ਕੈਨੇਡਾ ਤੋਂ ਆਈ ਕੁੜੀ ਨੇ ਪਾਈਆਂ ਭਾਜੜਾਂ, ਕਰੋਨਾ ਵਾਇਰਸ ਹੋਣ ਦਾ ਸ਼ੱਕ
Published : Mar 22, 2020, 10:07 pm IST
Updated : Mar 22, 2020, 10:07 pm IST
SHARE ARTICLE
Coronavirus Girl
Coronavirus Girl

ਆਏ ਦਿਨ ਪੰਜਾਬ ਵਿਚ ਵੀ ਦੁਨੀਆਂ ‘ਚ ਦਹਿਸ਼ਤ ਫੈਲਾਉਣ ਵਾਲੇ ਖਤਰਨਾਕ ਕਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ

ਅੰਮ੍ਰਿਤਸਰ : ਆਏ ਦਿਨ ਪੰਜਾਬ ਵਿਚ ਵੀ ਦੁਨੀਆਂ ‘ਚ ਦਹਿਸ਼ਤ ਫੈਲਾਉਣ ਵਾਲੇ ਖਤਰਨਾਕ ਕਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਜਿਸ ਤੋਂ ਬਾਅਦ ਇਕ ਹੋਰ ਤਾਜ਼ਾ ਮਾਮਲਾ ਗੁਰੂ ਨਗਰੀ ਅਮ੍ਰਿੰਤਸਰ ਵਿਚ ਦੇਖਣ ਨੂੰ ਮਿਲਿਆ ਹੈ। ਜਿੱਥੇ ਕੈਨੇਡਾ ਤੋਂ ਆਈ ਇਕ ਲਕੜੀ ਨੂੰ ਸਿਹਤ ਵਿਭਾਗ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਚ ਭਰਤੀ ਕੀਤਾ ਗਿਆ।

CoronavirusCoronavirus

ਦੱਸ ਦੱਈਏ ਕਿ ਇਹ ਲੜਕੀ ਐਤਵਾਰ ਨੂੰ ਸਵੇਰੇ ਕੈਨੇਡਾ ਤੋਂ ਦਿੱਲੀ ਏਅਰ ਪੋਰਟ ਤੇ ਪਹੁੰਚੀ ਸੀ। ਜਿਸ ਤੋਂ ਬਾਅਦ ਲੜਕੀ ਜਦੋਂ ਏਅਰਪੋਰਟ ‘ਤੇ ਪਹੁੰਚੀ ਤਾਂ ਜਿਵੇਂ ਹੀ ਉਸ ਨੇ ਸਿਹਤ ਵਿਭਾਗ ਦੀ ਟੀਮ ਨੂੰ ਦੇਖਿਆ ਤਾਂ ਉਹ ਘਬਰਾ ਗਈ ਤੇ ਉਨ੍ਹਾਂ ਨੂੰ ਬਿਨਾਂ ਚੈੱਕਐੱਪ ਕਰਵਾਇਆ ਹੀ ਉੱਥੋਂ ਚਕਮਾ ਦੇ ਕੇ ਨਿਕਲ ਆਈ ਪਰ ਜਦੋਂ ਉਹ ਆਪਣੇ ਮਾਤਾ ਪਿਤਾ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਲੜਕੀ ਨੂੰ ਉਸੇ ਸਮੇਂ ਚੈੱਕਐੱਪ ਕਰਵਾਉਣ ਲਈ ਦੁਬਾਰਾ ਭੇਜ ਦਿੱਤਾ।

CoronavirusCoronavirus

ਜਦੋਂ ਲੜਕੀ ਨੇ ਚੈੱਕਐੱਪ ਕਰਵਾਇਆ ਤਾਂ ਉਸ ਵਿਚ ਖਾਂਸੀ-ਜੁਕਾਮ ਦੇ ਲੱਛਣ ਪਾਏ ਗਏ । ਉਸ ਤੋਂ ਬਾਅਦ ਸਿਹਤ ਵਿਭਾਗ ਦੇ ਨੋਡਲ ਅਧਿਕਾਰੀ ਡਾ.ਅਮਰਜੀਤ ਸਿੰਘ ਵੱਲੋਂ ਲੜਕੀ ਦੇ ਚੈੱਕਐੱਪ ਦੌਰਾਨ ਉਸ ਵਿਚ ਖਾਂਸੀ-ਜੁਕਾਮ ਦੇ ਲੱਛਣ ਪਾਏ ਗਏ ਜਿਸ ਕਾਰਨ ਉਸਨੂੰ ਅਮ੍ਰਿੰਤਸਰ ਦੇ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਭਰਤੀ ਕਰ ਲਿਆ ਹੈ। ਜਿੱਥੇ ਡਾਕਟਰਾਂ ਵੱਲੋਂ ਉਸ ਦੀ ਜਾਂਚ ਕੀਤੀ ਜਾ ਰਹੀ ਹੈ।

CoronavirusCoronavirus

ਡਾਕਟਰਾਂ ਦਾ ਕਹਿਣਾ ਹੈ ਕਿ ਲੜਕੀ ਦੇ ਸੈਂਪਲ ਲੈ ਲਏ ਗਏ ਹਨ। ਜਿੰਨ੍ਹਾਂ ਨੂੰ ਜਾਂਚ ਦੇ ਲਈ ਮੈਡੀਕਲ ਲੈਬ੍ਰੋਟਰੀ ਦੇ ਵਿਚ ਭੇਜ ਦਿੱਤਾ ਹੈ। ਦੱਸ ਦੱਈਏ ਕਿ ਪੰਜਾਬ ਵਿਚ ਆਏ ਦਿਨ ਕਰੋਨਾ ਵਾਇਰਸ ਦੇ ਮਰੀਜ਼ ਸਾਹਮਣੇ ਆ ਰਹੇ ਹਨ ਜਿਸਨੂੰ ਦੇਖਦਿਆਂ ਹੋਇਆ ਪੰਜਾਬ ਸਰਕਾਰ 31 ਮਾਰਚ ਤੱਕ ਸੂਬੇ ਵਿਚ ਲੌਕਡਾਊਨ ਕਰਨ ਦਾ ਫੈਸਲਾ ਲਿਆ ਹੈ।

filefile

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement