ਭਾਰਤੀ ਆਰਥਿਕਤਾ ਲਈ ਵੱਡਾ ਸੰਕਟ- GDP 'ਚ ਬੰਗਲਾਦੇਸ਼ ਸਣੇ ਇਹ ਮੁਲਕ ਨਿਕਲ ਸਕਦੇ ਹਨ ਅੱਗੇ
Published : Oct 14, 2020, 2:25 pm IST
Updated : Oct 14, 2020, 2:25 pm IST
SHARE ARTICLE
Modi government
Modi government

ਇਸ ਤੋਂ ਇਲਾਵਾ ਬੰਗਲਾਦੇਸ਼, ਭੂਟਾਨ, ਸ੍ਰੀਲੰਕਾ ਅਤੇ ਮਾਲਦੀਵ ਵਰਗੇ ਦੇਸ਼ ਪ੍ਰਤੀ ਵਿਅਕਤੀ ਜੀਡੀਪੀ ਦੇ ਮਾਮਲੇ ਵਿਚ ਭਾਰਤ ਨੂੰ ਪਛਾੜ ਸਕਦੇ ਹਨ।

ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਦੇ ਵਧਦੇ ਕਹਿਰ ਕਰਕੇ ਕਈ ਦੇਸ਼ਾਂ ਦੀ ਆਰਥਿਕਤਾ ਨੂੰ ਭਾਰੀ ਨੁਕਸਾਨ ਹੋਇਆ ਹੈ ਜਿਸ ਨਾਲ ਬੇਰੋਜ਼ਗਾਰੀ ਵੀ ਵੱਧ ਰਹੀ ਹੈ। ਇਸ ਕਰਕੇ ਬੰਗਲਾਦੇਸ਼ ਦੀ ਪ੍ਰਤੀ ਵਿਅਕਤੀ ਜੀਡੀਪੀ ਭਾਰਤ ਅਤੇ ਪਾਕਿਸਤਾਨ ਵਰਗੇ ਕੁਝ ਦੇਸ਼ਾਂ ਨੂੰ ਪਛਾੜ ਸਕਦੀ ਹੈ। 

ਇਹ ਦੇਸ਼ ਹਨ ਸ਼ਾਮਿਲ 
ਇਸ ਤੋਂ ਇਲਾਵਾ ਬੰਗਲਾਦੇਸ਼, ਭੂਟਾਨ, ਸ੍ਰੀਲੰਕਾ ਅਤੇ ਮਾਲਦੀਵ ਵਰਗੇ ਦੇਸ਼ ਪ੍ਰਤੀ ਵਿਅਕਤੀ ਜੀਡੀਪੀ ਦੇ ਮਾਮਲੇ ਵਿਚ ਭਾਰਤ ਨੂੰ ਪਛਾੜ ਸਕਦੇ ਹਨ।

GDPGDP5 ਸਾਲ ਪਹਿਲਾਂ ਤੱਕ ਦੀ ਗੱਲ ਕਰੀਏ ਜੇਕਰ ਭਾਰਤ ਦੀ ਪ੍ਰਤੀ ਵਿਅਕਤੀ ਜੀਡੀਪੀ ਬੰਗਲਾਦੇਸ਼ ਨਾਲੋਂ 40 ਪ੍ਰਤੀਸ਼ਤ ਵਧੇਰੇ ਸੀ। ਪਰ ਪਿਛਲੇ ਸਾਲਾਂ ਵਿੱਚ, ਬੰਗਲਾਦੇਸ਼ ਦੀ ਜੀਡੀਪੀ ਵਿੱਚ ਲਗਭਗ 9.1 ਪ੍ਰਤੀਸ਼ਤ ਦੀ ਸੰਖੇਪ ਸਲਾਨਾ ਵਾਧਾ ਹੋਇਆ ਹੈ।

ਆਈ.ਐੱਮ.ਐੱਫ  ਰਿਪੋਰਟ ​
ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਰਿਪੋਰਟ ਮੁਤਾਬਿਕ ਬੰਗਲਾਦੇਸ਼ ਦੀ Per Capita GDP 2020 ਵਿੱਚ 4 ਪ੍ਰਤੀਸ਼ਤ ਦੀ ਦਰ ਨਾਲ ਵਧ ਕੇ 1,888 ਡਾਲਰ ਦੇ ਪੱਧਰ ਤੱਕ ਪਹੁੰਚ ਸਕਦੀ ਹੈ। ਇਸ ਦੇ ਨਾਲ, ਭਾਰਤ ਦੀ Per Capita GDP ਤਕਰੀਬਨ 10.5% ਦੀ ਦਰ ਨਾਲ ਗਿਰਾਵਟ ਵੇਖਣ ਨੂੰ ਮਿਲ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement