ITR Filing News: ਆਈਟੀਆਰ ਭਰਨ ਦੀ ਆਖ਼ਰੀ ਤਰੀਕ 15 ਸਤੰਬਰ ਤਕ ਵਧੀ
Published : May 28, 2025, 8:41 am IST
Updated : May 28, 2025, 1:10 pm IST
SHARE ARTICLE
Last date for filing ITR extended to September 15
Last date for filing ITR extended to September 15

ITR Filing News: ਪਹਿਲਾਂ ITR ਫ਼ਾਈਲ ਕਰਨ ਦੀ ਆਖ਼ਰੀ ਮਿਤੀ 31 ਜੁਲਾਈ ਸੀ

Last date for filing ITR extended to September 15: ਇਨਕਮ ਟੈਕਸ ਰਿਟਰਨ ਫਾਈਲ ਕਰਨ ਵਾਲੇ ਲੋਕਾਂ ਲਈ ਖੁਸ਼ਖਬਰੀ ਹੈ। ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸ (ਸੀਬੀਡੀਟੀ) ਨੇ ਵਿਤੀ ਸਾਲ 2024-25 ਲਈ ਇਨਕਮ ਟੈਕਸ ਰਿਟਰਨ (ਆਈਟੀਆਰ) ਫ਼ਾਈਲ ਕਰਨ ਦੀ ਮਿਤੀ ਵਧਾ ਕੇ 15 ਸਤੰਬਰ 2025 ਕਰ ਦਿਤੀ ਹੈ।

ਪਹਿਲਾਂ ਆਈਟੀਆਰ ਫ਼ਾਈਲ ਕਰਨ ਦੀ ਆਖ਼ਰੀ ਮਿਤੀ 31 ਜੁਲਾਈ ਸੀ। ਟੈਕਸ ਵਿਭਾਗ ਨੇ ਜਾਣਕਾਰੀ ਐਕਸ-ਪੋਸਟ ਰਾਹੀਂ ਦਿਤੀੈ। ਆਮਦਨ ਟੈਕਸ ਰਿਟਰਨ ਭਰਨ ਦੀ ਮਿਤੀ ਵਧਾਉਣ ਦਾ ਫੈਸਲਾ ਆਈ.ਟੀ.ਆਰ. ਫਾਰਮਾਂ ਵਿਚ ਵੱਡੇ ਬਦਲਾਅ, ਸਿਸਟਮ ਅੱਪਗ੍ਰੇਡ ਅਤੇ ਟੀ.ਡੀ.ਐਸ. ਕ੍ਰੈਡਿਟ ਵਿਚ ਅੰਤਰ ਕਾਰਨ ਲਿਆ ਗਿਆ ਸੀ। (ਪੀ.ਟੀ.ਆਈ.)

(For more news apart from 'Last date for filing ITR extended to September 15 ’ latest news latest news, stay tune to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement