ਖ਼ਬਰਾਂ |

ਤਾਜ਼ਾ |

ਬਿਹਾਰ ਰੇਲਵੇ ਸਟੇਸ਼ਨ ਤੋਂ 21 ਬੱਚਿਆਂ ਨੂੰ ਬਚਾਇਆ ਗਿਆ, ਸ਼ੱਕੀ ਤਸਕਰ ਗ੍ਰਿਫ਼ਤਾਰ
Published : May 10, 2026, 6:48 pm IST
Updated : May 10, 2026, 6:48 pm IST
SHARE ARTICLE
21 children rescued from Bihar railway station, suspected smuggler arrested
21 children rescued from Bihar railway station, suspected smuggler arrested

ਮਨੁੱਖੀ ਤਸਕਰੀ ਦੇ ਮਾਮਲੇ ਦੀ ਕੀਤੀ ਜਾ ਰਹੀ ਜਾਂਚ

ਪਟਨਾ : ਬਿਹਾਰ ਦੇ ਪੂਰਬੀ ਚੰਪਾਰਣ ਜ਼ਿਲ੍ਹੇ ਦੇ ਇੱਕ ਰੇਲਵੇ ਸਟੇਸ਼ਨ ਤੋਂ 21 ਬੱਚਿਆਂ ਨੂੰ ਬਚਾਇਆ ਗਿਆ ਅਤੇ ਇੱਕ ਸ਼ੱਕੀ ਤਸਕਰ ਨੂੰ ਹਿਰਾਸਤ ਵਿੱਚ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਰੇਲਵੇ ਸੁਰੱਖਿਆ ਬਲ (ਆਰ.ਪੀ.ਐਫ.) ਨੇ ਇੱਕ ਐਨ.ਜੀ.ਓ. ਦੀ ਮਦਦ ਨਾਲ ਬਾਪੂਧਾਮ ਮੋਤੀਹਾਰੀ ਰੇਲਵੇ ਸਟੇਸ਼ਨ ਤੋਂ ਬੱਚਿਆਂ ਨੂੰ ਬਚਾਇਆ।
ਸਰਕਾਰੀ ਰੇਲਵੇ ਪੁਲਿਸ (ਜੀ.ਆਰ.ਪੀ.) ਦੇ ਸਟੇਸ਼ਨ ਹਾਊਸ ਅਫਸਰ ਸੰਤੋਸ਼ ਕੁਮਾਰ ਨੇ ਕਿਹਾ ਕਿ ਬਚਾਏ ਗਏ ਬੱਚਿਆਂ ਨੂੰ ਡਾਕਟਰੀ ਜਾਂਚ ਲਈ ਭੇਜਿਆ ਗਿਆ ਹੈ। "ਮਨੁੱਖੀ ਤਸਕਰੀ ਦੇ ਮਾਮਲੇ ਦੀ ਕੀਤੀ ਜਾਂਚ ਕੀਤੀ ਜਾ ਰਹੀ ਹੈ।  ਅਧਿਕਾਰੀਆਂ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬੱਚਿਆਂ ਨੂੰ ਸਿੱਖਿਆ ਦੇਣ  ਦੇ ਬਹਾਨੇ ਇੱਕ ਬਿਨਾਂ ਲਾਇਸੈਂਸ ਵਾਲੇ ਹੋਸਟਲ ਵਿੱਚ ਰੱਖਿਆ ਗਿਆ ਸੀ।
 

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement