Gold Rate News: ਮੁੜ ਵਧੀ ਸੋਨੇ ਦੀ ਕੀਮਤ, ਜਾਣੋ ਅੱਜ ਦੇ ਰੇਟ
Published : Jan 16, 2025, 2:05 pm IST
Updated : Jan 16, 2025, 2:05 pm IST
SHARE ARTICLE
gold rate update latest news in punjabi
gold rate update latest news in punjabi

ਬਾਜ਼ਾਰ ਵਿਸ਼ਲੇਸ਼ਕਾਂ ਨੇ ਕਿਹਾ ਕਿ ਵਪਾਰੀਆਂ ਵਲੋਂ ਨਵੀਂ ਖ਼ਰੀਦਦਾਰੀ ਕਾਰਨ ਸੋਨੇ ਦੇ ਵਾਅਦਾ ਭਾਅ ਵਧੇ ਹਨ।

 

Gold Rate News: ਵਾਅਦਾ ਕਾਰੋਬਾਰ ਵਿਚ ਸੋਨੇ ਦੀਆਂ ਕੀਮਤਾਂ 125 ਰੁਪਏ ਵਧ ਕੇ 78,835 ਰੁਪਏ ਪ੍ਰਤੀ 10 ਗ੍ਰਾਮ ਹੋ ਗਈਆਂ ਕਿਉਂਕਿ ਸੱਟੇਬਾਜ਼ਾਂ ਨੇ ਮਜ਼ਬੂਤ ਸਪਾਟ ਮੰਗ ਵਿਚਕਾਰ ਨਵੇਂ ਸੌਦੇ ਕੀਤੇ ਹਨ।

ਮਲਟੀ ਕਮੋਡਿਟੀ ਐਕਸਚੇਂਜ (MCE) 'ਤੇ ਫ਼ਰਵਰੀ ਵਿਚ ਡਿਲੀਵਰੀ ਲਈ ਕੰਟਰੈਕਟ ਦੀ ਕੀਮਤ 125 ਰੁਪਏ ਜਾਂ 0.16 ਪ੍ਰਤੀਸ਼ਤ ਵਧ ਕੇ 78,835 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਇਸ ਵਿਚ 10,402 ਲਾਟਾਂ ਦਾ ਵਪਾਰ ਹੋਇਆ।

ਬਾਜ਼ਾਰ ਵਿਸ਼ਲੇਸ਼ਕਾਂ ਨੇ ਕਿਹਾ ਕਿ ਵਪਾਰੀਆਂ ਵਲੋਂ ਨਵੀਂ ਖ਼ਰੀਦਦਾਰੀ ਕਾਰਨ ਸੋਨੇ ਦੇ ਵਾਅਦਾ ਭਾਅ ਵਧੇ ਹਨ।

ਵਿਸ਼ਵ ਪੱਧਰ 'ਤੇ ਨਿਊਯਾਰਕ ਵਿਚ ਸੋਨੇ ਦੀਆਂ ਕੀਮਤਾਂ 0.12 ਪ੍ਰਤੀਸ਼ਤ ਡਿੱਗ ਕੇ 2,692.96 ਡਾਲਰ ਪ੍ਰਤੀ ਔਂਸ ਰਹਿ ਗਈਆਂ।


 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement