੋ। ਇਸ ਵਿਚ ਮੌਜੂਦ ਫਿਨਾਲਿਕ ਪਾਇਥੋਂਨ-ਯੂਟਰਿਅੰਟ, ਜਰਮੀਸਾਈਡਲ, ਐਂਟੀਬਾਇਟਿਕ ਅਤੇ ਐਂਟੀਆਕਸੀਡੈਂਟ ਤੱਤਾਂ ਨਾਲ ਬੁਖ਼ਾਰ ਛੂ-ਮੰਤਰ ਹੋ ਜਾਂਦਾ ਹੈ।

ਕਿਸ਼ਮਿਸ਼ ਦੇ ਪਾਣੀ ਨੂੰ ਰੋਜ਼ ਪੀਣ ਨਾਲ ਕੋਲੇਸਟਰਾਲ ਦਾ ਪੱਧਰ ਠੀਕ ਰਹਿੰਦਾ ਹੈ ਜੋ ਕਿ ਜ਼ਿਆਦਾਤਰ ਲੋਕਾਂ ਨੂੰ ਅਨਿਯਮਿਤ ਰੂਪ ਵਿਚ ਭੋਜਨ ਕਰਨ ਕਰ ਕੇ ਹੋ ਜਾਂਦਾ ਹੈ। ਇਹ ਸਰੀਰ ਦੇ ਟਰਾਈਗਲਿਸੇਰਾਇਡਸ ਦੇ ਪੱਧਰ ਨੂੰ ਵੀ ਘੱਟ ਕਰਨ ਵਿਚ ਮਦਦ ਵੀ ਕਰਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement