LPG Cylinder Price News: ਅੱਜ ਤੋਂ ਮਹਿੰਗਾ ਹੋਇਆ ਵਪਾਰਕ LPG ਸਿਲੰਡਰ, ਕੀਮਤਾਂ ਵਿਚ 31 ਰੁਪਏ ਦਾ ਕੀਤਾ ਵਾਧਾ
Published : Mar 1, 2026, 9:40 am IST
Updated : Mar 1, 2026, 10:31 am IST
SHARE ARTICLE
LPG Cylinder Price News
LPG Cylinder Price News

LPG Cylinder Price News: ਹੁਣ ਦਿੱਲੀ ਵਿੱਚ 19 ਕਿਲੋਗ੍ਰਾਮ ਵਾਲਾ ਸਿਲੰਡਰ 1768.50 ਰੁਪਏ ਵਿਚ ਮਿਲੇਗਾ

ਹੋਲੀ ਦੇ ਤਿਉਹਾਰ ਤੋਂ ਠੀਕ ਪਹਿਲਾਂ, ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ 31 ਰੁਪਏ ਦਾ ਵਾਧਾ ਕੀਤਾ ਗਿਆ। ਨਵੀਂ ਕੀਮਤਾਂ ਅੱਜ, 1 ਮਾਰਚ, 2026 ਤੋਂ ਲਾਗੂ ਹੋ ਗਈਆਂ ਹਨ।

ਸਰਕਾਰੀ ਤੇਲ ਕੰਪਨੀਆਂ ਨੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ 31 ਰੁਪਏ ਤੱਕ ਵਧਾ ਦਿੱਤੀਆਂ ਹਨ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਘਰੇਲੂ ਰਸੋਈ ਗੈਸ (14.2 ਕਿਲੋਗ੍ਰਾਮ) ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ।

ਆਓ ਨਵੇਂ ਗੈਸ ਰੇਟਾਂ ਬਾਰੇ ਜਾਣੀਏ
ਤੇਲ ਮਾਰਕੀਟਿੰਗ ਕੰਪਨੀਆਂ ਦੇ ਤਾਜ਼ਾ ਅਪਡੇਟ ਦੇ ਅਨੁਸਾਰ, 19 ਕਿਲੋਗ੍ਰਾਮ ਦਾ ਵਪਾਰਕ ਸਿਲੰਡਰ ਹੁਣ ਦਿੱਲੀ ਵਿੱਚ 1768.50 ਰੁਪਏ ਵਿੱਚ ਉਪਲਬਧ ਹੋਵੇਗਾ, ਜੋ ਪਹਿਲਾਂ 1740.50 ਰੁਪਏ ਸੀ।

ਕੋਲਕਾਤਾ ਵਿੱਚ, ਕੀਮਤ 1,844.50 ਤੋਂ ਵਧ ਕੇ 1,875.50 ਰੁਪਏ ਹੋ ਗਈ ਹੈ। ਮੁੰਬਈ ਵਿੱਚ, ਇਹ 1,692 ਤੋਂ ਵਧ ਕੇ 1,720 ਰੁਪਏ ਹੋ ਗਈ ਹੈ। ਚੇਨਈ ਵਿੱਚ ਇੱਕ ਵਪਾਰਕ ਸਿਲੰਡਰ ਹੁਣ 1,929 ਰੁਪਏ ਵਿੱਚ ਉਪਲਬਧ ਹੋਵੇਗਾ।


 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement