ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 37 ਪੈਸੇ ਡਿਗਿਆ
Published : May 9, 2018, 12:13 pm IST
Updated : May 9, 2018, 12:13 pm IST
SHARE ARTICLE
Money
Money

ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ ਤੋਂ ਅਮਰੀਕੀ ਮੁਦਰਾ ਦੀ ਮੰਗ ਵਧਣ ਅਤੇ ਵਿਦੇਸ਼ੀ ਪੂੰਜੀ ਨਿਕਾਸੀ ਤੋਂ ਅੱਜ ਸ਼ੁਰੂਆਤੀ ਕਾਰਬਾਰ 'ਚ ਡਾਲਰ ਮੁਕਾਬਲੇ ਰੁਪਿਆ 37 ਪੈਸੇ...

ਮੁੰਬਈ, 9 ਮਈ : ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ ਤੋਂ ਅਮਰੀਕੀ ਮੁਦਰਾ ਦੀ ਮੰਗ ਵਧਣ ਅਤੇ ਵਿਦੇਸ਼ੀ ਪੂੰਜੀ ਨਿਕਾਸੀ ਤੋਂ ਅੱਜ ਸ਼ੁਰੂਆਤੀ ਕਾਰਬਾਰ 'ਚ ਡਾਲਰ ਮੁਕਾਬਲੇ ਰੁਪਿਆ 37 ਪੈਸੇ ਡਿੱਗ ਕੇ 67.45 ਰੁਪਏ ਪ੍ਰਤੀ ਡਾਲਰ 'ਤੇ ਆ ਗਿਆ। ਮੁਦਰਾ ਵਪਾਰੀਆਂ ਕਿਹਾ ਕਿ ਹੋਰ ਮੁੱਖ ਵਿਦੇਸ਼ੀ ਮੁਦਰਾਵਾਂ ਮੁਕਾਬਲੇ ਡਾਲਰ 'ਚ ਮਜ਼ਬੂਤੀ ਆਉਣ ਨਾਲ ਰੁਪਏ 'ਚ ਗਿਰਾਵਟ ਰਹੀ।

MoneyMoney

ਸ਼ੇਅਰ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ ਅਤੇ ਆਯਾਤਕਾਂ ਵਲੋਂ ਅਮਰੀਕੀ ਮੁਦਰਾ ਦੀ ਮੰਗ ਆਉਣ ਨਾਲ ਵੀ ਘਰੇਲੂ ਮੁਦਰਾ 'ਤੇ ਦਬਾਅ ਰਿਹਾ।  ਦੇ ਕਾਰੋਬਾਰੀ ਦਿਨ 'ਚ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਮਜ਼ਬੂਤ ਹੋ ਕੇ 67.08 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਅੱਜ ਸ਼ੁਰੂਆਤੀ ਕਾਰੋਬਾਰੀ 'ਚ ਮੁੰਬਈ ਸ਼ੇਅਰ ਬਾਜ਼ਾਰ ਦਾ ਸੈਂਸੈਕਸ ਸੂਚਕ ਅੰਕ 82.12 ਯਾਨੀ 0.23 ਫ਼ੀ ਸਦੀ ਗਿਰਾਵਟ ਨਾਲ 35,134.20 ਅੰਕ 'ਤੇ ਖੁਲ੍ਹਿਆ।(ਏਜੰਸੀ)

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement