ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਲੋਕ 8 ਨਵਬੰਰ ਤੋਂ ਕਰ ਸਕਣਗੇ ਅਮਰੀਕਾ ਦੀ ਯਾਤਰਾ
Published : Oct 16, 2021, 1:49 pm IST
Updated : Oct 16, 2021, 1:49 pm IST
SHARE ARTICLE
Flights
Flights

ਅਮਰੀਕਾ ਦੇ ਇਸ ਫੈਸਲੇ ਨਾਲ ਦੁਨੀਆ ਭਰ ਦੀਆਂ ਏਅਰਲਾਈਨਾਂ ਨੂੰ ਵੱਡੀ ਰਾਹਤ ਮਿਲੇਗੀ।

 

ਅਮਰੀਕਾ 8 ਨਵੰਬਰ ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਆਪਣੇ ਦਰਵਾਜ਼ੇ ਖੋਲ੍ਹੇਗਾ। ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ਅਨੁਸਾਰ, ਜਿਨ੍ਹਾਂ ਲੋਕਾਂ ਨੇ ਕੋਰੋਨਾ ਦੀਆਂ ਦੋ ਖੁਰਾਕਾਂ ਲਈਆਂ ਹਨ, ਉਨ੍ਹਾਂ ਨੂੰ ਅਮਰੀਕਾ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ।

 

FlightsFlights

 

 ਹੋਰ ਵੀ ਪੜ੍ਹੋ: ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ 'ਚ ਪੈ ਸਕਦਾ ਅੱਜ ਮੀਂਹ

ਮਾਰਚ 2020 ਤੋਂ ਵਿਦੇਸ਼ੀ ਲੋਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ ਤੇ ਪਾਬੰਦੀ ਲਗਾਈ ਗਈ। ਫਿਰ ਟਰੰਪ ਪ੍ਰਸ਼ਾਸਨ ਨੇ ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਯਾਤਰਾ ਨੂੰ ਰੋਕਣ ਦਾ ਫੈਸਲਾ ਕੀਤਾ ਸੀ। ਹਾਲਾਂਕਿ ਜ਼ਮੀਨੀ ਸਰਹੱਦਾਂ 'ਤੇ ਸਿਰਫ ਜ਼ਰੂਰੀ ਸੇਵਾਵਾਂ ਦੀ ਆਗਿਆ ਸੀ, ਹਵਾਈ ਯਾਤਰਾ ਵੀ ਸੀਮਤ ਗਿਣਤੀ ਦੇ ਬਾਇਓ-ਬੁਲਬੁਲੇ ਦੇ ਅੰਦਰ ਕੀਤੀ ਜਾ ਰਹੀ ਸੀ।

 

International Flights Flights

 

 ਹੋਰ ਵੀ ਪੜ੍ਹੋ: ਇੰਡੋਨੇਸ਼ੀਆ 'ਚ ਨਦੀ ਦੀ ਸਫਾਈ ਕਰ ਰਹੇ 11 ਬੱਚੇ ਡੁੱਬੇ

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੀ, ਯੂਐਸ ਨੇ ਕਿਹਾ ਸੀ ਕਿ ਉਹ ਕੈਨੇਡਾ ਅਤੇ ਮੈਕਸੀਕੋ ਨਾਲ ਆਪਣੀਆਂ ਜ਼ਮੀਨੀ ਸਰਹੱਦਾਂ ਖੋਲ੍ਹੇਗਾ, ਪਰ ਇੱਥੇ ਵੀ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਆਉਣ ਲਈ ਕਿਹਾ ਗਿਆ ਸੀ ਜਿਨ੍ਹਾਂ ਨੇ ਦੋਵੇਂ ਟੀਕੇ ਲਏ ਸਨ। ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਇਸ ਫੈਸਲੇ ਨਾਲ ਦੁਨੀਆ ਭਰ ਦੀਆਂ ਏਅਰਲਾਈਨਾਂ ਨੂੰ ਵੱਡੀ ਰਾਹਤ ਮਿਲੇਗੀ।

 

FlightsFlights

 

 ਹੋਰ ਵੀ ਪੜ੍ਹੋ: ਮੂਰਤੀ ਵਿਸਰਜਨ ਦੌਰਾਨ ਵਾਪਰਿਆ ਵੱਡਾ ਹਾਦਸਾ, ਨਦੀ 'ਚ ਡੁੱਬਣ ਕਾਰਨ 5 ਲੋਕਾਂ ਦੀ ਹੋਈ ਮੌਤ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement