Health News: ਮੇਥੀਦਾਣੇ ਨਾਲ ਦੂਰ ਹੋਵੇਗੀ ਸ਼ੂਗਰ

By : GAGANDEEP

Published : Apr 20, 2024, 9:11 am IST
Updated : Apr 20, 2024, 9:30 am IST
SHARE ARTICLE
Diabetes will go away with fenugreek Health News
Diabetes will go away with fenugreek Health News

Health News: ਇਸ ਵਿਚ ਕਾਫ਼ੀ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ ਜੋ ਪਾਚਣ ਕਿਰਿਆ ਨੂੰ ਤੇਜ਼ ਕਰਦਾ ਹੈ

Diabetes will go away with fenugreek Health News: ਸ਼ੂਗਰ ਵਾਲੇ ਮਰੀਜ਼ਾਂ ਨੂੰ ਅਪਣੇ ਖਾਣ-ਪੀਣ ਦਾ ਖ਼ਾਸ ਧਿਆਨ ਰਖਣਾ ਪੈਂਦਾ ਹੈ। ਮਿੱਠੇ ਵਾਲੇ ਪਦਾਰਥ, ਪੀਣ ਵਾਲੀਆਂ ਚੀਜ਼ਾਂ ਤੋਂ ਹਮੇਸ਼ਾ ਦੂਰੀ ਬਣਾ ਕੇ ਰਖਣੀ ਪੈਂਦੀ ਹੈ। ਬਹੁਤ ਸਾਰੀਆਂ ਜੜ੍ਹੀ-ਬੂਟੀਆਂ ਅਤੇ ਮਸਾਲੇ ਹਨ ਜੋ ਕਿ ਇਸ ਬੀਮਾਰੀ ਨਾਲ ਲੜਨ ਵਿਚ ਤੁਹਾਡੀ ਮਦਦ ਕਰਦੀਆਂ ਹਨ।

ਇਹ ਵੀ ਪੜ੍ਹੋ: Health News: ਜ਼ਿਆਦਾ ਖਾਣ ਨਾਲ ਹੁੰਦੈ ਕਿਡਨੀ ਨੂੰ ਨੁਕਸਾਨ

ਜਿਵੇਂ ਮੇਥੀਦਾਣਾ ਤੁਹਾਡੇ ਵਧੇ ਹੋਏ ਸ਼ੂਗਰ ਦੇ ਪੱਧਰ ਨੂੰ ਘਟਾਉਣ ਵਿਚ ਮਦਦ ਕਰਦਾ ਹੈ। ਰੋਜ਼ਾਨਾ 10 ਗ੍ਰਾਮ ਮੇਥੀਦਾਣੇ ਦਾ ਗਰਮ ਪਾਣੀ ਪੀਣ ਨਾਲ ਟਾਈਪ-2 ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਮੇਥੀਦਾਣਾ ਦੇ ਪਾਣੀ ਵਿਚ ਇੰਨੀ ਤਾਕਤ ਹੁੰਦੀ ਹੈ ਕਿ ਇਹ ਬਲੱਡ ਸ਼ੂਗਰ ਨੂੰ ਘੱਟ ਕਰ ਸਕਦਾ ਹੈ।

ਇਹ ਵੀ ਪੜ੍ਹੋ: Health News: ਕੰਨ ਦੇ ਦਰਦ ਨੂੰ ਨਜ਼ਰ-ਅੰਦਾਜ਼ ਕਰਨਾ ਪੈ ਸਕਦੈ ਮਹਿੰਗਾ

ਇਸ ਵਿਚ ਕਾਫ਼ੀ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ ਜੋ ਪਾਚਣ ਕਿਰਿਆ ਨੂੰ ਤੇਜ਼ ਕਰਦਾ ਹੈ। ਇਹ ਸਰੀਰ ਦੁਆਰਾ ਸ਼ੂਗਰ ਦੇ ਇਸਤੇਮਾਲ ਨੂੰ ਵੀ ਬਿਹਤਰ ਕਰਦਾ ਹੈ। ਇਸ ਨਾਲ ਸਰੀਰ ਦਾ ਬਲੱਡ ਸ਼ੂਗਰ ਲੈਵਲ ਨਿਯੰਤਰਤ ਰਹਿੰਦਾ ਹੈ ਅਤੇ ਸ਼ੂਗਰ ਤੋਂ ਬਚਾਅ ਰਹਿੰਦਾ ਹੈ। ਇਹ ਸ਼ੂਗਰ ਨੂੰ ਕੰਟਰੋਲ ਕਰਨ ਵਿਚ ਮਦਦਗਾਰ ਹੈ। ਇਹ ਦੁਕਾਨ ਤੋਂ ਬੜੀ ਆਸਾਨੀ ਨਾਲ ਮਿਲ ਜਾਂਦੇ ਹਨ। ਲੋਕ ਇਸ ਦਾ ਇਸਤੇਮਾਲ ਆਚਾਰ ਵਿਚ ਸਵਾਦ ਵਜੋਂ ਕਰਦੇ ਹਨ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Diabetes will go away with fenugreek Health News, stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement