Sam Altman News : ChatGPT ਬਣਾਉਣ ਵਾਲੀ ਕੰਪਨੀ ਓਪਨ ਏ.ਆਈ. ਨੇ ਅਪਣੇ ਸੀ.ਈ.ਓ. ਨੂੰ ਹਟਾਇਆ
Published : Nov 18, 2023, 4:08 pm IST
Updated : Nov 18, 2023, 4:08 pm IST
SHARE ARTICLE
Sam Altman and Meera Murthi
Sam Altman and Meera Murthi

ਓਪਨ ਏ.ਆਈ. ਦੀ ਮੁੱਖ ਤਕਨਾਲੋਜੀ ਅਧਿਕਾਰੀ ਮੀਰਾ ਮੂਰਤੀ ਬਣੀ ਅੰਤਰਿਮ ਸੀ.ਈ.ਓ.

Sam Altman News : ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ’ਤੇ ਆਧਾਰਤ ਮੰਚ ਚੈਟ-ਜੀ.ਪੀ.ਟੀ. ਬਣਾਉਣ ਵਾਲੀ ਕੰਪਨੀ ਓਪਨ ਏ.ਆਈ. ਨੇ ਅਪਣੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੈਮ ਆਲਟਮੈਨ ਨੂੰ ਅਹੁਦੇ ਤੋਂ ਹਟਾ ਦਿਤਾ ਹੈ।

ਸ਼ੁਕਰਵਾਰ ਨੂੰ ਕੰਪਨੀ ਵਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ, ‘‘ਬੋਰਡ ਨੂੰ ਓਪਨ ਏ.ਆਈ. ਦੀ ਅਗਵਾਈ ਕਰਨ ਦੀ ਉਸ ਦੀ ਯੋਗਤਾ ’ਤੇ ਹੁਣ ਭਰੋਸਾ ਨਹੀਂ ਹੈ।’’

ਓਪਨ ਏ.ਆਈ. ਦੀ ਮੁੱਖ ਤਕਨਾਲੋਜੀ ਅਧਿਕਾਰੀ ਮੀਰਾ ਮੂਰਤੀ ਨੂੰ ਤੁਰਤ ਪ੍ਰਭਾਵ ਨਾਲ ਅੰਤਰਿਮ ਸੀ.ਈ.ਓ. ਨਿਯੁਕਤ ਕੀਤਾ ਗਿਆ ਹੈ।

(For more news apart from Sam Altman News, stay tuned to Rozana Spokesman)

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement