ਮਹਿੰਗਾਈ ਦੀ ਮਾਰ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ 8ਵੇਂ ਦਿਨ ਵਾਧਾ, ਜਾਣੋ ਨਵੇਂ ਰੇਟ 
Published : Jun 14, 2020, 10:59 am IST
Updated : Jun 14, 2020, 11:35 am IST
SHARE ARTICLE
File
File

ਕੋਰੋਨਾ ਸੰਕਟ ਦੇ ਦੌਰਾਨ ਆਮ ਆਦਮੀ 'ਤੇ ਮਹਿੰਗਾਈ ਦੀ ਮਾਰ ਜਾਰੀ ਹੈ

ਨਵੀਂ ਦਿੱਲੀ: ਪਟਰੌਲ-ਡੀਜ਼ਲ ਦੀਆਂ ਕੀਮਤਾਂ 'ਚ ਸਨਿਚਰਵਾਰ ਨੂੰ 59 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤਾਂ 'ਚ 58 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਕੀਮਤਾਂ ਦੀ ਸਮੀਖਿਆ 82 ਦਿਨਾਂ ਤਕ ਮੁਲਤਵੀ ਰੱਖਣ ਤੋਂ ਬਾਅਦ ਲਗਾਤਾਰ ਸਤਵੇਂ ਦਿਨ ਪਟਰੌਲ-ਡੀਜ਼ਲ ਮਹਿੰਗਾ ਹੋਇਆ ਹੈ। ਉਧਰ ਕਾਂਗਰਸ ਨੇ ਪਟਰੌਲ ਅਤੇ ਡੀਜ਼ਲ ਦੀ ਕੀਮਤਾਂ 'ਚ ਵਾਧੇ ਨੂੰ ਲੈ ਕੇ ਸਨਿਚਰਵਾਰ ਨੂੰ ਦੋਸ਼ ਲਾਇਆ ਕਿ ਸਰਕਾਰ ਲਗਾਤਾਰ ਪਟਰੌਲੀਅਮ ਉਤਪਾਦਾਂ ਦੀਆਂ ਕੀਮਤਾਂ ਵਧਾ ਰਹੀ ਹੈ ਕਿਉਂਕਿ ਉਸ ਕੋਲ ਆਮਦਨ ਦਾ ਕੋਈ ਦੂਜਾ ਸਾਧਨ ਨਹੀਂ ਹੈ।

Petrol diesel rates Petrol diesel rates

ਪਾਰਟੀ ਦੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਇਹ ਦਾਅਵਾ ਵੀ ਕੀਤਾ ਕਿ ਕੋਰੋਨਾ ਸੰਕਟ ਦੇ ਸਮੇਂ ਵੀ ਭਾਰਤ 'ਚ ਪਟਰੌਲ 'ਤੇ ਟੈਕਸ ਦੁਨੀਆਂ 'ਚ ਸੱਭ ਤੋਂ ਵੱਧ 69 ਫ਼ੀ ਸਦੀ (ਬੰਗਲਾਦੇਸ਼ ਤੋਂ ਬਾਅਦ) ਹੈ ਅਤੇ ਸਰਕਾਰ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦੇ ਰਹੀ। ਸਰਕਾਰ ਤੇਲ ਕੰਪਨੀਆਂ ਦੇ ਮੁੱਲ ਨੋਟੀਫ਼ਿਕੇਸ਼ਨ ਮੁਤਾਬਕ ਦਿੱਲੀ 'ਚ ਪਟਰੌਲ ਦੀ ਕੀਮਤ 74.57 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 75.16 ਰੁਪਏ ਪ੍ਰਤੀ ਲੀਟਰ ਹੋ ਗਈ, ਉਥੇ ਹੀ ਡੀਜ਼ਲ ਦੀ ਕੀਮਤ 72.81 ਰੁਪਏ ਪ੍ਰਤੀ ਲਿਟਰ ਤੋਂ ਵੱਧ ਕੇ 73.39 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

Petrol diesel price hiked for the 1st time in 80 days check new ratesPetrol diesel price

ਸਿੱਬਲ ਨੇ ਵੀਡੀਉ ਕਾਨਫ਼ਰੰਸ ਦੌਰਾਨ ਕਿਹਾ, ''ਮਈ 2014 'ਚ ਕੱਚੇ ਤੇਲ ਦੀ ਕੀਮਤ 106 ਡਾਲਰ ਪ੍ਰਤੀ ਸੀ ਤਾਂ ਦੇਸ਼ 'ਚ ਪਟਰੌਲ ਦੀ ਕੀਮਤ 71.40 ਰੁਪਏ ਪ੍ਰਤੀ ਲਿਟਰ ਸੀ। ਕੱਚੇ ਤੇਲ ਦੀ ਕੀਮਤ ਘਟ ਕੇ 38 ਡਾਲਰ ਪ੍ਰਤੀ ਬੈਰਲ ਹੋ ਗਿਆ ਹੈ ਪਰ ਪਟਰੌਲ ਦੀ ਕੀਮਤ 75.14 ਰੁਪਏ ਪ੍ਰਤੀ ਲਿਟਰ ਹੋ ਗਈ ਹੈ।'' ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਅਪਣਾ ਖ਼ਜ਼ਾਨਾ ਭਰ ਰਹੀ ਹੈ, ਪਰ ਬੋਝ ਆਮ ਲੋਕਾਂ 'ਤੇ ਪੈ ਰਿਹਾ ਹੈ। ਕਾਂਗਰਸੀ ਨੇਤਾ ਨੇ ਦਾਅਵਾ ਕੀਤਾ ਕਿ, ''ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੂੰ ਦੇਸ਼ ਦੀ ਆਰਥਕ ਸਥਿਤੀ ਬਾਰੇ ਸਹੀ ਜਾਣਕਾਰੀ ਨਹੀਂ ਹੈ, ਇਸ ਲਈ ਪਟਰੌਲ ਤੇ ਡੀਜ਼ਲ ਦੀ ਕੀਮਤ ਲਗਾਤਾਰ ਵਧਾਈ ਜਾ ਰਹੀ ਹੈ।

Petrol diesel prices increased on 3rd april no change from 18 daysPetrol diesel prices

ਸਰਕਾਰ ਕੋਲ ਮਾਲੀਏ ਕੋਈ ਸਾਧਨ ਨਹੀਂ ਹੈ, ਇਸ ਲਈ ਪਟਰੌਲ ਡੀਜ਼ਲ ਦੀਆਂ ਕੀਮਤਾਂ ਵਧਾ ਰਹੀ ਹੈ।'' ਇਕ ਸਵਾਲ ਦੇ ਜਵਾਬ 'ਚ ਸਿੱਬਲ ਨੇ ਇਹ ਵੀ ਕਿਹਾ ਕਿ ਮੌਜੂਦਾ ਹਾਲਾਤ 'ਚ ਆਪਸੀ ਰੰਜਿਸ਼ ਨੂੰ ਭੁਲਾ ਕੇ ਵਿਰੋਧੀ ਧਿਰ ਨੂੰ ਇਕਜੁਟ ਹੋਣਾ ਚਾਹੀਦਾ ਹੈ। ਉਧਰ ਕਾਂਗਰਸ ਨੇ ਪਟਰੌਲ ਅਤੇ ਡੀਜ਼ਲ ਦੀ ਕੀਮਤਾਂ 'ਚ ਵਾਧੇ ਨੂੰ ਲੈ ਕੇ ਸਨਿਚਰਵਾਰ ਨੂੰ ਦੋਸ਼ ਲਾਇਆ ਕਿ ਸਰਕਾਰ ਲਗਾਤਾਰ ਪਟਰੌਲੀਅਮ ਉਤਪਾਦਾਂ ਦੀਆਂ ਕੀਮਤਾਂ ਵਧਾ ਰਹੀ ਹੈ ਕਿਉਂਕਿ ਉਸ ਕੋਲ ਆਮਦਨ ਦਾ ਕੋਈ ਦੂਜਾ ਸਾਧਨ ਨਹੀਂ ਹੈ। ਪਾਰਟੀ ਦੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਇਹ ਦਾਅਵਾ ਵੀ ਕੀਤਾ ਕਿ ਕੋਰੋਨਾ ਸੰਕਟ ਦੇ ਸਮੇਂ ਵੀ ਭਾਰਤ 'ਚ ਪਟਰੌਲ 'ਤੇ ਟੈਕਸ ਦੁਨੀਆਂ 'ਚ ਸੱਭ ਤੋਂ ਵੱਧ 69 ਫ਼ੀ ਸਦੀ (ਬੰਗਲਾਦੇਸ਼ ਤੋਂ ਬਾਅਦ) ਹੈ ਅਤੇ ਸਰਕਾਰ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦੇ ਰਹੀ।

PetrolPetrol and Diesel

ਸਰਕਾਰ ਤੇਲ ਕੰਪਨੀਆਂ ਦੇ ਮੁੱਲ ਨੋਟੀਫ਼ਿਕੇਸ਼ਨ ਮੁਤਾਬਕ ਦਿੱਲੀ 'ਚ ਪਟਰੌਲ ਦੀ ਕੀਮਤ 74.57 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 75.16 ਰੁਪਏ ਪ੍ਰਤੀ ਲੀਟਰ ਹੋ ਗਈ, ਉਥੇ ਹੀ ਡੀਜ਼ਲ ਦੀ ਕੀਮਤ 72.81 ਰੁਪਏ ਪ੍ਰਤੀ ਲਿਟਰ ਤੋਂ ਵੱਧ ਕੇ 73.39 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਸਿੱਬਲ ਨੇ ਵੀਡੀਉ ਕਾਨਫ਼ਰੰਸ ਦੌਰਾਨ ਕਿਹਾ, ''ਮਈ 2014 'ਚ ਕੱਚੇ ਤੇਲ ਦੀ ਕੀਮਤ 106 ਡਾਲਰ ਪ੍ਰਤੀ ਸੀ ਤਾਂ ਦੇਸ਼ 'ਚ ਪਟਰੌਲ ਦੀ ਕੀਮਤ 71.40 ਰੁਪਏ ਪ੍ਰਤੀ ਲਿਟਰ ਸੀ। ਕੱਚੇ ਤੇਲ ਦੀ ਕੀਮਤ ਘਟ ਕੇ 38 ਡਾਲਰ ਪ੍ਰਤੀ ਬੈਰਲ ਹੋ ਗਿਆ ਹੈ ਪਰ ਪਟਰੌਲ ਦੀ ਕੀਮਤ 75.14 ਰੁਪਏ ਪ੍ਰਤੀ ਲਿਟਰ ਹੋ ਗਈ ਹੈ।''

Petrol and Diesel Petrol and Diesel

ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਅਪਣਾ ਖ਼ਜ਼ਾਨਾ ਭਰ ਰਹੀ ਹੈ, ਪਰ ਬੋਝ ਆਮ ਲੋਕਾਂ 'ਤੇ ਪੈ ਰਿਹਾ ਹੈ। ਕਾਂਗਰਸੀ ਨੇਤਾ ਨੇ ਦਾਅਵਾ ਕੀਤਾ ਕਿ, ''ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੂੰ ਦੇਸ਼ ਦੀ ਆਰਥਕ ਸਥਿਤੀ ਬਾਰੇ ਸਹੀ ਜਾਣਕਾਰੀ ਨਹੀਂ ਹੈ, ਇਸ ਲਈ ਪਟਰੌਲ ਤੇ ਡੀਜ਼ਲ ਦੀ ਕੀਮਤ ਲਗਾਤਾਰ ਵਧਾਈ ਜਾ ਰਹੀ ਹੈ। ਸਰਕਾਰ ਕੋਲ ਮਾਲੀਏ ਕੋਈ ਸਾਧਨ ਨਹੀਂ ਹੈ, ਇਸ ਲਈ ਪਟਰੌਲ ਡੀਜ਼ਲ ਦੀਆਂ ਕੀਮਤਾਂ ਵਧਾ ਰਹੀ ਹੈ।'' ਇਕ ਸਵਾਲ ਦੇ ਜਵਾਬ 'ਚ ਸਿੱਬਲ ਨੇ ਇਹ ਵੀ ਕਿਹਾ ਕਿ ਮੌਜੂਦਾ ਹਾਲਾਤ 'ਚ ਆਪਸੀ ਰੰਜਿਸ਼ ਨੂੰ ਭੁਲਾ ਕੇ ਵਿਰੋਧੀ ਧਿਰ ਨੂੰ ਇਕਜੁਟ ਹੋਣਾ ਚਾਹੀਦਾ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM

Karamjit Anmol Latest Interview- ਦਿਲ ਬਹਿਲਾਨੇ ਕੇ ਲਿਏ ਖਿਆਲ ਅੱਛਾ ਹੈ ਗਾਲਿਬ | Latest Punjab News

24 Apr 2024 9:33 AM

Big Breaking: ਸਾਂਪਲਾ ਪਰਿਵਾਰ 'ਚ ਆਪ ਨੇ ਲਾਈ ਸੰਨ, ਦੇਖੋ ਕੌਣ ਚੱਲਿਆ 'ਆਪ' 'ਚ, ਵੇਖੋ LIVE

24 Apr 2024 9:10 AM
Advertisement