Canada News : ਬੀ. ਸੀ. ਸਰਕਾਰ ਵੱਲੋਂ ਫ਼ਲ-ਉਤਪਾਦਕ ਕਿਸਾਨਾਂ ਦੀ ਆਰਥਿਕ ਮਦਦ ਕਰਨ ਦਾ ਫ਼ੈਸਲਾ

By : BALJINDERK

Published : Sep 16, 2024, 12:54 pm IST
Updated : Sep 16, 2024, 12:54 pm IST
SHARE ARTICLE
file photo
file photo

Canada News : ਸਰਕਾਰ ਵੱਲੋਂ ਕਿਸਾਨਾਂ ਦੀ ਮੰਗ ਪ੍ਰਵਾਨ ਕਰਦਿਆਂ ਲਿਆ ਗਿਆ ਫੈਸਲਾ

Canada News : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਫ਼ਲ ਉਤਪਾਦਕ ਦੇ ਧੰਦੇ ਨਾਲ ਜੁੜੇ ਕਿਸਾਨਾਂ ਨੂੰ ਸੂਬਾਈ ਸਰਕਾਰ ਵੱਲੋਂ 4 ਮਿਲੀਅਨ ਡਾਲਰ ਦੀ ਆਰਥਿਕ ਮਦਦ ਦੇਣ ਦਾ ਅਹਿਮ ਫੈਸਲਾ ਲਿਆ ਗਿਆ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਇਹ ਫੈਸਲਾ ਇਸ ਵਰ੍ਹੇ ਫ਼ਲ ਉਦਪਾਦਨ ਦੇ ਧੰਦੇ ’ਚ ਕਾਫੀ ਮੰਦਹਾਲੀ ਆ ਜਾਣ ਮਗਰੋਂ ਸਬੰਧਿਤ ਫਲ-ਉਤਪਾਦਕਾਂ ਵੱਲੋਂ ਆਪਣੇ ਆਰਥਿਕ ਨੁਕਸਾਨ ਦੀ ਭਰਪਾਈ ਕਰਨ ਲਈ ਸਰਕਾਰ ਨੂੰ ਕਈ ਵੇਰ ਗੁਹਾਰ ਲਗਾਈ ਗਈ, ਜਿਸ ਮਗਰੋਂ ਸਰਕਾਰ ਵੱਲੋਂ ਕਿਸਾਨਾਂ ਦੀ ਮੰਗ ਪ੍ਰਵਾਨ ਕਰਦਿਆਂ ਅਜਿਹਾ ਫੈਸਲਾ ਲਿਆ ਗਿਆ ਹੈ।

(For more news apart from  B. C. Government's decision to help fruit-producing farmers financially News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement