Google ਨੇ ਵੱਖ-ਵੱਖ ਦੇਸ਼ਾਂ ਬਾਰੇ ਗ਼ਲਤ ਜਾਣਕਾਰੀ ਦੇਣ ਵਾਲੇ 11,000 ਚੈਨਲ ਕੀਤੇ ਬੰਦ
Published : Jul 25, 2025, 8:42 am IST
Updated : Jul 25, 2025, 8:42 am IST
SHARE ARTICLE
 Google Shuts Down 11,000 Channels for Spreading Misinformation about Various Countries
 Google Shuts Down 11,000 Channels for Spreading Misinformation about Various Countries

ਇਸ ਮਾਮਲੇ ਦੀ ਜਾਂਚ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਚੀਨ ਅਤੇ ਰੂਸ ਦੇ ਚੈਨਲ ਇਸ ਲਿਸਟ 'ਚ ਸੱਭ ਤੋਂ ਉੱਪਰ ਹਨ

 Google Shuts Down 11,000 Channels for Spreading Misinformation about Various Countries News In Punjabi: ਗੂਗਲ ਨੇ ਵੱਖ-ਵੱਖ ਦੇਸ਼ਾਂ ਬਾਰੇ ਗ਼ਲਤ ਪ੍ਰਚਾਰ ਫੈਲਾਉਣ ਦੇ ਦੋਸ਼ ਵਿਚ 11,000 ਹਜ਼ਾਰ ਯੂਟਿਊਬ ਚੈਨਲਾਂ ਨੂੰ ਬੰਦ ਕਰ ਦਿਤਾ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਚੀਨ ਅਤੇ ਰੂਸ ਦੇ ਚੈਨਲ ਇਸ ਲਿਸਟ ’ਚ ਸੱਭ ਤੋਂ ਉੱਪਰ ਹਨ। ਇਸ ਵਿਚ ਕਿਹਾ ਗਿਆ ਹੈ ਕਿ ਇਕੱਲੇ ਚੀਨ ਨਾਲ ਸਬੰਧਤ 7,700 ਯੂਟਿਊਬ ਚੈਨਲਾਂ ਨੂੰ ਬੰਦ ਕੀਤਾ ਗਿਆ ਹੈ।

ਉਨ੍ਹਾਂ ’ਤੇ ਭਾਰਤ ਵਿਚ ਪੀਪਲਜ਼ ਰਿਪਬਲਿਕ ਆਫ਼ ਚਾਈਨਾ ਪਾਰਟੀ ਨੂੰ ਉਤਸ਼ਾਹਿਤ ਕਰਨ ਅਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਪ੍ਰਸ਼ੰਸਾ ਕਰਨ ਵਾਲੀ ਸਮੱਗਰੀ ਪੋਸਟ ਕਰਨ ਦਾ ਦੋਸ਼ ਸੀ। ਗੂਗਲ ਨੇ ਕਿਹਾ ਕਿ ਉਸ ਨੇ 2,000 ਹਜ਼ਾਰ ਤੋ ਵੱਧ ਰੂਸੀ ਯੂਟਿਊਬ ਚੈਨਲਾਂ ਅਤੇ ਹੋਰ ਵੈੱਬਸਾਈਟਾਂ ਨੂੰ ਹਟਾ ਦਿਤਾ ਹੈ। ਉਸ ਨੇ ਕਿਹਾ ਕਿ ਇਹ ਪਾਇਆ ਕਿ ਇਹ ਅਕਾਊਂਟ ਯੂਕ੍ਰੇਨ ਅਤੇ ਨਾਟੋ ਦੀ ਆਲੋਚਨਾ ਕਰ ਰਹੇ ਸਨ ਅਤੇ ਰੂਸ ਦਾ ਸਮਰਥਨ ਕਰਨ ਵਾਲੇ ਸੰਦੇਸ਼ ਫੈਲਾ ਰਹੇ ਸਨ।  

"(For more news apart from “ Google Shuts Down 11,000 Channels for Spreading Misinformation about Various Countries News In Punjabi, ” stay tuned to Rozana Spokesman.)

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement