YouTube ਨੇ COVID-19 ਵੈਕਸੀਨ ਬਾਰੇ ਗਲਤ ਜਾਣਕਾਰੀ ਦੇਣ ਵਾਲੀਆਂ 2 ਲੱਖ ਵੀਡੀਓਜ਼ 'ਤੇ ਲਗਾਈ ਪਾਬੰਦੀ
Published : Oct 15, 2020, 2:15 pm IST
Updated : Oct 15, 2020, 3:15 pm IST
SHARE ARTICLE
YouTube bans 2 lakh videos
YouTube bans 2 lakh videos

ਹੁਣ ਤਕ ਪੂਰੀ ਦੁਨੀਆ 'ਚ 3 ਕਰੋੜ ਤੋਂ ਜ਼ਿਆਦਾ ਲੋਕ ਇਸ ਖ਼ਤਰਨਾਕ ਵਾਇਰਸ ਦੀ ਲਪੇਟ 'ਚ ਹਨ, ਜਦਕਿ 10 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ।

ਨਵੀਂ ਦਿੱਲੀ: ਦੇਸ਼ ਭਰ 'ਚ ਕੋਰੋਨਾ ਵਾਇਰਸ ਨਾਲ ਜੁੜੀਆਂ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਦੇ ਚਲਦੇ ਯੂ-ਟਿਊਬ ਨੇ ਵੱਡੀ ਕਾਰਵਾਈ ਕਰਦਿਆਂ ਆਪਣੇ ਪਲੇਟਫਾਰਮ ਤੋਂ ਕੋਵਿਡ 19 ਵੈਕਸੀਨ ਦੀ ਗ਼ਲਤ ਜਾਣਕਾਰੀ ਦੇਣ ਵਾਲਿਆਂ ਵੀਡੀਓ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਵਿਦ-19 ਦੇ ਗ਼ਲਤ ਆਂਕੜੇ  ਨਾਲ ਜੁੜਿਆ ਵੀਡੀਓ ਨੂੰ ਵੀ ਹਟਾ ਦਿੱਤਾ ਹੈ। 

corona cases in Ludhianacorona ਯੂਟਿਊਬ ਨੇ ਕਿਹਾ ਕਿ 2 ਲੱਖ ਵੀਡੀਓ ਨੂੰ ਪਲੇਟਫਾਰਮ ਤੋਂ ਹਟਾਇਆ ਗਿਆ ਹੈ। ਇਨ੍ਹਾਂ ਸਾਰੀਆਂ ਵੀਡੀਓ ਦੇ ਜ਼ਰੀਏ ਕੋਰੋਨਾ ਸੰਕ੍ਰਮਣ ਨਾਲ ਜੁੜੀ ਗ਼ਲਤ ਜਾਣਕਾਰੀ ਫੈਲਾਈ ਜਾ ਰਹੀ ਸੀ। ਨਾਲ ਹੀ ਇਨ੍ਹਾਂ ਵੀਡੀਓ ਦੇ ਜ਼ਰੀਏ ਲੋਕਾਂ ਨੂੰ ਡਾਕਟਰ ਦੀ ਸਹਾਇਤਾ ਲੈਣ ਨਾਲ ਰੋਕਣ ਤੋਂ ਲੈ ਕੇ ਮਾਡੀਕਲ ਟ੍ਰੀਟਮੈਂਟ ਦੇ ਗ਼ਲਤ ਤਰੀਕੇ ਨਾਲ ਦੱਸਿਆ ਜਾ ਰਿਹਾ ਹੈ।

you tubeyou tubeਕੰਪਨੀ ਦਾ ਕਹਿਣਾ ਹੈ ਕਿ ਅਸੀਂ ਅੱਗੇ ਵੀ ਕੋਰੋਨਾ ਸੰਕ੍ਰਮਣ ਦੇ ਟੀਕਿਆਂ ਦੇ ਬਾਰੇ 'ਚ ਗ਼ਲਤ ਜਾਣਕਾਰੀ ਦੇਣ ਵਾਲੀ ਵੀਡੀਓ 'ਤੇ ਪਾਬੰਧੀ ਲਗਾਉਂਦੇ ਰਹਿਣਗੇ। ਦੱਸ ਦਈਏ ਕਿ ਹੁਣ ਤਕ ਪੂਰੀ ਦੁਨੀਆ 'ਚ 3 ਕਰੋੜ ਤੋਂ ਜ਼ਿਆਦਾ ਲੋਕ ਇਸ ਖ਼ਤਰਨਾਕ ਵਾਇਰਸ ਦੀ ਲਪੇਟ 'ਚ ਹਨ, ਜਦਕਿ 10 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇ ਅਧਿਕਾਰਿਕ ਬਲਾਗ ਪਾਸਟ ਅਨੁਸਾਰ ਬੈਨ ਕੀਤੀਆਂ ਵੀਡੀਓਜ਼ 'ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਕੋਵਿਡ ਵੈਕਸੀਨ ਨਾਲ ਲੋਕਾਂ ਦੀ ਮੌਤ ਹੋ ਰਹੀ ਹੈ ਤੇ ਇਹ ਵੈਕਸੀਨ ਔਰਤਾਂ ਨੂੰ ਬਾਂਝ ਬਣਾ ਰਹੀਆਂ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement