ਸੋਨੇ ਤੇ ਚਾਂਦੀ ਦਾ ਘਟਿਆ ਰੇਟ, ਜਾਣੋ ਭਾਅ
Published : Nov 7, 2019, 6:01 pm IST
Updated : Nov 7, 2019, 6:01 pm IST
SHARE ARTICLE
Gold Price
Gold Price

ਵਿਦੇਸ਼ਾਂ 'ਚ ਪੀਲੀ ਧਾਤੂ 'ਚ ਰਹੀ ਨਰਮੀ ਦੇ ਦੌਰਾਨ ਦਿੱਲੀ ਸਰਾਫਾ ਬਾਜ਼ਾਰ 'ਚ ਵੀਰਵਾਰ...

ਨਵੀਂ ਦਿੱਲੀ: ਵਿਦੇਸ਼ਾਂ 'ਚ ਪੀਲੀ ਧਾਤੂ 'ਚ ਰਹੀ ਨਰਮੀ ਦੇ ਦੌਰਾਨ ਦਿੱਲੀ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨਾ 30 ਰੁਪਏ ਫਿਸਲ ਕੇ 39,670 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਚਾਂਦੀ ਵੀ 40 ਰੁਪਏ ਟੁੱਟ ਕੇ 46,835 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਭਾਅ ਵਿਕੀ ਹੈ।

Gold PriceGold Price

ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਨਾ ਹਾਜ਼ਿਰ 2.80 ਡਾਲਰ ਫਿਸਲ ਕੇ 1,487.10 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਦਸੰਬਰ ਦਾ ਅਮਰੀਕੀ ਸੋਨਾ ਵਾਇਦਾ ਵੀ 4.40 ਡਾਲਰ ਫਿਸਲ ਕੇ 1,488.70 ਡਾਲਰ ਪ੍ਰਤੀ ਔਂਸ ਬੋਲਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement