ਮੋਟਾਪਾ ਘਟਾਉਣ ਵਿਚ ਸਹਾਇਤਾ ਕਰਦਾ ਹੈ ਨਿੰਮ ਦਾ ਜੂਸ
Published : May 19, 2022, 11:08 am IST
Updated : May 19, 2022, 11:14 am IST
SHARE ARTICLE
Neem juice helps reduce obesity
Neem juice helps reduce obesity

ਨਿੰਮ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਖ਼ੂਨ ਨੂੰ ਸਾਫ਼ ਕਰਨ ਵਿਚ ਮਦਦ ਕਰਦੇ ਹਨ।

 

 ਚੰਡੀਗੜ੍ਹ : ਨਿੰਮ ਦੇ ਪੱਤਿਆਂ ਤੋਂ ਤਿਆਰ ਜੂਸ (Neem juice helps reduce obesity) ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਬੁਢਾਪਾ-ਰੋਕੂ ਅਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਨਿੰਮ ਭਾਰ ਕੰਟਰੋਲ ਕਰਨ ਵਿਚ ਸਹਾਇਤਾ ਕਰਦੀ ਹੈ ਅਤੇ ਇਮਿਊਨਿਟੀਨੂੰ ਵਧਾਉਣ ਵਿਚ ਵੀ ਮਦਦ ਕਰਦੀ ਹੈ। ਅਜਿਹੇ ਵਿਚ ਕੋਰੋਨਾ ਵਾਇਰਸ ਅਤੇ ਹੋਰ ਬੀਮਾਰੀਆਂ ਦੇ ਫੈਲਣ ਦਾ ਜੋਖਮ ਕਈ ਗੁਣਾਂ ਘਟਾਇਆ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਦਸਾਂਗੇ ਨਿੰਮ (Neem juice helps reduce obesity) ਦਾ ਜੂਸ ਪੀਣ ਦੇ ਫ਼ਾਇਦਿਆਂ ਬਾਰੇ:

 

 

Neem juiceNeem juice

 

ਜੋ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਹਨ ਉਨ੍ਹਾਂ ਨੂੰ ਨਿੰਮ ਦੇ ਜੂਸਨੂੰ ਅਪਣੀ ਡਾਈਟ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨੂੰ ਪੀਣ ਨਾਲ ਤੇਜ਼ੀ ਨਾਲ ਭਾਰ ਘਟੇਗਾ ਜਿਸ ਦੇ ਨਤੀਜੇ ਵਜੋਂ ਸਰੀਰ ਸੁਡੋਲ ਬਣ ਜਾਂਦਾ ਹੈ। ਨਿੰਮ ਦੇ ਜੂਸ ਦਾ ਰੋਜ਼ਾਨਾ ਸੇਵਨ (Neem juice helps reduce obesity)  ਕਰਨ ਨਾਲ ਪੇਟ, ਪੱਟ, ਪਿੱਠ ਦੇ ਆਲੇ-ਦੁਆਲੇ ਜਮ੍ਹਾਂ ਚਰਬੀ ਨੂੰ ਘਟਾਉਣ ਵਿਚ ਸਹਾਇਤਾ ਮਿਲਦੀ ਹੈ। 

neem juiceneem juice

 

ਨਿਯਮਿਤ ਨਿੰਮ ਦਾ ਜੂਸ ਪੀਣ (Neem juice helps reduce obesity)  ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਨਹੀਂ ਰਹਿੰਦਾ। ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਜੂਸ ਪੀਣ ਨਾਲ ਇਮਿਊਨਟੀ ਬੂਸਟ ਹੋ ਕੇ ਬੀਮਾਰੀਆਂ ਦਾ ਬਚਾਅ ਰਹੇਗਾ। ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ ਵਿਚ ਤੁਸੀਂ ਪੋਸ਼ਣ ਅਤੇ ਐਂਟੀ-ਆਕਸੀਡੈਂਟ ਗੁਣਾਂ (Neem juice helps reduce obesity) ਨਾਲ ਭਰਪੂਰ ਨਿੰਮ ਦੇ ਜੂਸ  ਦੇ 1-2 ਘੁੱਟ ਬੱਚਿਆਂ ਨੂੰ ਪਿਲਾ ਸਕਦੇ ਹੋ। ਇਸ ਨਾਲ ਪੇਟ ਵਿਚ ਮੌਜੂਦ ਕੀੜੇ ਮਰਨ ਨਾਲ ਵਧੀਆ ਵਿਕਾਸ ਵਿਚ ਸਹਾਇਤਾ ਮਿਲੇਗੀ।

Neem face packsNeem 

 ਨਿੰਮ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਖ਼ੂਨ ਨੂੰ ਸਾਫ਼ ਕਰਨ ਵਿਚ ਮਦਦ ਕਰਦੇ ਹਨ। ਅਜਿਹੇ ਵਿਚ ਦਾਗ-ਧੱਬੇ, ਝੁਰੜੀਆਂ ਆਦਿ ਦੀ ਸਮੱਸਿਆ ਦੂਰ ਹੋ ਕੇ ਬੇਦਾਗ ਅਤੇ ਗਲੋਇੰਗ ਚਮੜੀ ਮਿਲਦੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement