ਸ਼ੇਅਰ ਬਾਜ਼ਾਰ ਦਾ ਸ਼ੁਰੂਆਤੀ ਕਾਰੋਬਾਰ ਵਾਧੇ ਨਾਲ ਖੁੱਲ੍ਹਿਆ
Published : May 11, 2018, 12:36 pm IST
Updated : May 11, 2018, 12:36 pm IST
SHARE ARTICLE
Opening the stock market with the initial expansion
Opening the stock market with the initial expansion

ਦੇਸ਼ ਦੇ ਸ਼ੇਅਰ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਸ਼ੁਕਰਵਾਰ ਨੂੰ ਮਜ਼ਬੂਤੀ ਦਾ ਰੁਝਾਨ ਹੈ। ਮੁੱਖ ਸੂਚਕ ਅੰਕ ਸੈਂਸੈਕਸ ਸਵੇਰੇ 61.53 ਅੰਕਾਂ ਦੀ ਮਜ਼ਬੂਤੀ ਨਾਲ 35,307.80 ...

ਮੁੰਬਈ : ਦੇਸ਼ ਦੇ ਸ਼ੇਅਰ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਸ਼ੁਕਰਵਾਰ ਨੂੰ ਮਜ਼ਬੂਤੀ ਦਾ ਰੁਝਾਨ ਹੈ। ਮੁੱਖ ਸੂਚਕ ਅੰਕ ਸੈਂਸੈਕਸ ਸਵੇਰੇ 61.53 ਅੰਕਾਂ ਦੀ ਮਜ਼ਬੂਤੀ ਨਾਲ 35,307.80 'ਤੇ ਅਤੇ ਨਿਫ਼ਟੀ ਵੀ ਲਗਭਗ 21.05 ਅੰਕਾਂ ਦੇ ਵਾਧੇ ਨਾਲ 10,737.60 'ਤੇ ਕਰੋਬਾਰ ਕਰਦੇ ਦੇਖੇ ਗਏ। ਬੰਬਈ ਸਟਾਕ ਐਕਸਚੇਂਜ (ਬੀਐਸਈ) ਦਾ

Opening the stock market with the initial expansionOpening the stock market with the initial expansion

30 ਸ਼ੇਅਰਾਂ 'ਤੇ ਅਧਾਰਿਤ ਸੰਵੇਦੀ ਸੂਚਕ ਅੰਕ ਸੈਂਸੈਕਸ 41.72 ਅੰਕਾਂ ਦੀ ਮਜ਼ਬੂਤੀ ਨਾਲ 35,349.85 'ਤੇ, ਜਦਕਿ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦਾ 50 ਸ਼ੇਅਰਾਂ 'ਤੇ ਅਧਾਰਿਤ ਸੰਵੇਦੀ ਸੂਚਕ ਅੰਕ ਨਿਫ਼ਟੀ 7.85 ਅੰਕਾਂ ਦੀ ਵਾਧੇ ਨਾਲ 10,741.95 'ਤੇ ਖੁੱਲ੍ਹਿਆ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement