Manmohan Singh Basarke Death News: ਪੰਜਾਬੀ ਕਹਾਣੀਕਾਰ ਮਨਮੋਹਨ ਸਿੰਘ ਬਾਸਰਕੇ ਦਾ ਹੋਇਆ ਦਿਹਾਂਤ

By : GAGANDEEP

Published : Oct 30, 2023, 2:57 pm IST
Updated : Oct 30, 2023, 3:09 pm IST
SHARE ARTICLE
Manmohan Singh Basarke Death News
Manmohan Singh Basarke Death News

ਨਾਵਲ 'ਖਾਰਾ ਪਾਣੀ' ਸੀ ਉਨ੍ਹਾਂ ਦਾ ਚਰਚਿੱਤ ਨਾਵਲ

 

Manmohan Singh Basarke death news in Punjabi: ਕਹਾਣੀਕਾਰ ਮਨਮੋਹਨ ਸਿੰਘ ਬਾਸਰਕੇ ਦਾ ਦਿਹਾਂਤ ਹੋ ਗਿਆ ਹੈ। ਕਹਾਣੀਕਾਰ ਬਾਸਰਕੇ ਕੁਝ ਸਮੇਂ ਤੋਂ ਬੀਮਾਰ ਸਨ ਤੇ ਉਨ੍ਹਾਂ ਦੇ ਅਚਨਚੇਤ ਹੋਏ ਇਸ ਦਿਹਾਂਤ ਕਾਰਨ ਲੇਖਕ ਵਰਗ 'ਚ ਸੋਗ ਦੀ ਲਹਿਰ ਫੈਲ ਗਈ।

ਇਹ ਵੀ ਪੜ੍ਹੋ: People's trust on Doctors: ਭਾਰਤ 'ਚ ਸਭ ਤੋਂ ਵੱਧ ਲੋਕ ਡਾਕਟਰਾਂ 'ਤੇ ਕਰਦੇ ਹਨ ਭਰੋਸਾ, ਸਾਹਮਣੇ ਆਏ ਹੈਰਾਨ ਕਰਨ ਵਾਲੇ ਅੰਕੜੇ

ਕਹਾਣੀਕਾਰ ਮਨਮੋਹਨ ਸਿੰਘ ਬਾਸਰਕੇ ਨੇ ਕਈ ਪੰਜਾਬੀ ਪੁਸਤਕਾਂ ਪਾਠਕਾਂ ਦੀ ਝੋਲੀ ਪਾਈਆਂ ਤੇ ਬਾਲ ਸਾਹਿਤ ਵੀ ਰਚਿਆ। ਮਨਮੋਹਨ ਸਿੰਘ ਬਾਸਰਕੇ ਵਲੋਂ ਲਿਖਿਆ ਨਾਵਲ 'ਖਾਰਾ ਪਾਣੀ' ਚਰਚਿਤ ਨਾਵਲ ਰਿਹਾ। ਪੁਸਤਕ 'ਮੁੱਠੀ 'ਚੋਂ ਕਿਰਦੀ ਰੇਤ' ਵੀ ਪਾਠਕਾਂ 'ਚ ਮਕਬੂਲ ਰਹੀ ਹੈ। ਉਨ੍ਹਾਂ ਦੇ ਦਿਹਾਂਤ 'ਤੇ ਲੇਖਕ ਵਰਗ, ਬੁੱਧੀਜੀਵੀ ਵਰਗ ਤੇ ਪਾਠਕ ਵਰਗ ਵਲੋਂ ਡੂੰਘੇ ਦੁੱਖ ਦਾ ਪਰਗਟਾਵਾ ਕੀਤਾ ਗਿਆ।

ਇਹ ਵੀ ਪੜ੍ਹੋ: Punjab School Timings News: ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ

(For more news apart from Manmohan Singh Basarke death news in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement