Surjan Singh Death News: ਪੰਜਾਬੀ ਲੇਖਕ ਸੁਰਜਨ ਸਿੰਘ ਦਾ ਹੋਇਆ ਦਿਹਾਂਤ

By : GAGANDEEP

Published : Oct 25, 2023, 10:19 am IST
Updated : Oct 30, 2023, 2:52 pm IST
SHARE ARTICLE
photo
photo

Surjan Singh Death in Canada: ਕੈਨੇਡਾ 'ਚ ਲਏ ਆਖ਼ਰੀ ਸਾਹ

Surjan Singh Death news in Punjabi: ਸਿਰਮੌਰ ਪੱਤਰਕਾਰ ਤੇ ਪੰਜਾਬੀ ਲੇਖਕ ਸੁਰਜਨ ਸਿੰਘ ਦਾ ਦਿਹਾਂਤ ਹੋ ਗਿਆ। ਸੁਰਜਨ ਸਿੰਘ ਜ਼ੀਰਵੀ (Who was Surjan Singh Zirvi?) ਨੇ ਕੈਨੇਡਾ ਦੇ ਓਨਟਾਰੀਓ ਸੂਬੇ ਵਿਚ ਟੋਰਾਂਟੋ ਇਲਾਕੇ ਵਿਚ ਆਖ਼ਰੀ ਸਾਹ ਲਏ। 

ਇਹ ਵੀ ਪੜ੍ਹੋ: ਰਿਸ਼ਵਤ ਦੇ 40 ਲੱਖ ਦੇ ਪੁਰਾਣੇ ਨੋਟਾਂ ਨੂੰ ਐਕਸਚੇਂਜ ਕਰਕੇ ਸ਼ਿਕਾਇਤਕਰਤਾ ਨੂੰ ਨਵੀਂ ਕਰੰਸੀ ਦੇਵੇਗੀ CBI  

ਸੁਰਜਨ ਜ਼ੀਰਵੀ ਪਿਛਲੇ ਲੰਮੇ ਸਮੇਂ ਤੋਂ ਕੈਨੇਡਾ (Surjan Singh death news in Punjabi) ਵਿਚ ਰਹਿ ਰਹੇ ਸਨ ਅਤੇ ਉਥੇ ਵੱਸਦੇ ਲੇਖਕਾਂ ਤੇ ਨਵ ਸਿਰਜਕਾਂ ਵਿਚ ਹਰਮਨ ਪਿਆਰੇ ਸਨ। ਇਕਬਾਲ ਮਾਹਲ ਤੇ ਜੋਗਿੰਦਰ ਕਲਸੀ ਨੇ ਵਿਯਨਜ਼ ਆਫ਼ ਪੰਜਾਬ ਵੱਸੋਂ ਕੁਝ ਸਾਲ ਪਹਿਲਾਂ ਉਨ੍ਹਾਂ ਦੇ 85ਵੇਂ ਜਨਮ ਦਿਨ 'ਤੇ ਦਸਤਾਵੇਜ਼ੀ ਫ਼ਿਲਮ ਵੀ ਤਿਆਰ ਕੀਤੀ ਸੀ।  ਉਨ੍ਹਾਂ ਦੀ ਬਹੁਚਰਚਿਤ ਕਿਤਾਬ “ਇਹ ਹੈ ਬਾਰਬੀ ਸੰਸਾਰ” ਵਾਰਤਕ ਦੇ ਉੱਚਤਮ ਨਮੂਨੇ ਵਜੋਂ ਜਾਣੀ ਜਾਂਦੀ ਹੈ।

ਇਹ ਵੀ ਪੜ੍ਹੋ: ਦਿੱਲੀ ਪੁਲਿਸ ਨੇ ਇਮੀਗ੍ਰੇਸ਼ਨ ਕੰਪਨੀ ਚੰਡੀਗੜ੍ਹ ਟੂ ਅਬਰੌਡ ਕੰਪਨੀ ਦੇ ਸੰਚਾਲਕ ਨੂੰ ਕੀਤਾ ਗ੍ਰਿਫਤਾਰ

(For more latest news apart from 'Surjan Singh death news in Punjabi', stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement