ਯੂ.ਏ.ਈ ਨੇ ਭਾਰਤੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ
Published : Jul 25, 2021, 11:21 am IST
Updated : Jul 25, 2021, 11:21 am IST
SHARE ARTICLE
Flights
Flights

ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ 28 ਜੁਲਾਈ ਤਕ ਵਧਾਈ

ਦੁਬਈ : ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਸਰਕਾਰ ਨੇ ਭਾਰਤ, ਬੰਗਲਾਦੇਸ਼, ਪਾਕਿਸਤਾਨ ਅਤੇ ਸ਼੍ਰੀਲੰਕਾ ਤੋਂ ਦੁਬਈ ਲਈ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ 28 ਜੁਲਾਈ ਤਕ ਵਧਾ ਦਿਤੀ ਹੈ।

FLIGHTFLIGHT

ਯੂ.ਏ.ਈ. ਏਅਰਲਾਈਨ ਨੇ ਜਾਰੀ ਐਡਵਾਇਜ਼ਰੀ ਵਿਚ ਕਿਹਾ ਕਿ ਪਿਛਲੇ 14 ਦਿਨਾਂ ਵਿਚ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ਼੍ਰੀਲੰਕਾ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਯੂ.ਏ.ਈ. ਦੀ ਯਾਤਰਾ ਦੀ ਇਜਾਜ਼ਤ ਨਹੀਂ ਦਿਤੀ ਜਾਏਗੀ।

Flights Flights

ਉਨ੍ਹਾਂ ਕਿਹਾ ਕਿ ਯੂ.ਏ.ਈ. ਦੇ ਨਾਗਰਿਕਾਂ, ਗੋਲਡਨ ਵੀਜ਼ਾ ਧਾਰਕਾਂ ਅਤੇ ਰਾਜਨੀਤਕ ਮਿਸ਼ਨ ਦੇ ਮੈਂਬਰਾਂ ਨੂੰ ਇਸ ਕੋਵਿਡ ਪ੍ਰੋਟੋਕਾਲ ਤੋਂ ਛੋਟ ਦਿਤੀ ਗਈ ਹੈ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement