ਚੰਦਰਮਾ ਦੀ ਸਤ੍ਹਾ 'ਤੇ ਆਰਾਮ ਕਰ ਰਿਹਾ ਵਿਕਰਮ ਲੈਂਡਰ, ਇਸਰੋ ਨੇ ਸਾਂਝੀਆਂ ਕੀਤੀਆਂ ਨਵੀਂ ਤਸਵੀਰਾਂ

By : GAGANDEEP

Published : Sep 9, 2023, 5:21 pm IST
Updated : Sep 9, 2023, 6:48 pm IST
SHARE ARTICLE
photo
photo

ਸੂਰਜ ਦੀਆਂ ਕਿਰਨਾਂ ਇੱਥੇ ਮੁੜ ਪੈਣਗੀਆਂ ਤਾਂ ਵਿਕਰਮ ਇਕ ਵਾਰ ਫਿਰ ਨੀਂਦ ਤੋਂ ਜਾਗ ਜਾਵੇਗਾ।

 

 ਨਵੀਂ ਦਿੱਲੀ : ਇਸਰੋ ਨੇ ਚੰਦਰਯਾਨ 3 ਦੀ ਨਵੀਂ ਤਸਵੀਰ ਜਾਰੀ ਕੀਤੀ ਹੈ। ਇਹ ਤਸਵੀਰ ਚੰਦਰਯਾਨ 2 ਆਰਬਿਟਰ ਦੁਆਰਾ ਲਈ ਗਈ ਹੈ। ਇਸ 'ਚ ਵਿਕਰਮ ਲੈਂਡਰ ਚੰਦਰਮਾ ਦੀ ਸਤ੍ਹਾ 'ਤੇ ਆਰਾਮ ਕਰਦਾ ਨਜ਼ਰ ਆ ਰਿਹਾ ਹੈ।  ਦੱਸ ਦੇਈਏ ਕਿ ਵਿਕਰਮ ਲੈਂਡਰ ਨੂੰ ਸਲੀਪ ਮੋਡ 'ਚ ਪਾ ਦਿੱਤਾ ਗਿਆ ਹੈ।

ਹੁਣ ਇਹ ਚੰਦਰਮਾ ਦੇ ਦੱਖਣੀ ਧਰੁਵ 'ਤੇ ਆਰਾਮ ਕਰ ਰਿਹਾ ਹੈ, ਸੂਰਜ ਚੜ੍ਹਨ ਦੀ ਉਡੀਕ ਕਰ ਰਿਹਾ ਹੈ। ਉਮੀਦ ਕੀਤੀ ਜਾਂਦੀ ਹੈ ਕਿ ਜਦੋਂ ਸੂਰਜ ਦੀਆਂ ਕਿਰਨਾਂ ਇੱਥੇ ਮੁੜ ਪੈਣਗੀਆਂ ਤਾਂ ਵਿਕਰਮ ਇਕ ਵਾਰ ਫਿਰ ਨੀਂਦ ਤੋਂ ਜਾਗ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਸਮੇਂ ਦੱਖਣੀ ਧਰੁਵ 'ਤੇ ਬਹੁਤ ਠੰਢ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement