ਸੋਨੇ 'ਚ ਗਿਰਾਵਟ, ਚਾਂਦੀ ਸਥਿਰ
Published : Jul 1, 2018, 11:45 am IST
Updated : Jul 1, 2018, 11:45 am IST
SHARE ARTICLE
Gold
Gold

ਦਿੱਲੀ ਸਰਾਫ਼ਾ ਬਾਜ਼ਾਰ ਵਿਚ ਅੱਜ ਸੋਨਾ 60 ਰੁਪਏ ਡਿੱਗ ਕੇ 31,420 ਪ੍ਰਤੀ ਦਸ ਗ੍ਰਾਮ 'ਤੇ ਆ ਗਿਆ। ਉਥੇ ਹੀ ਉਦਯੋਗਿਕ ਅਤੇ ਸਿੱਕਾ ਨਿਰਮਾਤਾਵਾਂ ਦੀ ਛੋਟੀ-ਮੋਟੀ ...

ਨਵੀਂ ਦਿੱਲੀ: ਦਿੱਲੀ ਸਰਾਫ਼ਾ ਬਾਜ਼ਾਰ ਵਿਚ ਅੱਜ ਸੋਨਾ 60 ਰੁਪਏ ਡਿੱਗ ਕੇ 31,420 ਪ੍ਰਤੀ ਦਸ ਗ੍ਰਾਮ 'ਤੇ ਆ ਗਿਆ। ਉਥੇ ਹੀ ਉਦਯੋਗਿਕ ਅਤੇ ਸਿੱਕਾ ਨਿਰਮਾਤਾਵਾਂ ਦੀ ਛੋਟੀ-ਮੋਟੀ ਖ਼ਰੀਦਦਾਰੀ ਕਾਰਨ ਚਾਂਦੀ ਦੀ ਕੀਮਤ 40,600 ਰੁਪਏ 'ਤੇ ਸਥਿਰ ਰਹੀ। ਬਾਜ਼ਾਰ ਮਾਹਰਾਂ ਨੇ ਕਿਹਾ ਕਿ ਘਰੇਲੂ ਬਾਜ਼ਾਰ ਵਿਚ ਜਿਊਲਰਾਂ ਦੀ ਖ਼੍ਰੀਦਦਾਰੀ ਸੁਸਤ ਰਹਿਣ ਨਾਲ ਸੋਨੇ ਦੀ ਕੀਮਤ ਡਿੱਗੀ ਪਰ ਕੌਮਾਂਤਰੀ ਬਾਜ਼ਾਰਾਂ ਵਿਚ ਕੀਮਤਾਂ ਮਜ਼ਬੂਤ ਹੋਣ ਦੇ ਸੰਕੇਤ

ਮਿਲਣ 'ਤੇ ਇਸ ਵਿਚ ਹੋਰ ਗਿਰਾਵਟ ਨਹੀਂ ਹੋ ਸਕੀ। ਕੌਮਾਂਤਰੀ ਪੱਧਰ 'ਤੇ ਨਿਊਯਾਰਕ ਵਿਚ ਬੀਤੇ ਦਿਨੀਂ ਸੋਨਾ 0.35 ਫ਼ੀ ਸਦੀ ਚੜ੍ਹ ਕੇ 1,252.50 ਡਾਲਰ ਪ੍ਰਤੀ ਔਂਸ 'ਤੇ ਰਿਹਾ। ਚਾਂਦੀ ਵੀ 0.72 ਫ਼ੀ ਸਦੀ ਦਾ ਉਛਾਲ ਲਾ ਕੇ 16.09 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। (ਪੀ.ਟੀ.ਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement