Auto Refresh
Advertisement

ਵਪਾਰ

100 ਰੁਪਏ 'ਚ ਸੋਨਾ ਖਰੀਦਣ ਦਾ ਸੁਨਹਿਰੀ ਮੌਕਾ! ਬ੍ਰਾਂਡ ਤਿਉਹਾਰੀ ਸ਼ੀਜਨ 'ਚ ਦੇ ਰਹੇ ਸ਼ਾਨਦਾਰ ਪੇਸ਼ਕਸ਼

ਤਾਲਾਬੰਦੀ ਤੋਂ ਬਾਅਦ, ਸੁਨਿਆਰਿਆਂ ਨੇ ਆਪਣੀ ਰਵਾਇਤੀ ਪਹੁੰਚ ਬਦਲ ਲਈ ਹੈ ਅਤੇ ਇੱਕ ਵੱਖਰਾ ਕਾਰੋਬਾਰ ਸ਼ੁਰੂ ਕੀਤਾ ਹੈ।

29 Sep 2021 8:03 PM

Share Market: Sensex ਨੇ ਰਚਿਆ ਇਤਿਹਾਸ, ਪਹਿਲੀ ਵਾਰ 60,000 ਤੋਂ ਪਾਰ ਪਹੁੰਚਿਆ

ਭਾਰਤੀ ਘਰੇਲੂ ਸ਼ੇਅਰ ਬਾਜ਼ਾਰ ਵਿਚ ਸ਼ੁੱਕਰਵਾਰ ਨੂੰ ਨਵਾਂ ਇਤਿਹਾਸ ਬਣਿਆ ਹੈ। ਬੰਬੇ ਸਟਾਕ ਐਕਸਚੇਂਜ ਦਾ ਇੰਡੈਕਸ ਸੈਂਸੈਕਸ ਅੱਜ ਪਹਿਲੀ ਵਾਰ 60,000 ਤੋਂ ਪਾਰ ਪਹੁੰਚ ਗਿਆ।

24 Sep 2021 10:39 AM

ਪੈਟਰੋਲ ਕੀਮਤਾਂ ਘੱਟ ਨਹੀਂ ਰਹੀਆਂ ਕਿਉਂਕਿ ਸੂਬੇ ਇਸ ਨੂੰ GST ਹੇਠ ਲਿਆਉਣਾ ਨਹੀਂ ਚਾਹੁੰਦੇ : ਪੁਰੀ

ਪੁਰੀ ਨੇ ਕਿਹਾ ਕਿ ਪਛਮੀ ਬੰਗਾਲ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪਾਰ ਹੋ ਗਈਆਂ ਹਨ ਕਿਉਂਕਿ ਟੀਐਮਸੀ ਸਰਕਾਰ ਭਾਰੀ ਟੈਕਸ ਲਗਾ ਰਹੀ ਹੈ।

24 Sep 2021 8:03 AM

Telecom Sector ਲਈ ਕੇਂਦਰ ਦਾ ਐਲਾਨ- ਬਿਨ੍ਹਾਂ ਸਰਕਾਰੀ ਮਨਜ਼ੂਰੀ ਹੋ ਸਕੇਗਾ 100% ਵਿਦੇਸ਼ੀ ਨਿਵੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਵਿਚ ਟੈਲੀਕਾਮ ਅਤੇ ਆਟੋ ਸੈਕਟਰ ਲਈ ਕਈ ਵੱਡੇ ਫੈਸਲੇ ਲਏ ਗਏ।

15 Sep 2021 5:29 PM

Swiss Bank ਵਿਚ ਕਿੰਨੇ ਭਾਰਤੀਆਂ ਦੀ ਖਾਤੇ? ਇਸੇ ਮਹੀਨੇ ਭਾਰਤ ਸਰਕਾਰ ਨੂੰ ਮਿਲੇਗੀ ਤੀਜੀ ਸੂਚੀ

ਆਟੋਮੈਟਿਕ ਐਕਸਚੇਂਜ ਆਫ ਇਨਫਰਮੇਸ਼ਨ ਤਹਿਤ ਇਹ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਸੈੱਟ ਵਿਚ ਪਹਿਲੀ ਵਾਰ ਭਾਰਤੀਆਂ ਦੀ ਮਲਕੀਅਤ ਵਾਲੀ ਅਚੱਲ ਸੰਪਤੀ ਦੇ ਵੇਰਵੇ ਵੀ ਹੋਣਗੇ।

13 Sep 2021 9:53 AM

Rajasthan Staff Selection Board ਨੇ ਕੱਢੀ 250 ਕੰਪਿਊਟਰ ਅਸਾਮੀਆਂ ਦੀ ਭਰਤੀ, ਜਲਦ ਕਰੋ ਅਪਲਾਈ 

7 ਅਕਤੂਬਰ ਤੱਕ ਭਰੇ ਜਾਣਗੇ ਫਾਰਮ, ਦਸੰਬਰ ਵਿਚ ਹੋਵੇਗੀ ਪ੍ਰੀਖਿਆ

06 Sep 2021 12:21 PM

ਤਿਉਹਾਰੀ ਸੀਜ਼ਨ ਵਿਚ ਆਮ ਆਦਮੀ ਨੂੰ ਲੱਗੇਗਾ ਝਟਕਾ! ਹੋਰ ਮਹਿੰਗੇ ਹੋ ਸਕਦੇ ਨੇ ਸੁੱਕੇ ਮੇਵੇ

ਦਿਵਾਲੀ ਮੌਕੇ ਸੁੱਕੇ ਮੇਵਿਆਂ ਵਿਚ ਤੇਜ਼ੀ ਦਾ ਰੁਖ ਰਹਿਣ ਕਾਰਨ ਲੋਕ ਤੋਹਫੇ ਵਜੋਂ ਸੁੱਕੇ ਮੇਵੇ ਦੇਣ ਦੀ ਬਜਾਏ ਹੋਰ ਵਿਕਲਪ ਚੁਣ ਸਕਦੇ ਹਨ।

06 Sep 2021 11:27 AM

ਖਾਣ ਵਾਲੇ ਤੇਲ ਦੀਆਂ ਕੀਮਤਾਂ 'ਤੇ ਵਿਦੇਸ਼ੀ ਦਬਾਅ, ਦਸੰਬਰ ਤੱਕ ਕੀਮਤਾਂ ਹੇਠਾਂ ਆਉਣ ਦੀ ਉਮੀਦ-ਸਕੱਤਰ

ਭਾਰਤ ਵਿਚ ਖਾਣ ਵਾਲੇ ਤੇਲ ਦੀਆਂ ਵਧਦੀਆਂ ਕੀਮਤਾਂ ਬਾਰੇ ਸਰਕਾਰ ਵੱਲੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

04 Sep 2021 10:08 AM

Advertisement

 

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement